ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਉੱਤੇ ਅਸੀਂ ਅਜੀਬ ਜਿਹੀਆਂ ਖਬਰਾਂ ਦੇਖਦੇ ਰਹਿੰਦੇ ਹਾਂ ਕਈ ਤਾਂ ਖ਼ਬਰਾਂ ਸਾਨੂੰ ਝੰਜੋੜਨ ਵਾਲੀਆਂ ਹੁੰਦੀਆਂ ਹਨ ਤੇ ਕਈ ਸਾਡੇ ਲਈ ਹਾਸੇ ਵੀ ਪਾਉਂਦੀਆਂ ਹਨ ਇਸੇ ਤਰ੍ਹਾਂ ਦੀ ਹੀ ਇੱਕ ਵੀਡੀਓ ਹੋਈ ਵਾਇਰਲ ਹੋ ਰਹੀ ਹੈ ਜੋ ਕਿ ਗੁਰਦਾਸਪੁਰ ਦੀ ਦੱਸੀ ਜਾ ਰਹੀ ਹੈ ਜਿਥੇ ਕਿ ਇਕ ਭਰਾ ਹੀ ਆਪਣੀ ਭੈਣ ਨੂੰ ਲੈ ਕੇ ਦੌੜ ਗਿਆ ਦਰਅਸਲ ਉਹ ਦੋਨੋਂ ਪਤੀ ਪਤਨੀ ਅਤੇ ਉਸਦਾ ਭਰਾ ਸ੍ਰੀਨਗਰ ਰਹਿੰਦੇ ਸਨ ਜੋ ਕਿ ਉਸ ਲੜਕੇ ਤੇ ਇਲਜ਼ਾਮ ਹੈ
ਕਿ ਉਸ ਨੇ ਉਸਦੇ ਘਰਵਾਲੇ ਨੂੰ ਨਸ਼ੀਲੀ ਦਵਾਈ ਪਿਲਾ ਕੇ ਦੋਵੇਂ ਜਣੇ ਫ਼ਰਾਰ ਹੋ ਗਏ ਦੱਸਿਆ ਜਾਂਦਾ ਹੈ ਔਰਤ ਦਾ ਨਾਂ ਗੁਰਪ੍ਰੀਤ ਕੌਰ ਹੈ ਉਸ ਦੇ ਕੋਲ ਇੱਕ ਲੜਕਾ ਵੀ ਹੈ ਅਤੇ ਉਹ ਆਪਣੇ ਭਰਾ ਨਾਲ ਹੀ ਫ਼ਰਾਰ ਹੋ ਗਈ ਜਦੋਂ ਹੀ ਇਹ ਖ਼ਬਰ ਪਰਿਵਾਰ ਵਾਲਿਆਂ ਨੂੰ ਪਤਾ ਲੱਗੀ ਤਾਂ ਉਨ੍ਹਾਂ ਨੇ ਪੁਲੀਸ ਨੂੰ ਸ਼ਿਕਾਇਤ ਕੀਤੀ ਅਤੇ ਉਸ ਖ਼ਿਲਾਫ਼ ਰਿਪੋਰਟ ਲਿਖਾ ਦਿੱਤੀ ਜਦੋਂ ਹੀ ਰਿਪੋਰਟ ਪੁਲਸ ਕੋਲ ਪਹੁੰਚੀ ਤਾਂ ਉਸੇ ਵੇਲੇ ਹੀ ਪੁਲੀਸ ਇਸ ਕਾਰਵਾਈ ਵਿਚ ਜੁੱਟ ਗਈ ਅਤੇ ਉਨ੍ਹਾਂ ਨੇ ਕਿਹਾ ਕਿ ਉਹ ਬਣਦੀ ਕਾਰਵਾਈ ਜ਼ਰੂਰ ਕਰਨਗੇ ਹਾਂ
ਜੀ ਦੋਸਤੋ ਅੱਜਕੱਲ੍ਹ ਤਾਂ ਸਾਰੇ ਹੀ ਰਿਸ਼ਤੇ ਤਾਰ ਤਾਰ ਹੋ ਗਏ ਹਨ ਰਿਸ਼ਤੇ ਦੀ ਇਹ ਬੁਨਿਆਦ ਬਹੁਤ ਹੀ ਜ਼ਿਆਦਾ ਘਟ ਰਹੀ ਹੈ ਅੱਜਕੱਲ੍ਹ ਕਿਸੇ ਤੇ ਵੀ ਯਕੀਨ ਕਰਨਾ ਬਹੁਤ ਹੀ ਜ਼ਿਆਦਾ ਔਖਾ ਹੋ ਗਿਆ ਹੈ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਨੂੰ ਕੁਮੈਂਟ ਇਨਬਾਕਸ ਵਿਚ ਜ਼ਰੂਰ ਦਿਉ ਤਾਂ ਕਿ ਅਸੀਂ ਹੋਰ ਵੀ ਕਈ ਅਜਿਹੀਆਂ ਖ਼ਬਰਾਂ ਲੈ ਕੇ ਤੁਹਾਡੇ ਅੱਗੇ ਹਾਜ਼ਰ ਹੁੰਦੇ ਰਹੀਏ।ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ