ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਉੱਤੇ ਸਿੱਧੂ ਮੂਸੇਵਾਲ ਹਮੇਸ਼ਾਂ ਅਕਸਰ ਹੀ ਚਰਚਾ ਵਿੱਚ ਰਹਿੰਦੇ ਸਨ ਉਨ੍ਹਾਂ ਦੀ ਮੌਤ ਤੋਂ ਪਹਿਲਾਂ ਉਹ ਹਮੇਸ਼ਾਂ ਨਵੇਂ ਵਿਵਾਦਾਂ ਵਿੱਚ ਘਿਰੇ ਰਹਿੰਦੇ ਸਨ ਜਿੱਥੇ ਉਨ੍ਹਾਂ ਨੂੰ ਲੋਕ ਨਫ਼ਰਤ ਕਰਦੇ ਸਨ ਉੱਥੇ ਲੋਕ ਉਨ੍ਹਾਂ ਨੂੰ ਪਿਆਰ ਵੀ ਬਹੁਤ ਕਰਦੇ ਸਨ ਅਤੇ ਸਿੱਧੂ ਮੂਸੇਵਾਲੇ ਦੇ ਗੀਤ ਨੂੰ ਬਹੁਤ ਹੀ ਜ਼ਿਆਦਾ ਪਸੰਦ ਕਰਦੇ ਸਨ ਉਨ੍ਹਾਂ ਦੀ ਸਿਰਫ ਪੰਜਾਬ ਵਿਚ ਹੀ ਨਹੀਂ ਸਗੋਂ ਪਾਕਿਸਤਾਨ ਅਤੇ ਬਾਹਰਲੇ ਦੇਸ਼ਾਂ ਵਿੱਚ ਵੀ ਬਹੁਤ ਹੀ ਜ਼ਿਆਦਾ ਫੈਨ ਸਨ ਜੋ ਕਿ ਉਨ੍ਹਾਂ ਨੂੰ ਬਹੁਤ ਹੀ ਜ਼ਿਆਦਾ ਪਸੰਦ ਕਰਦੇ ਸਨ
ਸਿੱਧੂ ਮੂਸੇਵਾਲਾ ਦੇ ਫੈਨ ਬੱਚਿਆਂ ਤੋਂ ਲੈ ਕੇ ਨੌਜਵਾਨਾਂ ਤੱਕ ਸਨ ਜਿਨ੍ਹਾਂ ਨੇ ਕਿ ਆਪਣੀ ਅਨੋਖੀ ਕਲਮ ਦੇ ਨਾਲ ਉਨ੍ਹਾਂ ਦੇ ਦਿਲਾਂ ਵਿੱਚ ਥਾਂ ਬਣਾ ਲਈ ਸੀ ਲੋਕਾਂ ਦਾ ਕਹਿਣਾ ਹੈ ਕਿ ਉਹ ਹੁਣ ਵੀ ਸਿੱਧੂ ਮੂਸੇਵਾਲਾ ਦੇ ਗੀਤ ਸੁਣਦੇ ਹਨ ਉਨ੍ਹਾਂ ਨੂੰ ਹੋਰ ਦੇ ਗੀਤ ਸੁਣਨਾ ਬਿਲਕੁਲ ਵੀ ਪਸੰਦ ਨਹੀਂ ਹੈ ਉਹ ਇੱਕ ਬੱਬਰ ਸ਼ੇਰ ਸੀ ਅਤੇ ਬਿਨਾਂ ਡਰੇ ਹੀ ਆਪਣੇ ਗਾਣੇ ਗਾਉਂਦਾ ਸੀ ਸਿੱਧੂ ਮੂਸੇਵਾਲੇ ਦੇ ਕਤਲ ਤੋਂ ਬਾਅਦ ਜੈਜੀ ਬੀ ਨੇ ਇਹ ਖੁਲਾਸਾ ਕੀਤਾ ਹੈ ਕਿ ਜਦੋਂ ਉਨ੍ਹਾਂ ਦੀ ਆਖਰੀ ਵਾਰੀ ਵੀਡੀਓ ਕਾਲ ਹੋਈ ਸੀ
ਤਾਂ ਉਨ੍ਹਾਂ ਨੇ ਸਿੱਧੂ ਮੂਸੇਵਾਲੇ ਨੂੰ ਹੌਸਲਾ ਦਿੱਤਾ ਸੀ ਕਿ ਲੋਕ ਇਸ ਤਰ੍ਹਾਂ ਹੀ ਲੱਤਾਂ ਖਿੱਚਦੇ ਹਨ ਤੁਸੀਂ ਆਪਣਾ ਕੰਮ ਕਰੋ ਰੱਬ ਤੁਹਾਡਾ ਸਾਥ ਦੇਵੇਗਾ ਅਤੇ ਉਨ੍ਹਾਂ ਨੇ ਸਟੇਜ ਦੇ ਉੱਤੇ ਸਿੱਧੂ ਵਾਂਗ ਹੀ ਥਾਪੀ ਮਾਰ ਕੇ ਉਸ ਨੂੰ ਸ਼ਰਧਾਂਜਲੀ ਦਿੱਤੀ ਸੀ ਅਤੇ ਕਿਹਾ ਸੀ ਕਿ ਉਹ ਇੱਕ ਬੱਬਰ ਸ਼ੇਰ ਹੈ ਜੋ ਕਿ ਹਮੇਸ਼ਾ ਦੇ ਲਈ ਅਮਰ ਹੋ ਗਿਆ ਅਤੇ ਲੋਕਾਂ ਦੇ ਦਿਲਾਂ ਵਿੱਚ ਹਮੇਸ਼ਾਂ ਧੜਕਦਾ ਰਹੇਗਾ ਹਾਂ ਜੀ ਦੋਸਤੋ ਨੂੰ ਸਾਡੀ ਖ਼ਬਰ ਕਿੱਦਾਂ ਦੀ ਲੱਗੀ ਤੁਸੀਂ ਆਪਣੇ ਵਿਚਾਰ ਸਾਡੇ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ ਅਤੇ ਤਾਂ ਕਿ ਅਸੀਂ ਤੁਹਾਨੂੰ ਹੋਰ ਵੀ ਅਜਿਹੀਆਂ ਖ਼ਬਰਾਂ ਲੈ ਕੇ ਤੁਹਾਡੇ ਅੱਗੇ ਹਾਜ਼ਰ ਹੁੰਦੇ ਰਹੀਏ ਤੁਸੀਂ ਆਪਣੇ ਵਿਚਾਰ ਸਾਨੂੰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ