ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਸੋਸ਼ਲ ਮੀਡੀਆ ਉੱਤੇ ਬੇਅਦਬੀਆਂ ਨੂੰ ਲੈ ਕੇ ਅਕਸਰ ਹੀ ਵੀਡਿਓ ਦੇਖਣ ਨੂੰ ਮਿਲਦੀਆਂ ਹਨ ਅਤੇ ਜੋ ਕਿ ਬਹੁਤ ਹੀ ਮੰਦਭਾਗੀ ਹੁੰਦੀਆਂ ਹਨ ਇਹ ਵੀਡੀਓ ਦੇਖ ਕੇ ਲੋਕਾਂ ਦੇ ਦਿਲ ਵਲੂੰਧਰੇ ਜਾਂਦੇ ਹਨ ਕਿ ਕੋਈ ਵੀ ਧਰਮ ਮਾੜਾ ਨਹੀਂ ਹੁੰਦਾ ਫਿਰ ਵੀ ਲੋਕ ਇੱਕ ਦੂਜੇ ਨਾਲ ਖਾਰ ਰੱਖਣ ਦੇ ਲਈ ਧਰਮ ਨੂੰ ਮਾੜਾ ਬੋਲਦੇ ਹਨ ਦੇਖਿਆ ਜਾਂਦਾ ਹੈ ਕਈ ਵਾਰ ਤਾਂ ਸਿੱਖ ਧਰਮ ਨੂੰ ਲੈ ਕੇ ਲੋਕ ਬਿਆਨਬਾਜ਼ੀ ਕਰਦੇ ਹਨ ਕਈ ਵਾਰ ਹਿੰਦੂ ਧਰਮ ਅਤੇ ਜਾਂ ਕੋਈ ਈਸਾਈ ਧਰਮ ਨੂੰ ਲੈ ਕੇ ਇਸੇ ਤਰ੍ਹਾਂ ਦੀ ਹੀ ਖ਼ਬਰ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਇਹ ਖ਼ਬਰ ਦਰਅਸਲ ਤਰਨਤਾਰਨ ਦੀ ਹੈ ਜਿੱਥੇ ਕਿ ਇਕ ਚਰਚ ਦੇ ਵਿਚ ਕੁਝ
ਸ਼ਰਾਰਤੀ ਅਨਸਰਾਂ ਨੇ ਮੂਰਤੀ ਨੂੰ ਤੋੜਿਆ ਗਿਆ ਅਤੇ ਬਾਅਦ ਵਿੱਚ ਉੱਥੇ ਖੜ੍ਹੀ ਗੱਡੀ ਨੂੰ ਅੱਗ ਲਗਾ ਦਿੱਤੀ ਗਈ ਉਸ ਮੂਰਤੀ ਦੇ ਤੋੜ ਕੇ ਉਸ ਦਾ ਗਲ ਨੂੰ ਵੱਢ ਕੇ ਨਾਲ ਲੈ ਗਏ ਇਹ ਸਭ ਕੁਝ ਕੈਮਰੇ ਵਿਚ ਰਿਕਾਰਡ ਹੋ ਗਿਆ ਅਤੇ ਬਾਅਦ ਵਿਚ ਕੈਮਰੇ ਵਿੱਚ ਉਸ ਦੋਸ਼ੀ ਦੀ ਸ਼ਰ੍ਹੇਆਮ ਸ਼ਕਲ ਦਿਖਾਈ ਦੇ ਰਹੀ ਹੈ ਅਤੇ ਉਸ ਬਾਅਦ ਪੁਲੀਸ ਉੱਥੇ ਪਹੁੰਚ ਜਾਂਦੀ ਹੈ ਅਤੇ ਉਸ ਉੱਪਰ ਭਾਰੀ ਮਾਤਰਾ ਵਿਚ ਪੁਲਸ ਉੱਥੇ ਤਾਇਨਾਤ ਹੋ ਜਾਂਦੀ ਹੈ ਇਹ ਬਹੁਤ ਹੀ ਮੰਦਭਾਗੀ ਘਟਨਾ ਹੈ ਇਸਾਈ ਧਰਮ ਵਾਲਿਆਂ ਦਾ ਕਹਿਣਾ ਹੈ ਕਿ ਇਸ ਨਾਲ ਉਨ੍ਹਾਂ ਦੇ ਦਿਲਾਂ ਨੂੰ ਠੇਸ ਪਹੁੰਚੀ ਹੈ ਇਸ ਪਿੱਛੇ ਜੋ ਕੋਈ ਵੀ ਹੈ ਇਹ ਚੰਗਾ ਨਹੀਂ ਹੈ ਉਹ ਆਪ ਸ਼ਾਂਤੀ ਦਾ ਪ੍ਰਤੀਕ ਦਿੰਦੇ ਹਨ
ਕਿ ਸਭ ਨੂੰ ਸ਼ਾਂਤੀ ਨਾਲ ਰਹਿਣਾ ਚਾਹੀਦਾ ਹੈ ਪਰ ਫਿਰ ਵੀ ਕੁਝ ਸ਼ਰਾਰਤੀ ਅਨਸਰਾਂ ਨੇ ਅਜਿਹੀ ਸ਼ਰਾਰਤ ਕਰ ਦਿੱਤੀ ਹੈ ਪੁਲੀਸ ਨੇ ਯਕੀਨ ਦਵਾਇਆ ਹੈ ਕਿ ਦੋਸ਼ੀ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕੀਤਾ ਜਾਵੇਗਾ ਅਤੇ ਉਸ ਉਪਰ ਬਣਦੀ ਕਾਰਵਾਈ ਕੀਤੀ ਜਾਵੇਗੀ ਉਸ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ ਤਾਂ ਕਿ ਅੱਗੇ ਤੋਂ ਕੋਈ ਵੀ ਅਜਿਹਾ ਸ਼ਰਾਰਤੀ ਅਨਸਰ ਨਾ ਕਰੇ। ਦੋਸਤੋ ਅਸੀਂ ਅਕਸਰ ਹੀ ਅਜਿਹੀਆਂ ਵੀਡੀਓ ਦੇਖਦੇ ਰਹਿੰਦੇ ਹਾਂ ਜਿੱਥੇ ਕਿ ਅਜਿਹੀਆਂ ਵੀਡੀਓ ਨਿਕਲ ਕੇ ਸਾਹਮਣੇ ਆਉਂਦੀਆਂ ਹਨ ਜੋ ਕਿ ਸਮਾਜ ਲਈ ਮੰਦਭਾਗੀ ਹਨ ਅਜਿਹਾ ਸਾਨੂੰ ਨਹੀਂ ਕਰਨਾ ਚਾਹੀਦਾ ਕਿਉਂਕਿ ਧਰਮ ਸਾਰੇ ਬਰਾਬਰ ਹੁੰਦੇ ਹਨ ਕਿਸੇ ਧਰਮ ਨੂੰ ਮਾੜਾ ਨਹੀਂ ਬੋਲਣਾ ਚਾਹੀਦਾ ਸਭ ਦਾ ਧਰਮ ਦਿਲੋਂ ਪਿਆਰ ਕਰਨਾ ਚਾਹੀਦਾ ਹੈ ਇਸ ਤਰ੍ਹਾਂ ਦੀਆਂ ਵੀਡੀਓ ਕਾਰ ਨਹੀਂ ਸੋਸ਼ਲ ਮੀਡੀਆ ਭਰਿਆ ਹੋਇਆ ਹੈ ਹਾਂ ਜੀ ਦੋਸਤੋ ਤੁਹਾਡੇ ਇਸ ਬਾਰੇ ਕੀ ਵਿਚਾਰ ਹਨ ਤੁਸੀਂ ਆਪਣੇ ਵਿਚਾਰ ਸਾਨੂੰ ਦੱਸ ਸਕਦੇ ਹੋ ਅਤੇ ਕਮੈਂਟ ਇਨਬਾਕਸ ਵਿੱਚ ਜਵਾਬ ਦੇ ਸਕਦੇ ਹੋ।
ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ