ਸਿੱਧੂ ਮੂਸੇਵਾਲੇ ਦੀ ਮਾਂ ਨੇ ਸਰਕਾਰਾਂ ਨੂੰ ਸੁਣਾਈਆਂ ਖਰ੍ਹੀਆਂ ਖਰ੍ਹੀਆਂ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਸ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਨਦੀ ਵਿਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਕਬੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਸਿੱਧੂ ਮੂਸੇਵਾਲਾ ਜੋ ਕਿ ਪੰਜਾਬ ਦਾ ਇੱਕ ਮਸ਼ਹੂਰ ਸਿੰਗਰ ਸੀ ਉਸ ਉਸ ਨੂੰ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਜਾਨੋਂ ਮਾਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਦੱਸੇ ਜਾ ਰਹੇ ਹਨ ਉਸ ਦੇ ਮਾਪਿਆਂ ਦੇ ਵੱਲੋਂ ਲਗਾਤਾਰ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ ਹੁਣ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆਈ ਹੈ

ਜਿਥੇ ਕਿ ਦੱਸਿਆ ਜਾ ਰਿਹਾ ਹੁਣ ਸਿੱਧੂ ਮੂਸੇਵਾਲਾ ਮਾਤਾ ਦੇ ਵਲੋਂ ਇਥੇ ਲੋਕਾਂ ਨੂੰ ਸੰਬੋਧਨ ਕੀਤਾ ਜਾ ਰਿਹਾ ਹੈ ਜਿੱਥੇ ਗੁਣਾਂ ਦੀ ਮਾਤਾ ਵੱਲੋਂ ਕਿਹਾ ਜਾ ਰਿਹਾ ਹੈ ਕਿ ਜਿਨ੍ਹਾਂ ਵੀ ਲੋਕਾਂ ਨੇ ਸਿੱਧੂ ਮੂਸੇਵਾਲੇ ਨੂੰ ਮਾਰਿਆ ਹੈ ਉਹ ਸਰਕਾਰਾਂ ਦੇ ਪਾਲੇ ਹੋਏ ਹਨ ਅਤੇ ਸਰਕਾਰਾਂ ਨੂੰ ਤੋਂ ਕੰਮ ਲੈਂਦੀਆਂ ਹਨ ਜਿਸ ਤੋਂ ਬਾਅਦ ਉਸ ਦੀ ਮਾਤਾ ਦਾ ਕਹਿਣਾ ਹੈ ਕਿ ਹੁਣ ਇਸ ਨੂੰ ਰੋਕਣ ਦੇ ਲਈ ਉਨ੍ਹਾਂ ਨੂੰ ਕੁਝ ਕਰਨਾ ਪਵੇਗਾ ਜਿਸਦੇ ਲਈ ਲੋਕਾਂ ਨੂੰ ਇਕੱਠੇ ਹੋਣਾ ਪਵੇਗਾ ਇਸ ਤੋਂ ਬਾਅਦ ਉਸ

ਦੀ ਮਾਤਾ ਦਾ ਕਹਿਣਾ ਹੈ ਕਿ ਜੇਕਰ ਪੰਜਾਬ ਦੇ ਹੋਰ ਨੌਜਵਾਨਾਂ ਨੂੰ ਬਚਾਉਣਾ ਹੈ ਤਾਂ ਇਨ੍ਹਾਂ ਨੂੰ ਰੋਕਣਾ ਪਵੇਗਾ ਜਸਤਵਾਲ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਅਤੇ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਉਨ੍ਹਾਂ ਦੇ ਵਲੋਂ ਸਿੱਧੂ ਮੂਸੇਵਾਲੇ ਦੇ ਪਰਿਵਾਰ ਦਾ ਸਾਥ ਦਿੱਤਾ ਜਾਵੇਗਾ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *