ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਦੇ ਅੰਦਰ ਵੀ ਹੜ੍ਹ ਪ੍ਰਭਾਵਤ ਹੋ ਕੇ ਬਹੁਤ ਹੀ ਜ਼ਿਆਦਾ ਨੁਕਸਾਨ ਹੋ ਜਾਂਦਾ ਹੈ ਉਸੇ ਤਰ੍ਹਾਂ ਹੀ ਪਾਕਿਸਤਾਨ ਦੇ ਅੰਦਰ ਵੀ ਪਿਛਲੇ ਦਿਨੀਂ ਜ਼ਿਆਦਾ ਬਾਰਸ਼ ਹੋਣ ਦੇ ਕਾਰਨ ਹੜ੍ਹ ਆ ਗਏ ਸਨ ਜਿਸ ਕਾਰਨ ਉੱਥੇ ਬਹੁਤ ਜ਼ਿਆਦਾ ਨੁਕਸਾਨ ਹੋਇਆ ਲੋਕ ਘਰੋਂ ਬੇਘਰ ਹੋ ਗਏ ਅਤੇ ਉਨ੍ਹਾਂ ਦੀ ਜੀਵ ਜੰਤੂ ਵੀ ਬਹੁਤ ਸਾਰੇ ਮਰ ਗਏ ਉਨ੍ਹਾਂ ਦੀ ਅਜਿਹੀ ਹਾਲਤ ਨਾ ਦੇਖਣ ਯੋਗ ਸੀ ਉੱਥੋਂ ਦੇ ਬੱਚੇ ਅਤੇ ਬਜ਼ੁਰਗ ਭੁੱਬਾਂ ਮਾਰ ਕੇ ਰੋ ਰਹੇ ਹਨ ਕਿਉਂਕਿ ਉਨ੍ਹਾਂ ਦੀ ਜ਼ਿਆਦਾ ਮੀਂਹ ਪੈਣ ਦੇ ਕਾਰਨ ਉਨ੍ਹਾਂ ਲਈ ਖਾਣ ਪੀਣ ਲਈ ਵੀ ਕੋਈ ਚੀਜ਼ ਨਹੀਂ ਹੈ
ਉਨ੍ਹਾਂ ਦੇ ਘਰ ਬਾਰ ਵੀ ਬਿਲਕੁਲ ਹੀ ਬਰਬਾਦ ਹੋ ਗਏ ਹਨ ਉਹ ਆਪਣੇ ਜੀਵਨ ਬਤੀਤ ਕਰਨ ਲਈ ਉਨ੍ਹਾਂ ਕੋਲ ਕੁਝ ਵੀ ਨਹੀਂ ਹੈ ਅਤੇ ਉਹ ਬਹੁਤ ਹੀ ਜ਼ਿਆਦਾ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ ਇਸ ਲਈ ਉਨ੍ਹਾਂ ਨੇ ਇਕ ਕੈਮਰੇ ਅੱਗੇ ਆ ਕੇ ਇੱਕ ਵਿਅਕਤੀ ਦੁਆਰਾ ਬਹੁਤ ਹੀ ਜ਼ਿਆਦਾ ਰੋ ਰਿਹਾ ਸੀ ਅਤੇ ਉਸ ਨੇ ਇੰਡੀਆ ਤੋਂ ਮਦਦ ਵੀ ਮੰਗੀ ਸੀ ਜਿਸ ਦੇ ਅਨੁਸਾਰ ਖ਼ਾਲਸਾ ਐਡ ਵਾਲੇ ਉੱਥੇ ਪਹਿਲਾਂ ਹੀ ਪਹੁੰਚ ਗਏ ਅਤੇ ਉੱਥੇ ਸੇਵਾ ਕਰ ਰਹੇ ਹਨ ਅਤੇ ਪਾਕਿਸਤਾਨੀ ਲੋਕਾਂ ਦੀ ਪੂਰੀ ਮਦਦ ਕਰ ਰਹੇ ਹਨ ਇੱਥੇ ਉਥੇ ਪਹੁੰਚ ਕੇ ਕਈ ਲੋਕਾਂ ਨੂੰ ਸੁਰੱਖਿਅਤ ਬਾਹਰ ਵੀ ਕੱਢਿਆ ਹੈ
ਉਥੋਂ ਦੇ ਹਾਲਾਤ ਬਹੁਤ ਹੀ ਜ਼ਿਆਦਾ ਖਰਾਬ ਹਨ ਕਿਉਂਕਿ ਚਾਰੇ ਪਾਸੇ ਪਾਣੀ ਹੀ ਪਾਣੀ ਹੈ ਉੱਥੋਂ ਦੇ ਨੌਜਵਾਨ ਬੱਚੇ ਅਤੇ ਬਜ਼ੁਰਗ ਬਹੁਤ ਹੀ ਜ਼ਿਆਦਾ ਮੁਸ਼ਕਲ ਵਿੱਚ ਹਨ ਚਾਰੇ ਪਾਸੇ ਪਾਣੀ ਹੀ ਪਾਣੀ ਹੋਣ ਕਾਰਨ ਉੱਥੇ ਸਾਰਾ ਕੁਝ ਹੀ ਫਸਲਾਂ ਅਤੇ ਹੋਰ ਉਨ੍ਹਾਂ ਦੇ ਜਾਨਵਰਾਂ ਨੂੰ ਭਾਰੀ ਨੁਕਸਾਨ ਹੋਇਆ ਹੈ ਇਹੋ ਜਿਹੀਆਂ ਕੁਦਰਤੀ ਆਫ਼ਤਾਂ ਦਾ ਸਾਹਮਣਾ ਕਰਨਾ ਬਹੁਤ ਹੀ ਜ਼ਿਆਦਾ ਮੁਸ਼ਕਿਲ ਹੁੰਦਾ ਹੈ ਕਿਉਂਕਿ ਲੱਖਾਂ ਲੋਕ ਹੀ ਮਾਰੇ ਜਾਂਦੇ ਹਨ ਅਤੇ ਘਰੋਂ ਬੇਘਰ ਹੋ ਜਾਂਦੇ ਹਨ ਅਤੇ ਉਨ੍ਹਾਂ ਦੀਆਂ ਹਰ ਇੱਕ ਸਹੂਲਤਾਂ ਮਿੱਟੀ ਵਿੱਚ ਮਿਲ ਜਾਂਦੀਆਂ ਹਨ
ਪਰ ਜਿੱਥੇ ਕਿ ਸਰਕਾਰ ਉਨ੍ਹਾਂ ਲੋਕਾਂ ਦੀ ਮਦਦ ਕਰਦੀ ਹੈ ਉੱਥੇ ਹੀ ਉਨ੍ਹਾਂ ਨੇ ਇੰਡੀਆ ਵਾਲਿਆਂ ਤੋਂ ਵੀ ਮਦਦ ਮੰਗੀ ਹੈ ਅਤੇ ਕਿਹਾ ਹੈ ਕਿ ਸਾਡੀ ਇੰਡੀਆ ਵਾਲੇ ਸਾਹਿਤ ਦਾ ਕਾਰਨ ਸਾਡੇ ਪਾਕਿਸਤਾਨ ਵਿੱਚ ਬਹੁਤ ਹੀ ਜ਼ਿਆਦਾ ਹਾਲਾਤ ਖ਼ਰਾਬ ਹਨ ਹਾਂ ਜੀ ਦੋਸਤ ਤੁਹਾਡੀ ਇਸ ਬਾਰੇ ਕੀ ਸਲਾਹ ਹੈ ਤੁਸੀਂ ਆਪਣੇ ਵਿਚਾਰ ਸਾਡੇ ਕਮੈਂਟ ਇਨਬਾਕਸ ਵਿਚ ਦੇ ਸਕਦੇ ਹੋ ਅਤੇ ਆਪਣੇ ਵਿਚਾਰ ਸਾਡੇ ਨਾਲ ਸਾਂਝਾਂ ਕਰ ਸਕਦੇ ਹੋ।ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ