ਹਾਂ ਜੀ ਦੋਸਤੋ ਅਸੀਂ ਅਕਸਰ ਹੀ ਸੋਸ਼ਲ ਮੀਡੀਆ ਉੱਤੇ ਬਹੁਤ ਹੀ ਜ਼ਿਆਦਾ ਵੀਡੀਓ ਦੇਖਦੇ ਰਹਿੰਦੇ ਹਾਂ ਕਈ ਤਾਂ ਹਾਸੇ ਯੋਗ ਹੁੰਦੀਆਂ ਹਨ ਅਤੇ ਕਈ ਦਿਲ ਦਹਿ ਲਾਉਣ ਵਾਲੀਆਂ ਵੀਡੀਓ ਵੀ ਸਾਡੇ ਸਾਹਮਣੇ ਆਉਂਦੀਆਂ ਹਨ ਇਸੇ ਤਰ੍ਹਾਂ ਦੀ ਹੀ ਇਕ ਵੀਡਿਓ ਸਾਡੇ ਸਾਹਮਣੇ ਆਈ ਹੈ ਜਿੱਥੇ ਕਿ ਇਹ ਅੰਮ੍ਰਿਤਸਰ ਦੀ ਘਟਨਾ ਦੱਸੀ ਜਾ ਰਹੀ ਹੈ ਜਿਥੇ ਕਿ ਇੱਕ ਅਠਾਰਾਂ ਸਾਲ ਦਾ ਮੁੰਡੇ ਵੱਲੋਂ ਆਪਣੀ ਹੀ ਫਰੈਂਡ ਨੂੰ ਲੈ ਕੇ ਹੋਟਲ ਦੇ ਵਿੱਚ ਚਲਾ ਗਿਆ ਉਨ੍ਹਾਂ ਨੇ ਉਸ ਹੋਟਲ ਵਿਚ ਇਕ ਰਾਤ ਕੱਟੀ ਅਤੇ ਅਗਲੇ ਦਿਨ ਹੀ ਜਦੋਂ ਸਵੇਰੇ ਬਾਹਰ ਨਿਕਲਦੇ ਹਨ ਤਾਂ ਲੜਕੀ ਦੇ ਪਰਿਵਾਰ ਵਾਲਿਆਂ ਵੱਲੋਂ ਉਨ੍ਹਾਂ ਨੂੰ ਫੜ ਲਿਆ ਜਾਂਦਾ ਹੈ ਪਰ ਲੜਕੀ ਦੇ ਪਰਿਵਾਰ ਉਨ੍ਹਾਂ ਨੂੰ ਕੋਈ ਵੀ ਕੁਝ ਨਹੀਂ ਕਹਿੰਦਾ ਉਹ ਸਿਰਫ਼ ਆਪਣੀ ਲੜਕੀ ਨੂੰ ਲੈ ਕੇ ਉੱਥੋਂ ਚਲੇ ਜਾਂਦੇ ਹਨ ਅਤੇ ਜਦੋਂ ਹੀ ਉਹ ਜਾਂਦੇ ਹਨ ਤਾਂ ਉਸ ਤੋਂ ਬਾਅਦ ਉਨ੍ਹਾਂ ਮਗਰ ਨਹਿੰਗ ਸਿੰਘ ਆਉਂਦੇ ਹਨ
ਜੋ ਕਿ ਉਹ ਉਸ ਲੜਕੇ ਨੂੰ ਬੰਨ੍ਹ ਕੇ ਬਹੁਤ ਹੀ ਜ਼ਿਆਦਾ ਕੁੱਟਬਮਾਰ ਕਰਦੇ ਹਨ ਲੜਕੀ ਦੇ ਬਿਆਨ ਤੋਂ ਪਤਾ ਲੱਗਿਆ ਹੈ ਕਿ ਨਿਹੰਗਾਂ ਨੇ ਉਸ ਨੂੰ ਇਕ ਘੰਟੇ ਤਕ ਪੂਰਾ ਕੁੱ ਟਿ ਆ ਅਤੇ ਉਨ੍ਹਾਂ ਨੇ ਇਹ ਵੀ ਕਿਹਾ ਕਿ ਉਹ ਹੋਰ ਕਈ ਕੁੜੀਆਂ ਨੂੰ ਲਾ ਲਿਆ ਕਿ ਇਸ ਤਰ੍ਹਾਂ ਕਰਦਾ ਹੈ ਪਰ ਇਹ ਦਰ ਅਸਲ ਸਭ ਝੂਠੇ ਹਨ ਇਸ ਪਿੱਛੇ ਕੋਈ ਹੋਰ ਹੀ ਗੱਲ ਹੈ ਇਸੇ ਤਰ੍ਹਾਂ ਹੀ ਜਦੋਂ ਹੀ ਉਹ ਉਸ ਲੜਕੇ ਨੂੰ ਕੁੱਟ ਕੇ ਚਲੇ ਜਾਂਦੇ ਹਨ ਤਾਂ ਉਸ ਲੜਕੇ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਜਾਂਦਾ ਹੈ ਅਤੇ ਉਸ ਦਾ ਇਲਾਜ ਸ਼ੁਰੂ ਕੀਤਾ ਜਾਂਦਾ ਹੈ ਪਤਾ ਏ ਲੱਗਿਆ ਹੈ ਕਿ ਉਹ ਇਸ ਹੋਟਲ ਦੀ ਜ਼ਿਆਦਾਤਰ ਨੂੰ ਲੈਣਾ ਚਾਹੁੰਦੇ ਸਨ ਪਰ ਉਹ ਕਿਸੇ ਹੋਰ ਵਿਅਕਤੀ ਦੁਆਰਾ ਲਿਆ ਜਾਂਦਾ ਹੈ ਤਾਂ ਇਸ ਲਈ ਉਨ੍ਹਾਂ ਨੇ ਇਸਦਾ ਪ੍ਰਤੀ ਆਪਣੀ ਈਰਖਾ ਕੱਢਣ ਦੇ ਲਈ ਉਸ ਅਠਾਰਾਂ ਸਾਲ ਦੇ ਬੱਚੇ ਨੂੰ ਬਹੁਤ ਹੀ ਜ਼ਿਆਦਾ ਕੁੱ ਟਿ ਆ
ਹਾਂ ਜੀ ਦੋਸਤੋ ਤੁਹਾਡੇ ਇਸ ਬਾਰੇ ਕੀ ਵਿਚਾਰ ਹਨ ਅਸੀਂ ਆਪਣੇ ਵਿਚਾਰ ਸਾਡੇ ਕੁਮੈਂਟ ਇਨ ਬਾਕਸ ਵਿਚ ਦੇ ਸਕਦੇ ਹੋ ਤਾਂ ਕਿ ਅਸੀਂ ਹੋਰ ਵੀ ਕਈ ਅਜਿਹੀਆਂ ਖ਼ਬਰਾਂ ਲੈ ਕੇ ਤੁਹਾਡੇ ਅੱਗੇ ਹਾਜ਼ਰ ਹੁੰਦੇ ਰਹੀਏ ਅਤੇ ਤੁਹਾਨੂੰ ਪਲ ਪਲ ਦੀ ਜਾਣਕਾਰੀ ਤੁਹਾਡੇ ਤਕ ਸਭ ਤੋਂ ਪਹਿਲਾਂ ਪਹੁੰਚਾਉਂਦੇ ਰਹੀਏਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ