ਰਿਕਸ਼ੇ ਵਾਲੇ ਦੀ ਹੋਈ ਵੀਡੀਓ ਵਾਇਰਲ

Latest Update

ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਸੋਸ਼ਲ ਮੀਡੀਆ ਉੱਤੇ ਬਹੁਤ ਹੀ ਜ਼ਿਆਦਾ ਵੀਡੀਓ ਵਾਇਰਲ ਹੁੰਦੀਆਂ ਹਨ ਅਤੇ ਇਹ ਸੋਸ਼ਲ ਮੀਡੀਆ ਅਜਿਹੀਆਂ ਵੀਡੀਓ ਨਾਲ ਭਰਿਆ ਹੋਇਆ ਹੈ ਉਥੇ ਹੀ ਇਕ ਅਜਿਹੀ ਵੀਡੀਓ ਸਾਡੇ ਸਾਹਮਣੇ ਆਈ ਹੈ ਜਿਥੇ ਕਿ ਇਕ ਰਾਜੇਸ਼ ਨਾਂ ਦਾ ਵਿਅਕਤੀ ਜੋ ਕਿ ਬਿਹਾਰ ਦਾ ਰਹਿਣ ਵਾਲਾ ਹੈ ਉਹ ਰਿਕਸ਼ਾ ਚਲਾ ਕੇ ਆਪਣਾ ਜੀਵਨ ਦਾ ਗੁਜ਼ਾਰਾ ਕਰ ਰਿਹਾ ਹੈ ਆਓ ਤੁਹਾਨੂੰ ਉਸ ਦੀ ਸਾਰੀ ਕਹਾਣੀ ਦੱਸਦੇ ਹਾਂ ਹਾਂ ਜੀ ਦੋਸਤੋ ਇਹ ਕਹਾਣੀ ਬਿਹਾਰ ਦੇ ਜਬਲਪੁਰ ਇਲਾਕੇ ਦੀ ਹੈ ਜਿਥੇ ਕਿ ਰਾਜੇਸ਼ ਮਾਲਦਾਰ ਨਾਂ ਦਾ ਵਿਅਕਤੀ ਜੋ ਕਿ ਸਭ ਤੋਂ ਪਹਿਲਾਂ ਫੁੱਟਪਾਥ ਤੇ ਰਹਿੰਦਾ ਸੀ ਉੱਥੇ ਇੱਕ ਲੜਕੀ ਨਾਲ ਉਸਨੂੰ ਪਿਆਰ ਹੁੰਦਾ ਹੈ

ਅਤੇ ਉਸ ਨਾਲ ਸ਼ਾਦੀ ਕਰ ਲੈਂਦਾ ਹੈ ਉਸ ਤੋਂ ਬਾਅਦ ਉਨ੍ਹਾਂ ਕੋਲ ਦੋ ਬੱਚੇ ਹੁੰਦੇ ਹਨ ਇਕ ਬੇਟਾ ਅਤੇ ਇਕ ਲੜਕੀ ਹੈ ਅਤੇ ਉਹ ਇੱਕ ਝੁੱਗੀ ਵਿੱਚ ਰਹਿ ਰਹੇ ਹੁੰਦੇ ਹਨ ਉਸ ਤੋਂ ਬਾਅਦ ਉਹ ਰਿਕਸ਼ਾ ਚਲਾ ਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਦਾ ਹੈ ਅਤੇ ਥੋੜ੍ਹੇ ਸਮੇਂ ਬਾਅਦ ਹੀ ਜਦੋਂ ਉਸ ਦੀ ਪਤਨੀ ਆਪਣੇ ਪ੍ਰੇਮੀ ਦੇ ਨਾਲ ਭੱਜ ਜਾਂਦੀ ਹੈ ਤਾਂ ਉਹ ਦੋਨੋਂ ਬੱਚਿਆਂ ਨੂੰ ਉਸ ਦੇ ਕੋਲ ਹੀ ਛੱਡ ਜਾਂਦੀ ਹੈ ਅਤੇ ਉਸ ਤੋਂ ਬਾਅਦ ਉਨ੍ਹਾਂ ਦੀ ਦੇਖਭਾਲ ਉਹ ਹੀ ਕਰਦਾ ਹੈ ਉਹ ਦੋਨਾਂ ਬੱਚਿਆਂ ਨੂੰ ਇਕ ਬੇਟੀ ਨੂੰ ਝੁੱਗੀ ਵਿੱਚ ਸਮਾ ਕੇ ਆਉਂਦਾ ਹੈ ਅਤੇ ਛੋਟੇ ਬੱਚੇ ਨੂੰ ਮੋਢਿਆਂ ਉੱਤੇ ਚੁੱਕ ਕੇ ਸਾਰਾ ਦਿਨ ਰਿਕਸ਼ਾ ਚਲਾਉਂਦਾ ਹੈ ਉਸ ਦਾ ਕਹਿਣਾ ਹੈ ਕਿ ਉਸ ਦਾ ਛੋਟਾ ਬੇਟਾ ਉਸ ਤੋਂ ਬਿਨਾਂ ਨਹੀਂ ਰਹਿੰਦਾ ਅਤੇ ਜੇਕਰ ਉਹ ਰਿਕਸ਼ਾ ਨਹੀਂ ਚਲਾਏਗਾ ਤਾਂ ਉਹ ਆਪਣੇ ਪਰਿਵਾਰ ਦਾ ਗੁਜ਼ਾਰਾ ਕਿਵੇਂ ਕਰੇਗਾ ਇਸ ਲਈ ਉਸ ਨੂੰ ਇਹ ਕੰਮ ਕਰਨਾ ਪੈ ਰਿਹਾ ਹੈ

ਉਸ ਦੀ ਇਹ ਕਹਾਣੀ ਇਕ ਬਹੁਤ ਹੀ ਮਸ਼ਹੂਰ ਲਿਖਾਰੀ ਨੇ ਵੀ ਸ਼ੇਅਰ ਕੀਤੀ ਸੀ ਅਤੇ ਉਸ ਤੋਂ ਬਾਅਦ ਉਸ ਨੂੰ ਲੋਕਾਂ ਨੇ ਸਹਾਇਤਾ ਵੀ ਦਿੱਤੀ ਅਤੇ ਉਸ ਨਾਲ ਹਮਦਰਦੀ ਵੀ ਜਤਾਈ ਹਾਂ ਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਨੂੰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ ਤਾਂ ਕਿ ਅਸੀਂ ਹੋਰ ਵੀ ਕਈ ਅਜਿਹੀਆਂ ਖ਼ਬਰਾਂ ਲੈ ਕੇ ਤੁਹਾਡੇ ਅੱਗੇ ਹਾਜ਼ਰ ਹੁੰਦੇ ਰਹੀਏ ਅਤੇ ਤੁਹਾਨੂੰ ਪਲ ਪਲ ਦੀ ਜਾਣਕਾਰੀ ਦਿੰਦੇ ਰਹੀਏਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *