ਔਰਤ ਦੇ ਭੇਸ ਵਿੱਚ ਰਹਿ ਰਿਹਾ ਆਦਮੀ ਦੀ ਹਾਲਤ

Latest Update

ਹਾਂ ਜੀ ਦੋਸਤੋ ਆਪਾਂ ਅਕਸਰ ਹੀ ਸੋਸ਼ਲ ਮੀਡੀਆ ਉੱਤੇ ਬਹੁਤ ਸਾਰੀਆਂ ਵੀਡੀਓਜ਼ ਵਾਇਰਲ ਹੁੰਦੇ ਦੇਖਦੇ ਰਹਿੰਦੇ ਹਾਂ ਜੋ ਕਿ ਕਈ ਵੀਡੀਓ ਤਾਂ ਹਾਸੇ ਵਾਲੀਆਂ ਹੁੰਦੀਆਂ ਹਨ ਅਤੇ ਕਈ ਦਿਲ ਨੂੰ ਝੰਜੋੜਨ ਵਾਲੀਆਂ ਵੀ ਹੁੰਦੀਆਂ ਹਨ ਇਹ ਸੋਸ਼ਲ ਮੀਡੀਆ ਅਜਿਹੀਆਂ ਖ਼ਬਰਾਂ ਨਾਲ ਭਰਿਆ ਪਿਆ ਹੈ ਜਿੱਥੇ ਕਿ ਸਾਨੂੰ ਅਜਿਹੀਆਂ ਖ਼ਬਰਾਂ ਦੇਖਣ ਨੂੰ ਆਮ ਮਿਲਦੀਆਂ ਹਨ ਅਜਿਹੀ ਹੀ ਖਬਰ ਇਕ ਅਸੀਂ ਤੁਹਾਡੇ ਅੱਗੇ ਲੈ ਕੇ ਹਾਜ਼ਰ ਹੋਇਆ ਇਹ ਖ਼ਬਰ ਜੌਨਪੁਰ ਜ਼ਿਲ੍ਹੇ ਵੀ ਹੈ ਜਿੱਥੇ ਕਿ ਇੱਕ ਵਿਅਕਤੀ ਦੁਆਰਾ ਇਸਤਰੀ ਦੇ ਭੇਸ ਵਿਚ ਬਣ ਕੇ ਰਹਿਣ ਦੀ ਵੀਡੀਓ ਸਾਹਮਣੇ ਆਈ ਹੈ ਦਰਅਸਲ ਇਹ ਵੀਡੀਓ ਇਸ ਤਰ੍ਹਾਂ ਹੈ ਕਿ ਇਹ ਵਿਅਕਤੀ ਦਾ ਜਦੋਂ ਪਰਿਵਾਰ ਵਾਲਿਆਂ ਨੇ ਵਿਆਹ ਕੀਤਾ ਤਾਂ

ਉਹ ਆਪਣੇ ਪਤਨੀ ਨੂੰ ਛੱਡ ਕੇ ਉਥੋਂ ਚਲਾ ਗਿਆ ਅਤੇ ਬਾਅਦ ਵਿਚ ਉਸ ਦੀ ਪਤਨੀ ਦੀ ਡੈੱਥ ਹੋ ਗਈ ਅਤੇ ਉਸ ਤੋਂ ਬਾਅਦ ਹੀ ਉਹ ਬੰਗਾਲ ਵਿੱਚ ਆ ਕੇ ਭੱਠੇ ਉੱਤੇ ਕੰਮ ਕਰਨ ਲੱਗ ਪਿਆ ਉੱਥੇ ਉਹ ਭੱਠੇ ਉੱਤੇ ਰਸੋਈਏ ਦਾ ਕੰਮ ਕਰਦਾ ਸੀ ਅਤੇ ਉਥੇ ਕੰਮ ਕਰ ਰਹੇ ਲੋਕਾਂ ਦੀ ਲਈ ਖਾਣਾ ਬਣਾਉਂਦਾ ਸੀ ਉਹ ਜਿੱਥੇ ਉਸ ਦੁਕਾਨ ਵਿਚ ਸਾਮਾਨ ਲੈਣ ਲਈ ਜਾਂਦਾ ਸੀ ਤਾਂ ਉਥੇ ਦੁਕਾਨਦਾਰ ਨੇ ਉਸ ਨੂੰ ਆਪਣੀ ਬੇਟੀ ਦੇ ਨਾਲ ਵਿਆਹ ਕਰਨ ਦੇ ਲਈ ਕਿਹਾ ਤਾਂ ਉਹ ਮੰਨ ਗਿਆ ਅਤੇ ਜਿਉਂ ਹੀ ਉਸ ਨੇ ਉਸ ਲੜਕੀ ਨਾਲ ਵਿਆਹ ਕਰ ਲਿਆ ਅਤੇ ਜਦੋਂ ਹੀ ਉਸ ਦੇ ਪਰਿਵਾਰ ਵਾਲਿਆਂ ਨੂੰ ਪਤਾ ਲੱਗਾ ਤਾਂ ਉਸ ਨੇ ਇਹ ਵਿਰੋਧ ਕੀਤਾ ਅਤੇ ਉਸ ਤੋਂ ਬਾਅਦ ਉਹ ਵਿਅਕਤੀ ਬੰਗਾਲ ਨੂੰ ਛੱਡ ਕੇ ਉੱਥੋਂ ਚਲਾ ਗਿਆ ਅਤੇ ਜਿਉਂ ਹੀ ਇੱਕ ਸਾਲ ਦੇ ਬਾਅਦ ਵਾਪਸ ਆਇਆ ਤਾਂ ਉਸ ਨੂੰ ਪਤਾ ਲੱਗਦਾ ਹੈ ਕਿ ਜਿਸ ਨਾਲ ਉਸ ਦੀ ਸ਼ਾਦੀ ਹੋਈ ਸੀ

ਤਾਂ ਉਸ ਲੜਕੀ ਨੇ ਆਤਮਹੱਤਿਆ ਕਰ ਲਈ ਸੀ ਕਿਉਂਕਿ ਉਸ ਨੂੰ ਲੱਗਦਾ ਸੀ ਕਿ ਉਸ ਵਿਅਕਤੀ ਨੇ ਉਸ ਨੂੰ ਧੋਖਾ ਦੇ ਦਿੱਤਾ ਅਤੇ ਉਸ ਨੂੰ ਛੱਡ ਕੇ ਚਲਾ ਗਿਆ ਉਸਦੇ ਬਾਅਦ ਉਹ ਆਪਣੇ ਪਰਿਵਾਰ ਵਿਚ ਆ ਕੇ ਰਹਿਣ ਲੱਗਦਾ ਹੈ ਤਾਂ ਉਸ ਦੀ ਤੀਸਰੀ ਸ਼ਾਦੀ ਕਰ ਦਿੱਤੀ ਜਾਂਦੀ ਹੈ ਪਰ ਉਸ ਤੋਂ ਬਾਅਦ ਹੀ ਉਸ ਦੇ ਪਰਿਵਾਰ ਦੇ ਇਕ ਇਕ ਜੀਅ ਕਰਕੇ ਸਾਰਿਆਂ ਦੀ ਮੌਤ ਹੋ ਜਾਂਦੀ ਹੈ ਅਤੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦੇ ਸੁਪਨਿਆਂ ਵਿੱਚ ਉਹ ਬੰਗਾਲ ਦੀ ਲਡ਼ਕੀ ਆਉਂਦੀ ਹੈ ਅਤੇ ਆਪਣੇ ਨਾਲ ਹੋਏ ਧੋਖੇ ਦੇ ਬਾਰੇ ਪੁੱਛਦੀ ਹੈ ਉਸ ਤੋਂ ਬਾਅਦ ਹੀ ਉਸਦੀ ਪਤਨੀ ਅਤੇ ਉਸ ਦੀਆਂ ਭਰਾ ਦੀਆਂ ਲੜਕੀਆਂ ਹੋਰ ਸਾਰਾ ਪਰਿਵਾਰ ਮੌਤਾਂ ਨਾਲ ਮਰ ਜਾਂਦਾ ਹੈ ਅਤੇ ਉਸ ਤੋਂ ਬਾਅਦ ਸਿਰਫ਼ ਇਹੀ ਇਕੱਲਾ ਜਿਉਂਦਾ ਰਹਿ ਜਾਂਦਾ ਹੈ ਜਿਸ ਦੇ ਡਰ ਦੇ ਕਾਰਨ ਉਹ ਇਸਤਰੀ ਦੇ ਭੇਸ ਵਿੱਚ ਬਣ ਕੇ ਰਹਿੰਦਾ ਹੈ ਹਾਂ ਜੀ ਦੋਸਤ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਨੂੰ ਕੁਮੈਂਟ ਇਨਬਾਕਸ ਵਿਚ ਦੇ ਸਕਦੇ ਹੋ ਅਤੇ ਦੱਸ ਸਕਦੇ ਹੋ ਕਿ ਤੁਹਾਡੇ ਇਸ ਬਾਰੇ ਕੀ ਵਿਚਾਰ ਹਨ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *