ਇਹੋ ਜਿਹਾ ਪਤੀ ਪਤਨੀ ਨੇ ਕਿਹੜਾ ਕੰਮ ਕਰ ਦਿੱਤਾ ਜਿਸ ਕਰਕੇ ਪੁਲੀਸ ਨੇ ਕੀਤਾ ਦੋਨਾਂ ਨੂੰ ਗਿ੍ਰਫ਼ਤਾਰ ਜਦੋਂ ਕਾਰਨ ਆਇਆ ਸਾਹਮਣੇ ਤਾਂ ਲੋਕਾਂ ਦੇ ਵੀ ਉੱਡੇ ਹੋਸ਼

Latest Update

ਜਿਹੜੀ ਜਾਣਕਾਰੀ ਨਾਲ ਹੁਣ ਅਸੀਂ ਤੁਹਾਨੂੰ ਰੂਬਰੂ ਕਰਵਾਉਣ ਜਾ ਰਹੇ ਹਾ ਉਸ ਨੂੰ ਸੁਣ ਕੇ ਤੁਹਾਡੇ ਪੈਰਾਂ ਹੇਠੋਂ ਜ਼ਮੀਨ ਖਿਸਕ ਜਾਵੇਗੀ ਅਤੇ ਤੁਸੀਂ ਵੀ ਸੋਚਣ ਤੇ ਮਜਬੂਰ ਹੋ ਜਾਵੇਗੇ ਕਿ ਲੋਕ ਕਿਹੜੇ ਪੁੱਠੇ ਕੰਮਾਂ ਵਿੱਚ ਪੈ ਚੁੱਕੇ ਹਨ ਜੇਕਰ ਇਹੀ ਦਿਮਾਗ ਲੋਕ ਸਹੀ ਕੰਮਾਂ ਵਿਚ ਲਾਉਣ ਤਾਂ ਸ਼ਾਇਦ ਉਨ੍ਹਾਂ ਦੀ ਤਰੱਕੀ ਹੋ ਜਾਵੇ ਅਤੇ ਉਹ ਵੀ ਇਕ ਵਧੀਆ ਜੀਵਨ ਜੀਅ ਸਕਦੇ ਹਨ ਪ੍ਰੰਤੂ ਲੋਕ ਆਪਣਾ ਦਿਮਾਗ ਸਹੀ ਕੰਮਾਂ ਵਿੱਚ ਘੱਟ ਅਤੇ ਗ਼ਲਤ ਕੰਮਾਂ ਵਿੱਚ ਜ਼ਿਆਦਾ ਲਾਉਣਾ ਪਸੰਦ ਕਰਦੇ ਹਨ ਕਿਉਂਕਿ ਖ਼ਬਰ ਹਿਯੋ ਜਿਹੀਆਂ ਸਾਹਮਣੇ ਆਉਂਦੀਆਂ ਹਨ

ਜਿਸ ਤੋਂ ਪਤਾ ਲੱਗਦਾ ਹੈ ਕਿ ਲੋਕਾਂ ਵਿੱਚ ਅੱਜਕੱਲ੍ਹ ਪਿਆਰ ਖ਼ਤਮ ਹੋ ਗਿਆ ਹੈ ਲੋਕ ਮੋਹ ਮਾਇਆ ਪਿੱਛੇ ਭੱਜ ਰਹੇ ਹਨ ਅਤੇ ਇਹੋ ਜਿਹੇ ਕਦਮ ਚੁੱਕ ਲੈਂਦੇ ਹਨ ਜੋ ਉਨ੍ਹਾਂ ਦੀ ਹੀ ਜ਼ਿੰਦਗੀ ਖ਼ਰਾਬ ਕਰ ਦਿੰਦੀ ਕਿਉਂਕਿ ਜਿਹੜੀ ਖ਼ਬਰ ਨਾਲ ਤੁਹਾਨੂੰ ਰੂਬਰੂ ਕਰਵਾਉਣ ਜਾ ਰਿਹਾ ਇਹ ਖ਼ਬਰ ਸੋਚ ਕੇ ਤਾਂ ਤੁਹਾਡੇ ਰੌਂਗਟੇ ਖੜ੍ਹੇ ਹੋ ਜਾਣਗੇ ਦਰਅਸਲ ਪੁਲਿਸ ਨੇ ਤਿੰਨ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਜਿਸ ਵਿੱਚ ਦੋ ਔਰਤਾਂ ਅਤੇ ਇੱਕ ਵਿਅਕਤੀ ਸ਼ਾਮਲ ਸੀ ਇਨ੍ਹਾਂ ਦੋ ਔਰਤਾਂ ਦੇ ਵਿਚ ਇਕ ਔਰਤ ਉਸ ਵਿਅਕਤੀ ਦੀ ਪਤਨੀ ਸੀ ਹੁਣ ਤੁਸੀਂ ਸੋਚਦੇ ਹੋਵੋਗੇ ਕਿ ਇਹੋ ਜਿਹਾ ਉਸ ਪਤੀ ਪਤਨੀ ਨੇ ਕੀ ਕਰ ਦਿੱਤਾ ਜਿਉਣਾ ਨੂੰ ਗ੍ਰਿਫ਼ਤਾਰ ਕਰਨਾ ਪਿਆ

ਉਨ੍ਹਾਂ ਦਾ ਜੁਰਮ ਬਹੁਤ ਹੀ ਵੱਡਾ ਹੈ ਕਿਉਂਕਿ ਇਹ ਕੋਈ ਆਮ ਪਤੀ ਪਤਨੀ ਨਹੀਂ ਬਲਕਿ ਇਹ ਨਸ਼ਾ ਤਸਕਰੀ ਵਾਲਾ ਗਿਰੋਹ ਸੀ ਜਿਸ ਨੂੰ ਪੁਲੀਸ ਨੇ ਮੌਕੇ ਤੇ ਕਾਬੂ ਕੀਤਾ ਅਤੇ ਇਨ੍ਹਾਂ ਕੋਲੋਂ ਹੈਰੋਇਨ ਬਰਾਮਦ ਹੋਈ ਜਿਸ ਨਸ਼ੇ ਨੇ ਕਈ ਮਾਵਾਂ ਦੇ ਪੁੱਤ ਉਜਾੜ ਦਿੱਤੇ ਅਤੇ ਘਰਾਂ ਦੇ ਘਰ ਬਰਬਾਦ ਹੋ ਗਏ ਇਨ੍ਹਾਂ ਕੋਲੋਂ ਉਹ ਨਸ਼ਾ ਮਿਲਿਆ ਜਿਸ ਤੋਂ ਮਗਰੋਂ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਅਤੇ ਇਸ ਮਾਮਲੇ ਦੀ ਵੀਡੀਓ ਵੀ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਗਈ ਜਿਹੜੀ ਕਿ ਦਿਲ ਤੁਹਾਡੇ ਲਈ ਅਪਲੋਡ ਕੀਤੀ ਹੈ ਇਹ ਵੀਡੀਓ ਯੂ ਟਿਊਬ ਤੋਂ ਲਈ ਗਈ ਹੈ ਇਸ ਮੀਡੀਆ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *