ਪਾਕਿਸਤਾਨ ਦੇ ਹਾਲਾਤ ਹੋਏ ਬਹੁਤ ਜ਼ਿਆਦਾ ਮਾੜੇ ,ਹੜ੍ਹ ਦੇ ਕਾਰਨ ਲੋਕਾਂ ਦੀਆਂ ਸਮੱਸਿਆਵਾਂ ਵਧੀਆਂ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਹਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਨਦੀ ਵਿਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਉਦਾਹਰਣ ਇਸ ਦੇ ਨਾਲ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆਈ ਹੈ ਜਿੱਥੇ ਤਿੱਖੇ ਦੱਸਿਆ ਜਾ ਰਿਹਾ ਹੈ ਕਿ ਅਕਸਰ ਹੀ ਬਹੁਤ ਥਾਂਵਾਂ ਤੇ ਉੱਪਰ ਕੁਦਰਤੀ ਆਫ਼ਤਾਂ ਆ ਜਾਂਦੀਆਂ ਹਨ ਜਿਸਦੇ ਕਾਰਨ ਉਥੋਂ ਦੇ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਹੁਣ ਇਸ ਦੇ ਨਾਲ ਜੁੜੀ ਹੋਈ ਇੱਕ ਵੱਡੀ ਖ਼ਬਰ ਪਾਕਿਸਤਾਨ ਤਿਆਰੀ ਜਿਥੇ ਕਿ ਦੱਸਿਆ ਜਾਵੇ ਕਿ ਪਾਕਿਸਤਾਨ ਦੇ ਪੰਜਾਬ ਪ੍ਰਤੀ ਉਸਦੇ ਹਿੱਸੇ ਦੇ ਵਿੱਚ ਹੜ੍ਹ ਆ ਚੁੱਕੇ ਹਨ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਇੱਥੇ ਪਾਣੀ ਨਾਲ ਬਹੁਤ ਲੋਕ

ਪ੍ਰਭਾਵਤ ਹੋਏ ਹਨ ਉਨ੍ਹਾਂ ਦੇ ਵੱਲੋਂ ਆਪਣੇ ਘਰਾਂ ਨੂੰ ਛੱਡ ਦਿੱਤਾ ਗਿਆ ਹੈ ਤੇ ਆਪਣੇ ਸੁਰੱਖਿਅਤ ਥਾਂਵਾਂ ਤੇ ਚਲੇ ਗਏ ਹਨ ਇਸ ਤੋਂ ਵੱਧ ਸਜ਼ਾ ਦੇ ਕੇ ਇਨ੍ਹਾਂ ਦੇ ਡੰਗਰ ਵੀ ਮਾਰੇ ਜਾ ਚੁੱਕੇ ਹਨ ਜਿਸ ਤੋਂ ਬਾਅਦ ਇਨ੍ਹਾਂ ਦੇ ਘਰ ਵੀ ਢਹਿ ਚੁੱਕੇ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਵਿਚ ਹੁਣ ਲੋਕਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਸਾਰੇ ਹੀ ਲੋਕਾਂ ਨੂੰ ਪਾਕਿਸਤਾਨ ਦੀ ਮਦਦ ਕਰਨੀ ਚਾਹੀਦੀ ਹੈ ਉੱਥੇ ਹੀ ਬਹੁਤ ਸਾਰੇ ਲੋਕ ਅਜਿਹੇ ਹਨ ਜੋ ਕਿ ਪਖ਼ਤੂਨਾਂ ਦੇ ਰਹਿਣ ਵਾਲੇ ਆਨੰਦ ਤੋਂ ਅਤੇ ਉਨ੍ਹਾਂ ਦੇ ਵੱਲੋਂ ਖਾਲਸਾ ਏਡ ਨੂੰ ਮਦਦ ਦੇ ਲਈ ਕਿਹਾ ਜਾ ਰਿਹਾ ਹੈ ਇੱਕ ਖਾਲਸਾ ਏਡ ਇੱਕ ਅਜਿਹੀ ਸੰਸਥਾ ਹੈ ਜੋ ਕਿ ਹਰ ਥਾਂ ਤੇ ਜਿੱਥੇ ਵੀ ਕਿਸੇ ਤਰ੍ਹਾਂ ਦੀ ਮੱਦਦ ਦੀ ਲੋੜ ਹੁੰਦੀ ਹੈ ਉੱਥੇ ਪਹੁੰਚਦੀ ਹਾਏ ਹੁਣ ਇਸ ਮਾਮਲੇ ਵਿੱਚ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਤੇ ਤਜਰਬੇ ਤੇ ਪਾਕਿਸਤਾਨ ਦੇ ਲੋਕਾਂ ਦੇ ਲਈ ਅਰਦਾਸਾਂ ਕੀਤੀਆਂ ਜਾ ਰਹੀਆਂ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *