ਜਿਹੜੀ ਖ਼ਬਰ ਨਾਲ ਤੁਹਾਨੂੰ ਰੂਬਰੂ ਕਰਵਾਉਣ ਜਾ ਰਹੇ ਹਾ ਉਸ ਨੂੰ ਸੁਣ ਕੇ ਤੁਹਾਡੀ ਵੀ ਰੂਹ ਕੰਬ ਉਠੇਗੀ ਤੁਸੀਂ ਵੀ ਸੋਚਣ ਤੇ ਮਜਬੂਰ ਹੋ ਜਾਓਗੇ ਕਿ ਅੱਜਕੱਲ੍ਹ ਲੋਕ ਮੋਹ ਮਾਇਆ ਪਿੱਛੇ ਇਨ੍ਹਾਂ ਭੱਜ ਰਹੇ ਹਨ ਕਿ ਉਨ੍ਹਾਂ ਵਿੱਚ ਇਨਸਾਨੀਅਤ ਬਿਲਕੁਲ ਖ਼ਤਮ ਹੁੰਦੀ ਜਾ ਰਹੀ ਹੈ ਉਨ੍ਹਾਂ ਨੂੰ ਇਹ ਵੀ ਨਹੀਂ ਪਤਾ ਲੱਗਦਾ ਕਿ ਉਹ ਕੀ ਕੰਮ ਕਰ ਰਹੇ ਹਨ ਕਿਉਂਕਿ ਲੋਕ ਅੱਜ ਕੱਲ੍ਹ ਆਪਣਿਆਂ ਨੂੰ ਪਿਆਰ ਨਹੀਂ ਬਲਕਿ ਨਫ਼ਰਤ ਕਰਦੇ ਹਨ ਕਿਉਂਕਿ ਇਹੋ ਜਿਹੀਆਂ ਖ਼ਬਰਾਂ ਹੁਣ ਅਕਸਰ ਦੇਖਣ ਨੂੰ ਮਿਲਦੀਆਂ ਹਨ ਜਿਨ੍ਹਾਂ ਵਿੱਚ ਲੋਕ ਪੈਸਿਆਂ ਪਿੱਛੇ ਆਪਣੇ ਹੀ ਸਖੀਆਂ ਦਾ ਕਤਲ ਕਰ ਦਿੰਦੇ ਹਨ
ਇੱਕੋ ਸਮਾਂ ਸੀ ਜਦੋਂ ਹਰ ਕੋਈ ਪਿਆਰ ਨਾ ਰਹਿੰਦਾ ਸੀ ਅਤੇ ਹਰ ਕਿਸੇ ਦੇ ਮਨ ਵਿੱਚ ਇੱਕ ਦੂਜੇ ਲਈ ਪਿਆਰ ਹੁੰਦਾ ਸੀ ਅਤੇ ਕੱਚ ਦਾ ਸਮਾਂ ਹੈ ਜਦੋਂ ਹਰ ਕਿਸੇ ਦੇ ਮਨ ਦੇ ਵਿੱਚ ਦੂਜੇ ਲਈ ਈਰਖਾ ਹੀ ਹੈ ਅਤੇ ਕੋਈ ਵੀ ਕਿਸੇ ਦੀ ਤਰੱਕੀ ਦੇਖ ਕੇ ਖ਼ੁਸ਼ ਨਹੀਂ ਹੁੰਦਾ ਅਤੇ ਜਿਹੜੀ ਖ਼ਬਰ ਨਾਲ ਹੁਣ ਤੁਹਾਨੂੰ ਰੂਬਰੂ ਕਰਵਾਉਣ ਜਾ ਰਿਹਾ ਉਸ ਨੂੰ ਸੁਣ ਕੇ ਤੁਹਾਡੇ ਪੈਰਾਂ ਹੇਠੋਂ ਜ਼ਮੀਨ ਖਿਸਕ ਜਾਵੇਗੀ ਦਰਅਸਲ ਇਹ ਖ਼ਬਰ ਫ਼ਿਰੋਜ਼ਪੁਰ ਤੋਂ ਸਾਹਮਣੇ ਆ ਰਹੀ ਹੈ ਜਿਥੇ ਸਹੁਰੇ ਪਰਿਵਾਰ ਨੇ ਬੜੀ ਬੇਰਹਿਮੀ ਨਾਲ ਹੀ ਆਪਣੀ ਨੂੰਹ ਦਾ ਕਤਲ ਕਰ ਦਿੱਤਾ ਇਹੋ ਜਿਹਾ ਕੀ ਹੋ ਗਿਆ
ਜੋ ਸਹੁਰੇ ਪਰਿਵਾਰ ਨੇ ਏਡਾ ਵੱਡਾ ਕਦਮ ਚੁੱਕਿਆ ਜਦੋਂ ਕੁੜੀ ਦੀ ਮਾਤਾ ਨੂੰ ਇਹ ਜਾਣਕਾਰੀ ਮਿਲੀ ਤਾਂ ਕੁੜੀ ਦੀ ਮਾਤਾ ਦਾ ਰੋ ਰੋ ਬੁਰਾ ਹਾਲ ਹੋ ਗਿਆ ਉਸ ਨੂੰ ਯਕੀਨ ਨਹੀਂ ਹੋ ਰਿਹਾ ਸੀ ਕਿ ਉਸ ਦੀ ਪੂਰੀ ਦੁਨੀਆਂ ਵਿੱਚ ਨਹੀਂ ਰਹੀ ਜਿਸ ਤੋਂ ਮਗਰੋਂ ਕੁੜੀ ਨੇ ਇਨਸਾਫ ਦੇ ਲਈ ਪੁਲਸ ਦੇ ਦਰਵਾਜ਼ੇ ਖੜਕਾਏ ਅਤੇ ਪੁਲੀਸ ਨੇ ਮੌਕੇ ਤੇ ਪਹੁੰਚ ਕੇ ਕਾਰਵਾਈ ਨੂੰ ਸ਼ੁਰੂ ਕਰ ਦਿੱਤਾ ਹੈ ਇਸ ਸਭ ਦੀ ਵੀਡੀਓ ਵੀ ਸੋਸ਼ਲ ਮੀਡੀਆ ਤੇ ਕਾਫੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਜਿਹੜੀ ਕਿ ਅਸੀਂ ਤੁਹਾਡੇ ਨਾਲ ਸਾਂਝੀ ਕੀਤੀ ਹੈ ਤਾਂ ਜੋ ਤੁਹਾਨੂੰ ਵੀ ਪੂਰੀ ਜਾਣਕਾਰੀ ਚੰਗੀ ਤਰ੍ਹਾਂ ਸਮਝ ਆ ਜਾਵੇਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ