ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜਦੋਂ ਨਾਜਾਇਜ਼ ਸੰਬੰਧਾਂ ਦੇ ਚੱਲਦੇ ਕੁਝ ਘਰ ਬਾਰ ਖ਼ਰਾਬ ਹੋ ਜਾਂਦੇ ਹਨ ਇਸੇ ਤਰ੍ਹਾਂ ਦਾ ਇੱਕ ਮਾਮਲਾ ਲੁਧਿਆਣਾ ਤੋਂ ਸਾਹਮਣੇ ਆ ਰਿਹਾ ਹੈ ਜਿਥੇ ਇਕ ਬਸਤੀ ਦੇ ਵਿੱਚ ਰਹਿਣ ਵਾਲੇ ਇਕ ਪਰਿਵਾਰ ਦੇ ਵਿਚ ਉਸ ਸਮੇਂ ਤਣਾਅਪੂਰਨ ਮਾਹੌਲ ਬਣ ਗਿਆ ਜਦੋਂ ਇਕ ਵਿਅਕਤੀ ਦੇ ਵਲੋਂ ਆਪਣੀ ਪਤਨੀ ਨੂੰ
ਆਪਣੇ ਭਰਾ ਦੇ ਸਮਾਨ ਵਿਅਕਤੀ ਦੇ ਨਾਲ ਇਤਰਾਜ਼ਯੋਗ ਹਾਲਤ ਵਿੱਚ ਵੇਖਿਆ ਜਾਂਦਾ ਹੈ। ਜਾਣਕਾਰੀ ਮੁਤਾਬਕ ਇਸ ਲੜਕੇ ਦਾ ਇਨ੍ਹਾਂ ਦੇ ਘਰ ਆਉਣਾ ਜਾਣਾ ਸੀ ਜਿਸ ਕਾਰਨ ਇਸ ਦੀ ਪਤਨੀ ਇਸ ਦੇ ਨਾਲ ਵਧੀਆ ਬੋਲ ਚਾਲ ਰੱਖਿਆ ਕਰਦੀ ਸੀ ਇਸ ਨੂੰ ਬਿਲਕੁਲ ਵੀ ਅੰਦਾਜ਼ਾ ਨਹੀਂ ਸੀ ਕਿ ਇਸ ਪ੍ਰਕਾਰ ਦਾ ਕੁਝ ਹੋ ਸਕਦਾ ਹੈ ਪਰ ਜਦੋਂ ਅਚਾਨਕ ਹੀ ਇਹ ਆਪਣੇ ਘਰ
ਆਉਂਦਾ ਹੈ ਤਾਂ ਉਸ ਸਮੇਂ ਜੋ ਇਹ ਹਾਲਾਤ ਵੇਖਦਾ ਹੈ ਉਨ੍ਹਾਂ ਨੂੰ ਵੇਖ ਕੇ ਇਸ ਦੇ ਵੀ ਹੋਸ਼ ਉੱਡ ਜਾਂਦੇ ਹਨ।ਦੱਸਿਆ ਜਾ ਰਿਹਾ ਹੈ ਕਿ ਹੁਣ ਦਿਉਰ ਅਤੇ ਭਰਜਾਈ ਘਰੋਂ ਫਰਾਰ ਹੋ ਗਏ ਹਨ ਜਿਸ ਤੋਂ ਬਾਅਦ ਇਹ ਮਾਮਲਾ ਪੁਲੀਸ ਮੁਲਾਜ਼ਮਾਂ ਦੇ ਕੋਲ ਵੀ ਦਰਜ ਕਰਵਾਇਆ ਗਿਆ ਹੈ ਪੁਲੀਸ ਮੁਲਾਜ਼ਮਾਂ ਦੇ ਵੱਲੋਂ ਇਸ ਮਾਮਲੇ ਦੇ ਵਿੱਚ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਦੇ ਵਲੋਂ
ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੇ ਵਿੱਚ ਚੰਗੀ ਤਰ੍ਹਾਂ ਛਾਣਬੀਣ ਕੀਤੀ ਜਾਵੇਗੀ ਉਸ ਤੋਂ ਬਾਅਦ ਜੋ ਵੀ ਗੱਲਬਾਤ ਸਾਹਮਣੇ ਆਵੇਗੀ ਉਸ ਦੇ ਹਿਸਾਬ ਨਾਲ ਕਾਰਵਾਈ ਹੋਵੇਗੀ।ਦੇਖਿਆ ਜਾਵੇ ਤਾਂ ਇਸੇ ਪ੍ਰਕਾਰ ਨਾਲ ਬਹੁਤ ਸਾਰੇ ਲੋਕ ਆਪਣੇ ਘਰ ਬਾਰ ਖ਼ਰਾਬ ਕਰ ਬੈਠਦੇ ਹਨ ਕੁਝ ਔਰਤਾਂ ਇਹ ਨਹੀਂ ਸੋਚਦੀਆਂ ਕਿ ਉਨ੍ਹਾਂ ਦਾ ਵਿਆਹ ਹੋ ਚੁੱਕਿਆ ਹੈ ਤੇ ਉਨ੍ਹਾਂ ਦੇ ਪਰਿਵਾਰ ਨੂੰ ਉਨ੍ਹਾਂ ਦੀ ਜ਼ਰੂਰਤ ਹੈ ਬਲਕਿ ਉਹ ਆਪਣੇ ਹੀ ਸੁਆਰਥ ਦੇ ਖਾਤਰ ਕਿਸੇ ਹੋਰ ਦੇ ਨਾਲ ਪ੍ਰੇਮ ਸੰਬੰਧ ਬਣਾਉਂਦੀਆਂ ਹਨ ਜਿਸ ਕਾਰਨ ਇਸ ਤਰ੍ਹਾਂ ਦੇ ਮਾਮਲੇ ਸਾਹਮਣੇ ਆਉਂਦੇ ਹਨ ਸਿਰਫ਼ ਔਰਤਾਂ ਹੀ ਨਹੀਂ ਕਈ ਵਾਰ ਮਰਦਾਂ ਦੇ ਵੱਲੋਂ ਵੀ ਇਸ ਤਰ੍ਹਾਂ ਦਾ ਕੰਮ ਕੀਤਾ ਜਾਂਦਾ ਹੈ।