ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਸਰਦੀ ਦੇ ਦਿਨ ਚੱਲ ਰਹੇ ਹਨ ਇਸ ਦੌਰਾਨ ਕਈ ਥਾਵਾਂ ਉੱਤੇ ਬਹੁਤ ਭਿਆਨਕ ਸਰਦੀ ਪੈ ਰਹੀ ਹੈ ਜਿਸ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਈ ਥਾਵਾਂ ਉੱਤੇ ਬੱਦਲਵਾਈ ਵੀ ਵੇਖੀ ਜਾ ਰਹੀ ਹੈ ਜਿਸ ਕਾਰਨ ਬੀਮਾਰੀਆਂ ਵੀ ਵਧਦੀਅਾਂ ਜਾ ਰਹੀਅਾਂ ਹਨ ਅਤੇ ਇਸ ਦੌਰਾਨ ਲੋਕਾਂ ਨੂੰ ਆਪਣੇ
ਕੰਮਕਾਰ ਤੇ ਜਾਂ ਫਿਰ ਵਿਦਿਆਰਥੀਆਂ ਨੂੰ ਸਕੂਲਾਂ ਦੇ ਵਿੱਚ ਜਾਣਾ ਵੀ ਕਾਫ਼ੀ ਜ਼ਿਆਦਾ ਮੁਸ਼ਕਲ ਲੱਗਦਾ ਹੈ।ਇਸੇ ਨੂੰ ਵੇਖਦੇ ਹੋਏ ਹੀ ਸਿੱਖਿਆ ਵਿਭਾਗ ਦੇ ਵੱਲੋਂ ਦਸੰਬਰ ਮਹੀਨੇ ਦੇ ਵਿੱਚ ਛੁੱਟੀਆਂ ਕਰ ਦਿੱਤੀਆਂ ਜਾਂਦੀਆਂ ਹਨ ਹਫ਼ਤੇ ਭਰ ਦੇ ਲਈ ਇਹ ਛੁੱਟੀਆਂ ਕੀਤੀਆਂ ਜਾਂਦੀਆਂ ਹਨ ਪਰ ਹੁਣ ਖ਼ਬਰ ਸਾਹਮਣੇ ਆ ਰਹੀ ਹੈ ਕਿ ਮੈਰੀਟੋਰੀਅਸ ਸਕੂਲਾਂ ਦੇ ਵਿੱਚ ਛੁੱਟੀਆਂ ਰੱਦ ਕਰ
ਦਿੱਤੀਅਾਂ ਗੲੀਅਾਂ ਹਨ ਦੱਸਿਆ ਜਾ ਰਿਹਾ ਹੈ ਕਿ ਮੈਰੀਟੋਰੀਅਸ ਸਕੂਲ ਹਫ਼ਤਾ ਕੁ ਪਹਿਲਾਂ ਹੀ ਖੁੱਲ੍ਹੇ ਸੀ ਜਿਸ ਕਾਰਨ ਬੱਚਿਆਂ ਦੀ ਪੜ੍ਹਾਈ ਬਹੁਤ ਬੁਰੇ ਤਰੀਕੇ ਨਾਲ ਪ੍ਰਭਾਵਿਤ ਹੋਈ ਹੈ ਅਤੇ ਹੁਣ ਇਹ ਤਰਕ ਦਿੱਤਾ ਜਾ ਰਿਹਾ ਹੈ ਕਿ ਜੇ ਘਰ ਦੁਬਾਰਾ ਤੋਂ ਛੁੱਟੀਆਂ ਕਰ ਦਿੱਤੀਆਂ ਜਾਣਗੀਆਂ ਤਾਂ ਬੱਚਿਆਂ ਦਾ ਸਿਲੇਬਸ ਪੂਰਾ ਨਹੀਂ ਹੋ ਸਕੇਗਾ ਜਿਸ ਕਾਰਨ ਆਉਣ ਵਾਲੇ ਸਮੇਂ
ਦੇ ਵਿਚ ਉਨ੍ਹਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਵੇਗਾ ਅਤੇ ਉਨ੍ਹਾਂ ਦੇ ਭਵਿੱਖ ਦੇ ਨਾਲ ਵੀ ਖਿਲਵਾੜ ਹੋਵੇਗਾ ਜਿਸ ਤੋਂ ਬਾਅਦ ਸਕੂਲੀ ਅਧਿਕਾਰੀਅਾਂ ਦੇ ਵੱਲੋਂ ਇਸ ਮਾਮਲੇ ਦੇ ਉਤੇ ਚਰਚਾ ਕੀਤੀ ਗਈ ਹੈ।ਜਿਸ ਤੋਂ ਬਾਅਦ ਇਹ ਫ਼ੈਸਲਾ ਲਿਆ ਗਿਆ ਹੈ ਕਿ ਸਕੂਲਾਂ ਦੇ ਵਿੱਚ ਛੁੱਟੀਆਂ ਰੱਦ ਕਰ ਦਿੱਤੀਅਾਂ ਜਾਣਗੀਅਾਂ ਸੋਹੇ ਖ਼ਬਰ ਸਾਹਮਣੇ ਆ ਰਹੀ ਹੈ ਕਿ ਮੈਰੀਟੋਰੀਅਸ ਸਕੂਲਾਂ ਦੇ
ਵਿੱਚ ਛੁੱਟੀਆਂ ਰੱਦ ਕੀਤੀਆਂ ਜਾਣਗੀਆਂ ਦੱਸਿਆ ਜਾ ਰਿਹਾ ਹੈ ਕਿ ਇਹ ਸਕੂਲ ਜੁਲਾਈ ਮਹੀਨੇ ਦੇ ਵਿੱਚ ਖੁੱਲ੍ਹਣੇ ਸੀ ਪਰ ਕੋਰੂਨਾ ਦੇ ਵਧਦੇ ਕੇਸਾਂ ਨੂੰ ਵੇਖਦੇ ਹੋਏ ਦਸੰਬਰ ਮਹੀਨੇ ਦੇ ਵਿੱਚ ਹੀ ਇਹ ਸਕੂਲ ਖੁੱਲ੍ਹੇ ਸੀ ਜਿਸ ਕਾਰਨ ਬੱਚਿਆਂ ਦੀ ਪੜ੍ਹਾਈ ਬਹੁਤ ਬੁਰੀ ਤਰੀਕੇ ਨਾਲ ਪ੍ਰਭਾਵਿਤ ਹੋ ਰਹੀ ਹੈ ਇਸੇ ਨੂੰ ਵੇਖਦੇ ਹੋਏ ਹੀ ਇਹ ਫ਼ੈਸਲਾ ਲਿਆ ਗਿਆ ਹੈ ਜਿਸ
ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਮਾਮਲੇ ਉੱਤੇ ਵਿਚਾਰ ਵੀ ਕੀਤੇ ਜਾ ਰਹੇ ਹਨ ਕੁਝ ਲੋਕਾਂ ਦਾ ਕਹਿਣਾ ਹੈ ਕਿ ਇਹ ਬਿਲਕੁਲ ਸਹੀ ਫ਼ੈਸਲਾ ਲਿਆ ਗਿਆ ਹੈ ਬੱਚਿਆਂ ਦੀ ਪੜ੍ਹਾਈ ਨੂੰ ਵੇਖਦੇ ਹੋਏ ਬੱਚਿਆਂ ਦੇ ਮਾਂ ਬਾਪ ਵੱਲੋਂ ਵੀ ਇਸ ਫ਼ੈਸਲੇ ਦਾ ਸਵਾਗਤ ਕੀਤਾ ਜਾ ਰਿਹਾ ਹੈ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।