ਪੰਜਾਬ ਪੁਲੀਸ ਦੀ ਇੰਨੀ ਸਖ਼ਤ ਡਿਊਟੀ ਕੇ ਮਾਂ ਦੀ ਮੌ ਤ ਤੋਂ ਬਾਅਦ ਵੀ ਨਹੀਂ ਮਿਲੀ ਛੁੱਟੀ!

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਸੋਸ਼ਲ ਮੀਡੀਆ ਉੱਤੇ ਬਹੁਤ ਸਾਰੀਆਂ ਅਜਿਹੀਆਂ ਵੀਡੀਓਜ਼ ਵਾਇਰਲ ਹੁੰਦੀਆਂ ਹਨ ਜਿਸ ਦੇ ਵਿਚ ਪੁਲਿਸ ਮੁਲਾਜ਼ਮਾਂ ਦੀਆਂ ਕੁਝ ਅਜਿਹੀਆਂ ਹਰਕਤਾਂ ਵਿਖਾਈਆਂ ਜਾਂਦੀਆਂ ਹਨ ਜਿਸ ਨਾਲ ਲੋਕਾਂ ਨੂੰ ਪ੍ਰੇਸ਼ਾਨੀ ਹੁੰਦੀ ਹੈ। ਅਜਿਹੀਆਂ ਵੀਡੀਓਜ਼ ਦੇ ਵਿੱਚ ਵੇਖਿਆ ਜਾਂਦਾ ਹੈ ਕਿ ਕਿਸ ਤਰੀਕੇ ਨਾਲ ਕੁਝ ਪੁਲੀਸ ਮੁਲਾਜ਼ਮ ਲੋਕਾਂ ਦੇ ਨਾਲ ਘਟੀਆ ਵਰਤਾਓ ਕਰਦੇ ਹੋਏ

ਦਿਖਾਈ ਦਿੰਦੇ ਹਨ ਉਨ੍ਹਾਂ ਦੇ ਨਾਲ ਗਲਤ ਤਰੀਕੇ ਦੇ ਵਿਚ ਬੋਲਦੇ ਹੋਏ ਦਿਖਾਈ ਦਿੰਦੇ ਹਨ ਜਿਸ ਕਾਰਨ ਬਹੁਤ ਸਾਰੀਆਂ ਵੀਡੀਓਜ਼ ਵਾਇਰਲ ਹੁੰਦੀਆਂ ਹਨ।ਜਿਨ੍ਹਾਂ ਨੂੰ ਵੇਖਣ ਤੋਂ ਬਾਅਦ ਲੋਕ ਪੁਲੀਸ ਮੁਲਾਜ਼ਮਾਂ ਨੂੰ ਲਾਹਨਤਾਂ ਪਾਉਂਦੇ ਹਨ ਅਤੇ ਇਨ੍ਹਾਂ ਦੇ ਮੂੰਹ ਮੱਥੇ ਲੱਗਣਾ ਪਸੰਦ ਨਹੀਂ ਕਰਦੇ ਪਰ ਜਦੋਂ ਕੁਝ ਅਜਿਹੀਆਂ ਵੀਡੀਓਜ਼ ਸਾਹਮਣੇ ਆਉਂਦੀਆਂ ਹਨ ਜਿਨ੍ਹਾਂ ਵਿੱਚ ਪੁਲੀਸ ਮੁਲਾਜ਼ਮ

ਆਪਣੀਆਂ ਮੁਸੀਬਤਾਂ ਦੱਸਦੇ ਹੋਏ ਦਿਖਾਈ ਦਿੰਦੇ ਹਨ ਤਾਂ ਅਜਿਹੀਆਂ ਵੀਡੀਓਜ਼ ਨੂੰ ਜ਼ਿਆਦਾ ਲੋਕ ਨਹੀਂ ਦੇਖਦੇ ਪਰ ਜੇਕਰ ਅਸੀਂ ਸਮਾਜ ਦੇ ਵਿੱਚ ਰਹਿੰਦੇ ਹਾਂ ਅਤੇ ਇਕ ਵੀਡੀਓ ਨੂੰ ਵੇਖ ਕੇ ਬੜਾ ਵਿਚਾਰ ਦਿੰਦੇ ਹਾਂ ਤਾਂ ਸਾਨੂੰ ਦੂਸਰੀ ਵੀਡਿਓ ਦੇਖਣ ਦਾ ਵੀ ਹੱਕ ਬਣਦਾ ਹੈ।ਕਿਉਂਕਿ ਦੋਨਾਂ ਪਾਸਿਆਂ ਦੀ ਗੱਲਬਾਤ ਸੁਣਨ ਤੋਂ ਬਾਅਦ ਹੀ ਅਸੀਂ ਕੋਈ ਨਤੀਜੇ ਤੇ ਪਹੁੰਚ ਸਕਦੇ ਹਾਂ ਵੀਡੀਓ

ਦੇ ਵਿੱਚ ਦੱਸਿਆ ਜਾ ਰਿਹਾ ਹੈ ਕਿ ਕਿਸ ਤਰੀਕੇ ਨਾਲ ਪੁਲੀਸ ਮੁਲਾਜ਼ਮਾਂ ਦੀ ਡਿਊਟੀ ਸਖ਼ਤ ਹੁੰਦੀ ਹੈ ਕਿ ਇਸ ਸਬੰਧੀ ਨੂੰ ਆਪਣੀ ਮਾਂ ਦੀ ਮੌਤ ਤੋਂ ਬਾਅਦ ਵੀ ਨਹੀਂ ਛੁੱਟੀ ਮਿਲੀ ਜਾਣਕਾਰੀ ਮੁਤਾਬਕ ਪੁਲੀਸ ਮੁਲਾਜ਼ਮਾਂ ਦੀ ਡਿਊਟੀ ਬਹੁਤ ਜ਼ਿਆਦਾ ਮੁਸੀਬਤਾਂ ਭਰੀ ਹੁੰਦੀ ਹੈ। ਦੇਖਿਆ ਜਾਵੇ ਤਾਂ ਰੋਜ਼ਾਨਾ ਹੀ ਧਰਨੇ ਪ੍ਰਦਰਸ਼ਨ ਹੁੰਦੇ ਹਨ ਇਨ੍ਹਾਂ ਧਰਨਿਆਂ ਪ੍ਰਦਰਸ਼ਨਾਂ ਦੇ

ਵਿਚ ਇਨ੍ਹਾਂ ਦੇ ਉੱਚ ਅਧਿਕਾਰੀਆਂ ਦੇ ਵਲੋਂ ਜੋ ਹੁਕਮ ਇਨ੍ਹਾਂ ਨੂੰ ਦਿੱਤੇ ਜਾਂਦੇ ਹਨ ਉਹ ਇਨ੍ਹਾਂ ਨੂੰ ਮੰਨਣੇ ਪੈਂਦੇ ਹਨ ਨਾ ਚਾਹੁੰਦੇ ਹੋਏ ਵੀ ਕਈ ਵਾਰ ਲਾਠੀਚਾਰਜ ਕਰਨਾ ਪੈਂਦਾ ਹੈ ਭਾਵੇਂ ਕਿ ਕੁਝ ਪੁਲੀਸ ਮੁਲਾਜ਼ਮਾਂ ਅਜਿਹੇ ਹੁੰਦੇ ਹਨ ਜਿਨ੍ਹਾਂ ਦੇ ਵੱਲੋਂ ਲੋਕਾਂ ਦੇ ਨਾਲ ਗਲਤ ਵਰਤਾਅ ਕੀਤਾ ਜਾਂਦਾ ਹੈ ਪਰ ਸਾਰੇ ਪੁਲੀਸ ਮੁਲਾਜ਼ਮ ਨਹੀਂ ਅਜਿਹੇ ਹੁੰਦੇ ਕਿਉਂਕਿ ਉਨ੍ਹਾਂ ਦੇ ਉੱਤੇ ਉਨ੍ਹਾਂ ਦੀ ਡਿਊਟੀ ਦਾ ਅਸਰ ਵੀ ਦਿਖਾਈ ਦਿੰਦਾ ਹੈ ਜਦੋਂ ਕੋਈ ਲਗਾਤਾਰ ਇੰਨਾ ਟਾਈਮ ਕੰਮ ਕਰਦਾ ਹੈ ਤਾਂ ਉਸ ਦਾ ਸੁਭਾਅ ਵੀ ਚਿੜਚਿੜਾ ਹੋ ਜਾਂਦਾ ਹੈ।

Leave a Reply

Your email address will not be published. Required fields are marked *