ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਠੋਕੇ ਵਿਰੋਧੀ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਹਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਆਉਂਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਪੰਜਾਬ ਦੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਵੱਲੋਂ ਇਕ ਵੱਡਾ ਐਲਾਨ ਕਰ ਦਿੱਤਾ ਗਿਆ ਜਿੱਥੇ ਉਨ੍ਹਾਂ ਦੇ ਵੱਲੋਂ ਦੂਜੀਆਂ ਪਾਰਟੀਆਂ ਨੂੰ ਲਾਹਨਤਾਂ ਪਾਉਂਦੇ ਹੋਏ ਕਿਹਾ ਗਿਆ ਹੈ ਕਿ ਇਨ੍ਹਾਂ ਦੀ ਸਰਕਾਰ ਆਉਣ ਤੋਂ ਪਹਿਲਾਂ ਦੂਜਾ ਸਰਕਾਰਾਂ ਦੇ ਵੱਲੋਂ ਪੰਜਾਬ ਦਾ ਇੰਨਾ ਜ਼ਿਆਦਾ ਘਾਣ ਕੀਤਾ ਗਿਆ ਹੈ ਕਿ ਇਸ ਨੂੰ ਠੀਕ ਕਰਨ ਦੇ ਵਿੱਚ ਪੰਜਾਬ ਸਰਕਾਰ ਨੂੰ ਬਹੁਤਿਆਂ ਦਾ ਸਮਾਂ ਲੱਗ ਰਿਹਾ ਹੈ ਪਰ ਅਨਮੋਲ ਗਗਨ ਮਾਨ ਦਾ ਕਹਿਣਾ ਹੈ

ਕਿ ਉਨ੍ਹਾਂ ਦੇ ਵੱਲੋਂ ਇਸ ਨੂੰ ਠੀਕ ਜ਼ਰੂਰ ਕੀਤਾ ਜਾਵੇਗਾ ਇਸ ਲਈ ਲੋਕਾਂ ਨੂੰ ਉਨ੍ਹਾਂ ਤੇ ਵਿਸ਼ਵਾਸ ਬਣਾਈ ਰੱਖਣਾ ਚਾਹੀਦਾ ਹੈ ਤਾਂ ਜੋ ਉਹ ਪੰਜਾਬ ਦਾ ਭਲਾ ਕਰ ਸਕਣ ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਹੈ ਕਿ ਜੋ ਵੀ ਮੁਸ਼ਕਲਾਂ ਲੋਕਾਂ ਨੂੰ ਆ ਰਹੀਆਂ ਹਨ ਉਨ੍ਹਾਂ ਨੂੰ ਜਲਦੀ ਹੀ ਠੀਕ ਕਰ ਦਿੱਤਾ ਜਾਵੇਗਾ ਜਿਸ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਅਤੇ ਬਹੁਤ ਲੋਕਾਂ ਦੇ ਵੱਲੋਂ ਇਸ ਤੇ ਸਹਿਮਤੀ ਵੀ ਜਤਾਈ ਜਾ ਰਹੀ ਉੱਥੇ ਹੀ ਬਹੁਤ ਲੋਕ ਇਹ ਕਹਿੰਦੇ ਹੋਏ ਨਜ਼ਰ ਆ ਰਹੇ ਹਨ ਇਨ੍ਹਾਂ ਦੇ ਵਲੋਂ ਵੱਡੇ ਵੱਡੇ ਵਾਅਦੇ ਕੀਤੇ ਗਏ ਸਨ ਪਰ ਪੂਰਾ ਕੋਈ ਨਹੀਂ ਕੀਤਾ ਗਿਆ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *