ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਸੋਸ਼ਲ ਮੀਡੀਆ ਉੱਤੇ ਅਕਸਰ ਹੀ ਸਿੱਧੂ ਮੂਸੇਵਾਲੇ ਦੀਆਂ ਖ਼ਬਰਾਂ ਆਪਾਂ ਦੇਖਦੇ ਰਹਿੰਦੇ ਹਾਂ ਅਤੇ ਉਨ੍ਹਾਂ ਦੇ ਲਿਖੇ ਹੋਏ ਗੀਤ ਨਿੱਤ ਹੀ ਵਿਵਾਦਾਂ ਵਿਚ ਰਹਿੰਦੇ ਹਨ ਉਨ੍ਹਾਂ ਦੁਆਰਾ ਗਾਏ ਹੋਏ ਗੀਤ ਹਮੇਸ਼ਾਂ ਇੱਕ ਨੰਬਰ ਤੇ ਹੀ ਰਹੇ ਹਨ ਅਤੇ ਉਨ੍ਹਾਂ ਨੂੰ ਲੋਕ ਇੰਨਾ ਕੁ ਜ਼ਿਆਦਾ ਪਿਆਰ ਕਰਦੇ ਸਨ ਕਿ ਉਨ੍ਹਾਂ ਖ਼ਿਲਾਫ਼ ਕੋਈ ਵੀ ਸ਼ਬਦ ਸੁਣਨਾ ਪਸੰਦ ਨਹੀਂ ਕਰਦੇ ਸਨ ਉਨ੍ਹਾਂ ਨੂੰ ਪਿਆਰ ਕਰਨ ਵਾਲੇ ਲੋਕਾਂ ਦੀ ਗਿਣਤੀ ਬਹੁਤ ਹੀ ਜ਼ਿਆਦਾ ਹੈ ਸਿੱਧੂ ਮੂਸੇਵਾਲੇ ਦੀ ਮੌਤ ਤੇ ਮਗਰੋਂ ਉਨ੍ਹਾਂ ਦੇ ਘਰ ਹਰ ਰੋਜ਼ ਹੀ ਲੋਕ ਲੱਖਾਂ ਦੀ ਗਿਣਤੀ ਵਿੱਚ ਪਹੁੰਚਦੇ ਹਨ
ਅਤੇ ਉੱਥੇ ਜਾ ਕੇ ਆਪਣੇ ਦੁੱਖ ਸਾਂਝੇ ਕਰਦੇ ਹਨ ਸਿੱਧੂ ਮੂਸੇਵਾਲੇ ਨੂੰ ਚਾਹੁਣ ਵਾਲੇ ਲੋਕ ਹਰ ਰੋਜ਼ ਇਹੀ ਅਰਦਾਸ ਕਰਦੇ ਹਨ ਕਿ ਉਨ੍ਹਾਂ ਦੇ ਕਾਤਲਾਂ ਨੂੰ ਸਜ਼ਾ ਛੇਤੀ ਤੋਂ ਛੇਤੀ ਮਿਲੇ ਕਿਉਂਕਿ ਉਨ੍ਹਾਂ ਨੇ ਪੰਜਾਬ ਦਾ ਹੀਰਾ ਖੋਹ ਲਿਆ ਹੈ ਉਨ੍ਹਾਂ ਨੇ ਕਿਹਾ ਕਿ ਸਿੱਧੂ ਮੂਸੇ ਵਾਲੇ ਵਰਗਾ ਬਣਨਾ ਬਹੁਤ ਹੀ ਜ਼ਿਆਦਾ ਔਖਾ ਹੈ ਉਨ੍ਹਾਂ ਦੇ ਚਾਹੁਣ ਵਾਲਿਆਂ ਦਾ ਇਹ ਵੀ ਕਹਿਣਾ ਹੈ ਕਿ ਸਿੱਧੂ ਮੂਸੇਵਾਲਾ ਇੱਕ ਧਰਤੀ ਨਾਲ ਜੁੜਿਆ ਹੋਇਆ ਬੰਦਾ ਸੀ ਜੋ ਕਿ ਔਖੇ ਸਮੇਂ ਹਰ ਇੱਕ ਦੀ ਮਦਦ ਵੀ ਕਰਦਾ ਸੀ ਇਹ ਤਾਂ ਸਾਰਿਆਂ ਨੂੰ ਪਤਾ ਹੀ ਹੈ ਕਿ ਸਿਰਫ਼ ਪੰਜਾਬ ਵਿੱਚ ਹੀ ਨਹੀਂ ਸਾਰੇ ਆਲ ਵਰਲਡ ਉਨ੍ਹਾਂ ਦੇ ਫੈਨ ਹਨ
ਪਾਕਿਸਤਾਨ ਵਿੱਚ ਵੀ ਲੋਕ ਉਨ੍ਹਾਂ ਨੂੰ ਬਹੁਤ ਹੀ ਜ਼ਿਆਦਾ ਪਿਆਰ ਕਰਦੇ ਹਨ ਹੋਰ ਕੈਨੇਡਾ ਵਿੱਚ ਵਸਦੇ ਆਪਣੇ ਪੰਜਾਬੀ ਵੀ ਉਨ੍ਹਾਂ ਨੂੰ ਬਹੁਤ ਹੀ ਜ਼ਿਆਦਾ ਪਿਆਰ ਕਰਦੇ ਹਨ ਸਿੱਧੂ ਮੂਸੇਵਾਲੇ ਨੇ ਆਪਣੇ ਗੀਤਾਂ ਰਾਹੀਂ ਲੋਕਾਂ ਦੇ ਦਿਲਾਂ ਵਿੱਚ ਬਹੁਤ ਹੀ ਜ਼ਿਆਦਾ ਜਗ੍ਹਾ ਬਣਾਈ ਹੈ ਉਸ ਨੂੰ ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤਕ ਸਾਰੇ ਹੀ ਪਿਆਰ ਕਰਦੇ ਹਨ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸਿੱਧੂ ਮੂਸੇਵਾਲੇ ਦੀ ਮੌਤ ਦੇ ਮਗਰੋਂ ਉਨ੍ਹਾਂ ਦੇ ਪਿੰਡ ਵਿਚ ਬਣਾਈ ਸਮਾਧ ਤੇ ਲੱਖਾਂ ਹੀ ਲੋਕ ਆਉਂਦੇ ਹਨ ਅਤੇ ਉਥੇ ਆ ਕੇ ਆਪਣਾ ਦੁੱਖ ਪ੍ਰਗਟਾਉਂਦੇ ਹਨ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਅੱਜ ਵੀ ਯਕੀਨ ਨਹੀਂ ਆਉਂਦਾ
ਕਿ ਸਿੱਧੂ ਮੂਸੇਵਾਲਾ ਉਨ੍ਹਾਂ ਵਿਚ ਨਹੀਂ ਰਿਹਾ ਉਨ੍ਹਾਂ ਨੂੰ ਹਮੇਸ਼ਾ ਏਦਾਂ ਲੱਗਦਾ ਹੈ ਕਿ ਉਹ ਉਨ੍ਹਾਂ ਦੇ ਨਾਲ ਹੀ ਹੈ ਇਸੇ ਤਰ੍ਹਾਂ ਹੀ ਇੱਕ ਜਰਮਨ ਤੋਂ ਆਈ ਲੜਕੀ ਨੇ ਸਿੱਧੂ ਮੂਸੇਵਾਲ ਦੀ ਸਮਾਧ ਉੱਤੇ ਆ ਕੇ ਆਪਣਾ ਦੁੱਖ ਫਰੋਲਿਆ ਹੈ ਅਤੇ ਉਸ ਨੇ ਰੋਂਦਿਆਂ ਹੋਇਆਂ ਆਖਿਆ ਕਿ ਉਸ ਤੋਂ ਸਿੱਧੂ ਮੂਸੇਵਾਲੇ ਦੀ ਮੌਤ ਦਾ ਦੁੱਖ ਝੱਲਿਆ ਨਹੀਂ ਜਾਂਦਾ ਉਹ ਉਨ੍ਹਾਂ ਦੇ ਗੀਤਾਂ ਨੂੰ ਬਹੁਤ ਹੀ ਜ਼ਿਆਦਾ ਪਿਆਰ ਕਰਦੀ ਸੀ ਉਹ ਅੱਜ ਵੀ ਉਨ੍ਹਾਂ ਦੇ ਹੀ ਗੀਤ ਸੁਣਦੀ ਹੈ ਹਾਂ ਜੀ ਦੋਸਤੋ ਤੁਹਾਨੂੰ ਸਾਡੀ ਖ਼ਬਰ ਕਿੱਦਾਂ ਦੀ ਲੱਗੀ ਤੁਸੀਂ ਆਪਣੇ ਵਿਚਾਰ ਸਾਨੂੰ ਕੁਮੈਂਟ ਇਨਬਾਕਸ ਵਿਚ ਦੇ ਸਕਦੇ ਹੋ ਤਾਂ ਕਿ ਅਸੀਂ ਹੋਰ ਵੀ ਅਜਿਹੀਆਂ ਖ਼ਬਰਾਂ ਲੈ ਕੇ ਤੁਹਾਡੇ ਅੱਗੇ ਹਾਜ਼ਰ ਹੁੰਦੇ ਰਹੀਏਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ