ਲੋਕ ਕਹਿੰਦੇ ਸੰਘਾ ਜਨਾਨੀਆਂ ਤੇ ਠਰਕ ਭੋਰਦਾ ,ਸੰਘੇ ਦੀ ਨਵੀਂ ਇੰਟਰਵਿਊ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਵਾਇਰਲ ਹੋ ਰਿਹਾ ਜਿਥੇ ਕਿ ਦੱਸੇ ਜਾ ਰਹੇ ਹਨ ਪਿਛਲੇ ਸਮੇਂ ਦੇ ਵਿਚ ਇਕ ਵਿਅਕਤੀ ਜਿਸਦਾ ਨਾਮ ਸੰਘਾ ਦੱਸਿਆ ਜਾ ਰਿਹਾ ਹੈ ਉਸ ਦੀ ਬਹੁਤ ਸਾਰੀਆਂ ਵੀਡੀਓਜ਼ ਵਾਇਰਲ ਹੋਈਆਂ ਸਨ ਜਿਸ ਦੇ ਵਿੱਚ ਉਹ ਕਿਸੇ ਔਰਤ ਦੇ ਨਾ

ਲ ਗੱਲਬਾਤ ਕਰਦਾ ਹੋਇਆ ਨਜ਼ਰ ਆ ਰਿਹਾ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਸਬੰਧਤ ਸੀ ਜਿਸ ਤੋਂ ਲੋਕਾਂ ਦੇ ਵਲੋਂ ਸ਼੍ਰੋਮਣੀ ਅਕਾਲੀ ਦਲ ਤੇ ਵੀ ਸਵਾਲ ਖੜ੍ਹੇ ਕੀਤੇ ਗਏ ਸਨ ਜਿਸ ਤੋਂ ਦੱਸੇ ਜਾ ਰਹੇ ਕੌਣ ਸ਼ੰਕੇ ਦੀ ਇੱਕ ਹੋਰ ਵੀਡੀਓ ਸਾਹਮਣੇ ਆਈ ਹੈ ਜਿੱਥੇ ਕਿ ਉਹ ਆਪਣਾ ਇਕ ਇੰਟਰਵਿਊ ਦਿੰਦਾ ਹੋਇਆ ਨਜ਼ਰ ਆ ਰਿਹਾ ਹੈ ਜਿਸ ਵਿੱਚ ਉਸ ਦਾ ਕਹਿਣਾ ਹੈ ਕਿ ਉਸ ਵੀਡੀਓ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਗਿਆ ਹੈ ਜਿਸ ਵਿੱਚ ਉਸ ਦਾ ਕਹਿਣਾ ਹੈ ਕਿ ਉਸ ਦੇ ਨਾਲ ਕਿਸੇ ਲੜਕੀ ਦੇ ਵੱਲੋਂ ਗੱਲਬਾਤ ਕੀਤੀ ਜਾ ਰਹੀ ਸੀ ਤੇ ਉਹ ਉਸੇ ਤਰੀਕੇ ਦੇ ਨਾਲ ਉਸ ਦੇ ਨਾਲ ਗੱਲਬਾਤ ਕਰ ਰਿਹਾ ਸੀ ਪਰ ਲੋਕਾਂ

ਤੇ ਪੁਲੀਸ ਨੂੰ ਗਲਤ ਤਰੀਕੇ ਨਾਲ ਪੇਸ਼ ਕਰ ਦਿੱਤਾ ਗਿਆ ਅਤੇ ਉਸ ਦੇ ਵੱਲੋਂ ਸਿਰਫ਼ ਉਸ ਲੜਕੀ ਨੂੰ ਕੁਝ ਖਾਣ ਪੀਣ ਦੇ ਲਈ ਪੁੱਛਿਆ ਗਿਆ ਸੀ ਜਿਸ ਤੋਂ ਬਾਅਦ ਲੋਕਾਂ ਦੇ ਵੱਲੋਂ ਕਿਹਾ ਗਿਆ ਕਿ ਚੰਗਾ ਠਰਕ ਭੁਰਦਾ ਹੈ ਜਿਸਤੋਂ ਲੋਕਾਂ ਮਲੇਸ਼ ਦਾ ਬੋਝ ਦਾ ਮਜ਼ਾਕ ਉਡਾਇਆ ਗਿਆ ਸੀ ਜਿਸ ਤੋਂ ਬਾਅਦ ਲੋਕਾਂ ਵੱਲੋਂ ਇਸ ਮਾਮਲੇ ਦੇ ਵਿੱਚ ਵੱਖ ਵੱਖ ਵਿਚਾਰ ਵੀ ਦਿੱਤੇ ਗਏ ਸਨ ਇਸ ਖ਼ਬਰ ਦੇ ਸਾਹਮਣਾ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *