ਕੈਨੇਡਾ ਜਾ ਕੇ ਮੁੱਕਰੀ ਲਾੜੀ ,ਮੁੰਡਾ ਮੰਗ ਰਿਹਾ ਹੈ ਇਨਸਾਨ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿ ਵਕੀਲਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦਾ ਮਾਹੌਲ ਦਿਨ ਪ੍ਰਤੀ ਦਿਨ ਖ਼ਰਾਬ ਨਾ ਜਾਵੇ ਅਤੇ ਪੰਜਾਬ ਦੇ ਵਿੱਚ ਸ਼ਾਇਦ ਨਹੀਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਖਦਸ਼ਾ ਜ਼ਾਹਰ ਹੈ ਕਿ ਬਹੁਤ ਸਾਰੇ ਲੋਕ ਆਖ਼ਰੀ ਕਨੇਡਾ ਜਾਂ ਕਿਸੇ ਹੋਰ ਦੇਸ਼ ਦੇ ਵਿਚ

ਜਾਣਾ ਚਾਹੁੰਦੇ ਹਨ ਜਿਨ੍ਹਾਂ ਦੇ ਵੱਲੋਂ ਅਕਸਰ ਹੀ ਵਿਆਹ ਕਰਵਾ ਲਿਆ ਜਾਂਦਾ ਹੈ ਜਿੰਨਾ ਕੁੜੀਆਂ ਦੇ ਨਾਲ ਆਈਲੈਟਸ ਕੀਤੀ ਹੁੰਦੀਆਂ ਉਨ੍ਹਾਂ ਦੇ ਨਾਲ ਵਿਆਹ ਕਰਵਾਇਆ ਜਾਂਦਾ ਹੈ ਤੇ ਪੈਸੇ ਲਗਾ ਦਿੱਤੇ ਹਨ ਇਸ ਤੋਂ ਵੱਧ ਦੱਸਿਆ ਜਾਂਦਾ ਹੈ ਕਿ ਬਹੁਤ ਸਾਰੀਆਂ ਕੁੜੀਆਂ ਜਿਹੀਆਂ ਦੇ ਹਨ ਜੋ ਵਿਦੇਸ਼ਾਂ ਵਿਚ ਜਾ ਕੇ ਮੁੱਕਰ ਜਾਂਦੀਆਂ ਹਨ ਅਤੇ ਇਨ੍ਹਾਂ ਨੌਜਵਾਨਾਂ ਨੂੰ ਵਿਦੇਸ਼ ਵਿਚ ਨਹੀਂ ਬੁਲਾਉਂਦਿਆਂ ਅਜਿਹਾ ਹੀ ਮਾਮਲਾ ਹੁਣ ਸਾਡੇ ਸਾਹਮਣੇ ਹੈ ਜਿੱਥੇ ਕਿ ਇਕ ਨੌਜਵਾਨ ਵਲੋਂ ਆਪਣੀ ਪਤਨੀ ਦੇ ਉੱਪਰ ਇਲਜ਼ਾਮ ਲਗਾਏ ਜਾ ਰਹੇ ਹਨ ਕਿ ਉਸ ਨੂੰ ਇੱਕ ਸਾਲ ਤੋਂ ਜ਼ਿਆਦਾ ਸਮਾਂ ਹੋ ਚੁੱਕਿਆ ਹੈ ਉਸ ਨੇ ਇਸ ਨੂੰ ਕੈਨੇਡਾ ਦੇ ਵਿੱਚ ਨਹੀਂ ਬੁਲਾਇਆ ਜਿਸ ਤੋਂ ਬਾਅਦ ਇਸ ਨੌਜਵਾਨ ਵੱਲੋਂ ਕਿਹਾ ਜਾ ਰਿਹਾ ਹੈ ਇਸ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ ਤੇ ਸਨ ਨੂੰ ਜਾਂ ਤਾਂ ਕੈਨੇਡਾ ਭੇਜਿਆ ਜਾਣਾ ਚਾਹੀਦਾ ਹੈ ਜਾਂ ਫਿਰ ਇਸ ਦੇ ਜੋ ਪੈਸੇ ਲੱਗੇ ਹਨ ਉਹ ਵਾਪਸ ਹੋਣੇ ਚਾਹੀਦੇ ਹਨ ਇਸ ਇਸ ਤੋਂ ਬਾਅਦ ਇਸਦੇ ਵੱਲੋਂ ਕੁੜੀ ਦੇ ਪਰਿਵਾਰ ਨਾਲ ਵੀ ਗੱਲਬਾਤ ਕੀਤੀ ਜਾ ਰਹੀ ਜਿਸ ਤੋਂ ਹਾਦਸੇ

ਹਰੇਕ ਕੁੜੀ ਦੇ ਪਰਿਵਾਰਕ ਮੈਂਬਰਾਂ ਦੇ ਵੱਲੋਂ ਵੀ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਦੀ ਕੁੜੀ ਦੇ ਵੱਲੋਂ ਇਸ ਨੌਜਵਾਨਾਂ ਨਾਲ ਧੋਖਾ ਕੀਤਾ ਗਿਆ ਅਤੇ ਉਹਨਾਂ ਦੀ ਕੁੜੀ ਦੇ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੁਣ ਦੇਖਣਾ ਹੋਵੇਗਾ ਕਿ ਇਸ ਮਾਮਲੇ ਵਿੱਚ ਕੀ ਸਚਾਈ ਨਿਕਲ ਕੇ ਸਾਹਮਣੇ ਆਉਂਦੀ ਹੈ ਤੇ ਉਸ ਲੜਕੀ ਦੇ ਖਿਲਾਫ ਕਾਰਵਾਈ ਹੁੰਦੀ ਹੈ ਜਾਂ ਨਹੀਂ ਇਸ ਤੋਂ ਵੱਧ ਸਹਿਜ ਰਹਿ ਕੇ ਲੋਕਾਂ ਦੇ ਵੱਲੋਂ ਇਸ ਲੜਕੀ ਨੂੰ ਲਾਹਨਤਾਂ ਪਾਈਆਂ ਜਾਂਦੀਆਂ ਹਨ ਜਿਸਦੇ ਵੱਲੋਂ ਇਹ ਸਾਰਾ ਕੁਝ ਕੀਤਾ ਗਿਆ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਉਨ੍ਹਾਂ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *