ਸਿੱਖ ਨੌਜਵਾਨ ਨੇ ਲਾਈਵ ਹੋ ਕੇ ਆਖੀ ਵੱਡੀ ਗੱਲ

Latest Update

ਹਾਂ ਜੀ ਦੋਸਤੋ ਜਿਵੇਂ ਕੀ ਤੁਹਾਨੂੰ ਪਤਾ ਹੀ ਹੈ ਪੰਜਾਬ ਦੇ ਅੰਦਰ ਮਾਹੌਲ ਦਿਨੋ ਦਿਨ ਖ਼ਰਾਬ ਹੁੰਦਾ ਜਾ ਰਿਹਾ ਹੈ ਉੱਥੇ ਹੀ ਜਿੱਥੇ ਕਿ ਤੁਹਾਨੂੰ ਪਤਾ ਹੀ ਹੈ ਕਿ ਸਾਡੇ ਸਿੱਖਾਂ ਵਿੱਚ ਆਪਸੀ ਭਾਈਚਾਰਾ ਵੀ ਬਿਲਕੁਲ ਖ਼ਤਮ ਹੀ ਹੁੰਦਾ ਜਾ ਰਿਹਾ ਹੈ ਕੋਈ ਵੀ ਇੱਕ ਦੂਜੇ ਦਾ ਸਾਥ ਨਹੀਂ ਦੇ ਰਹੇ ਉਲਟਾ ਇੱਕ ਦੂਜੇ ਦੀਆਂ ਜੜ੍ਹਾਂ ਵੱਢਣ ਤੇ ਹੀ ਤੁਲੇ ਹੋਏ ਹਨ ਕਿਉਂਕਿ ਤੁਹਾਨੂੰ ਪਤਾ ਹੀ ਹੈ ਸੰਤਾਲੀ ਵੇਲੇ ਵੀ ਸਿੱਖਾਂ ਨੇ ਗੱਦਾਰੀ ਕਾਰਨ ਹੀ ਸਾਥੋਂ ਸਾਡੇ ਸੰਤ ਦੁਨੀਆਂ ਤੋਂ ਚਲੇ ਗਏ ਸਨ ਅਤੇ ਸਾਡੇ ਆਪਸੀ ਭਾਈਚਾਰੇ ਦੀ ਗਦਾਰੀ ਕਾਰਨ ਹੀ ਉਸ ਸਮੇਂ ਸਾਡੀ ਹਾਰ ਹੋਈ ਸੀ ਇਸੇ ਤਰ੍ਹਾਂ ਹੀ ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਦੀਪ ਸਿੱਧੂ ਦੀ ਮੌਤ ਤੋਂ ਮਗਰੋਂ ਵੀ ਕੋਈ ਸਿੱਟਾ ਨਹੀਂ

ਨਿਕਲਿਆ ਉਲਟਾ ਉਸ ਨੂੰ ਐਕਸੀਡੈਂਟ ਦਾ ਬਹਾਨਾ ਲਾ ਦਿੱਤਾ ਗਿਆ ਅਤੇ ਉਸ ਦਾ ਕੇਸ ਬੰਦ ਕਰ ਦਿੱਤਾ ਲੋਕਾਂ ਦਾ ਕਹਿਣਾ ਹੈ ਕਿ ਉਸਦਾ ਇਹ ਐਕਸੀਡੈਂਟ ਨਹੀਂ ਹੋਇਆ ਸੀ ਇਹ ਏਜੰਸੀਆਂ ਦਾ ਕੰਮ ਹੀ ਸੀ ਜਿਸ ਕਾਰਨ ਉਹ ਉਨ੍ਹਾਂ ਦੀ ਮੌਤ ਤੋਂ ਬਾਅਦ ਇਹ ਕੇਸ ਬੰਦ ਕਰ ਦਿੱਤਾ ਹੋਰ ਵੀ ਕਈ ਜੰਮ ਕੇ ਕਬੱਡੀ ਖਿਡਾਰੀ ਜਾਂ ਹੋਰ ਅੱਜਕੱਲ੍ਹ ਪੰਜਾਬ ਦਾ ਮਾਹੌਲ ਬਹੁਤ ਜ਼ਿਆਦਾ ਖ਼ਰਾਬ ਹੋ ਗਿਆ ਹੈ ਹਰ ਕੋਈ ਇਕ ਦੂਜੇ ਨੂੰ ਮਾਰ ਕੇ ਚਲਾ ਜਾਂਦਾ ਹੈ ਉਸ ਉੱਤੇ ਕੋਈ ਵੀ ਕਾਰਵਾਈ ਨਹੀਂ ਕਰਦੇ ਇਸੇ ਤਰ੍ਹਾਂ ਹੀ ਜਿਵੇਂ ਕਿ ਸਿੱਖਾਂ ਵਿੱਚ ਵੀ ਆਪਸੀ ਭਾਈਚਾਰਾ ਬਿਲਕੁਲ ਵੀ ਨਹੀਂ ਹੈਂ ਨਾ ਹੀ ਉਨ੍ਹਾਂ ਦੀ ਆਪਸ ਵਿੱਚ ਇੱਕ ਦੂਜੇ ਨਾਲ ਬੋਲੀ ਹੈ ਉਹ ਇੱਕ ਦੂਜੇ ਨਾਲ

ਬਸ ਲੜਾਈਆਂ ਠੀਕ ਕਰਦੇ ਰਹਿੰਦੇ ਹਨ ਇਸ ਦੇ ਕਾਰਨ ਹੀ ਸਾਡੇ ਪੰਜਾਬ ਚ ਅੱਜ ਤੱਕ ਕੋਈ ਖੁਸ਼ਹਾਲੀ ਨਹੀਂ ਆਈ ਕਿਉਂਕਿ ਸਾਡੇ ਆਪਣੇ ਹੀ ਵਿੱਚੋਂ ਗ਼ੱਦਾਰ ਨਿਕਲ ਜਾਂਦੇ ਹਨ ਅਤੇ ਸਾਡੀ ਪਿੱਠ ਲਵਾ ਦਿੰਦੇ ਹਨ ਆਪਸ ਵਿੱਚ ਰਲ ਮਿਲ ਕੇ ਰਹਿਣ ਦੀ ਤਾਂ ਦੂਰ ਦੀ ਗੱਲ ਹੈ ਇਹ ਇੱਕ ਦੂਜੇ ਨੂੰ ਦੇਖ ਕੇ ਜਰਦੇ ਵੀ ਨਹੀਂ ਹਨ ਅਤੇ ਜੜ੍ਹਾਂ ਵੱਢਣ ਦੇ ਲਈ ਕੋਈ ਨਾ ਕੋਈ ਤਰੀਕੇ ਅਪਨਾਉਂਦੇ ਰਹਿੰਦੇ ਹਨ ਪੰਜ ਦੋਸਤ ਤੁਹਾਨੂੰ ਸਾਡੀ ਖ਼ਬਰ ਕਿੱਦਾਂ ਦੀ ਲੱਗੀ ਤੁਸੀਂ ਆਪਣੇ ਵਿਚਾਰ ਸਾਡੇ ਕਮੈਂਟ ਇਨਬਾਕਸ ਵਿਚ ਜ਼ਰੂਰ ਦਿਉ ਤਾਂ ਕਿ ਅਸੀਂ ਹੋਰ ਵੀ ਕਈ ਅਜਿਹੀਆਂ ਖ਼ਬਰਾਂ ਲੈ ਕੇ ਤੁਹਾਡੇ ਅੱਗੇ ਹਾਜ਼ਰ ਹੁੰਦੇ ਰਹੀਏ ਅਤੇ ਤੁਹਾਨੂੰ ਪਲ ਪਲ ਦੀ ਜਾਣਕਾਰੀ ਦਿੰਦੇ ਰਹੀਏ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *