eewwਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਉੱਤੇ ਅਕਸਰ ਹੀ ਅਪਾ ਵੀਡਿਓ ਦੇਖਦੇ ਰਹਿੰਦੇ ਹਾਂ ਕਈ ਤਾਂ ਵੀਡੀਓ ਸਾਨੂੰ ਭਾਵੁਕ ਕਰ ਦੇਣ ਵਾਲੀਆਂ ਹੁੰਦੀਆਂ ਹਨ ਅਤੇ ਕਈ ਸਾਡੇ ਲਈ ਮਨੋਰੰਜਨ ਵੀ ਕਰਦੀਆਂ ਹਨ ਇਸ ਤਰ੍ਹਾਂ ਦੀ ਹੀ ਖ਼ਬਰ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਇਆ ਜਿਵੇਂ ਕਿ ਆਪਾਂ ਸੋਸ਼ਲ ਮੀਡੀਆ ਉੱਤੇ ਅਕਸਰ ਹੀ ਦੇਖਦੇ ਰਹਿੰਦੇ ਹਾਂ ਕਿ ਪੰਜਾਬ ਪੁਲੀਸ ਨੂੰ ਲੈ ਕੇ ਲੋਕਾਂ ਦੇ ਮਨਾਂ ਵਿਚ ਬਹੁਤ ਹੀ ਜ਼ਿਆਦਾ ਈਰਖਾ ਹੁੰਦੀ ਹੈ ਅਤੇ ਹਰ ਕੋਈ ਉਨ੍ਹਾਂ ਨੂੰ ਗਾਲ੍ਹਾਂ ਕੱਢਦਾ ਹੈ
ਅਤੇ ਉਨ੍ਹਾਂ ਨੂੰ ਕੋਈ ਵੀ ਚੰਗਾ ਨਹੀਂ ਕਹਿੰਦਾ ਕਿਉਂਕਿ ਪੰਜਾਬ ਪੁਲੀਸ ਦੇ ਕੁਝ ਲੋਕਾਂ ਕਰਕੇ ਸਾਰੀ ਪੰਜਾਬ ਪੁਲੀਸ ਨੂੰ ਮਾੜਾ ਕਿਹਾ ਜਾਂਦਾ ਹੈ ਦਰਅਸਲ ਏਦਾਂ ਵੀ ਹੁੰਦਾ ਹੈ ਕਿ ਹਰ ਕੋਈ ਮਾੜਾ ਨਹੀਂ ਹੁੰਦਾ ਜੇਕਰ ਇਕ ਦੋ ਵਿਅਕਤੀ ਮਾੜੇ ਹੋਣ ਤਾਂ ਸਾਰੇ ਮਾੜਾ ਬੱਝਣ ਲੱਗ ਜਾਂਦੇ ਹਨ ਇਸ ਲਈ ਪੰਜਾਬ ਪੁਲਸ ਕਈ ਜਗ੍ਹਾ ਚੰਗੇ ਕੰਮ ਵੀ ਕਰਦੀ ਹੈ ਇਸੇ ਤਰ੍ਹਾਂ ਦੀ ਹੀ ਖ਼ਬਰ ਨਿਕਲ ਕੇ ਸਾਡੇ ਸਾਹਮਣੇ ਆਈ ਹੈ ਜਿਥੇ ਕਿ ਇੱਕ ਵਿਅਕਤੀ ਦੁਆਰਾ ਤੇਲ ਛਿੜਕ ਕੇ ਅੱਗ ਲਾਉਣ ਦੀ ਤਿਆਰੀ ਵਿੱਚ ਸੀ ਤਾਂ ਪੰਜਾਬ ਪੁਲੀਸ ਦੇ ਅਧਿਕਾਰੀ ਉਥੇ ਪਹੁੰਚ ਕੇ ਉਸ ਨੂੰ ਬਚਾ ਲਿਆ ਗਿਆ ਅਤੇ ਉਸ ਨੂੰ ਅਜਿਹਾ ਕਰਨ ਤੋਂ ਰੋਕਿਆ ਗਿਆ
ਉਸ ਨੂੰ ਪਿਆਰ ਨਾਲ ਸਮਝਾ ਕੇ ਉਸਤੋਂ ਤੇਲ ਆਲਾ ਗੇਲਣ ਫੜਿਆ ਗਿਆ ਅਤੇ ਬਾਅਦ ਵਿੱਚ ਉਸ ਨੂੰ ਪਾਣੀ ਪਿਲਾਇਆ ਗਿਆ ਉਸ ਤੋਂ ਬਾਅਦ ਉਹ ਆਦਮੀ ਸ਼ਾਂਤ ਹੋ ਗਿਆ ਅਤੇ ਉਸ ਨੇ ਕੋਈ ਵੀ ਅਜਿਹੀ ਹਰਕਤ ਨਾ ਕੀਤੀ ਅਤੇ ਉਨ੍ਹਾਂ ਦੀ ਗੱਲ ਸੁਣ ਲੱਗ ਗਿਆ ਇਸ ਤਰ੍ਹਾਂ ਹੀ ਪੰਜਾਬ ਪੁਲੀਸ ਚੰਗੇ ਕੰਮ ਵੀ ਕਰਦੀ ਹੈ ਹਰ ਕੋਈ ਮਾੜਾ ਨਹੀਂ ਹੁੰਦਾ ਜਿਵੇਂ ਕਿ ਆਪਣੀਆਂ ਹੱਥ ਦੀਆਂ ਪੰਜੇ ਉਂਗਲਾਂ ਇਕਸਾਰ ਨਹੀਂ ਹੁੰਦੀਆਂ ਉਸੇ ਅਨੁਸਾਰ ਹੀ ਸਾਰੇ ਇਨਸਾਨ ਇੱਕੋ ਜਿਹੇ ਨਹੀਂ ਹੁੰਦੇ ਸਭ ਦੀ ਅਲੱਗ ਅਲੱਗ ਸੋਚਣ ਸ਼ਕਤੀ ਹੁੰਦੀ ਹੈ ਇਸ ਲਈ ਇਸ ਪੰਜਾਬ ਪੁਲੀਸ ਦੇ ਕੀਤੇ ਹੋਏ ਕੰਮ ਨੂੰ ਸਾਰੇ ਲੋਕ ਉਨ੍ਹਾਂ ਦੀ ਵਾਹਵਾ ਕਰ ਰਹੇ ਹਨ
ਅਤੇ ਪੰਜਾਬ ਪੁਲਸ ਨੇ ਇਸ ਕੰਮ ਦੌਰਾਨ ਲੋਕਾਂ ਦਾ ਦਿਲ ਵੀ ਜਿੱਤਿਆ ਹੈ ਇਹ ਉਨ੍ਹਾਂ ਦੀ ਵੀਡੀਓ ਬਹੁਤ ਹੀ ਜ਼ਿਆਦਾ ਵਾਇਰਲ ਹੋ ਰਹੀ ਹੈ ਜਿਸ ਨੂੰ ਦੇਖ ਕੇ ਹਰ ਕੋਈ ਪੰਜਾਬ ਪੁਲਸ ਦੀ ਸਿਫਤ ਕਰ ਰਿਹਾ ਹੈ ਕਿਉਂਕਿ ਉਨ੍ਹਾਂ ਨੇ ਇਕ ਆਦਮੀ ਦੀ ਜਾਨ ਬਚਾ ਲਈ ਹੈ ਅਤੇ ਉਸ ਨੂੰ ਸਮਝਾ ਕੇ ਉਸ ਨੂੰ ਪਿਆਰ ਨਾਲ ਵਾਪਸ ਘਰ ਭੇਜ ਦਿੱਤਾ ਹਾਂ ਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋ ਅਤੇ ਸਾਨੂੰ ਕੁਮੈਂਟ ਇਨਬਾਕਸ ਵਿਚ ਆਪਣੇ ਵਿਚਾਰ ਦੱਸ ਸਕਦੇ ਹੋ ਪਾ ਕੇ ਅਸੀਂ ਹੋਰ ਵੀ ਕਈ ਅਜਿਹੀਆਂ ਖ਼ਬਰਾਂ ਲੈ ਕੇ ਤੁਹਾਡੇ ਅੱਗੇ ਹਾਜ਼ਰ ਹੁੰਦੇ ਰਹੀਏਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ