ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਸੋਸ਼ਲ ਮੀਡੀਆ ਉੱਤੇ ਅਕਸਰ ਹੀ ਵੀਡੀਓ ਵਾਇਰਲ ਹੁੰਦੀਆਂ ਰਹਿੰਦੀਆਂ ਹਨ ਅਜਿਹੀ ਹੀ ਵੀਡੀਓ ਇੱਕ ਵਾਇਰਲ ਹੋਈ ਹੈ ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਅੱਜਕੱਲ੍ਹ ਲੋਕ ਵਹਿਮਾਂ ਭਰਮਾਂ ਵਿੱਚ ਬਹੁਤ ਹੀ ਜ਼ਿਆਦਾ ਪੈ ਗਏ ਹਨ ਉਹ ਵਾਹਿਗੁਰੂ ਨੂੰ ਪੂਜਣ ਦੀ ਥਾਂ ਟੂਣੇ ਟੋਟਕਿਆਂ ਵਿੱਚ ਬਹੁਤ ਹੀ ਜ਼ਿਆਦਾ ਵਿਸ਼ਵਾਸ ਕਰਨ ਲੱਗ ਗਏ ਹਨ ਉਹ ਹਰ ਜਗ੍ਹਾ ਤੇ ਟੂਣੇ ਜਾਂ ਟੋਟਕੇ ਕਰਦੇ ਹਨ ਇਸ ਤਰ੍ਹਾਂ ਅਨਪੜ੍ਹ ਲੋਕ ਇਨ੍ਹਾਂ ਬਾਬਿਆਂ ਦੇ ਪਿੱਛੇ ਲੱਗ ਕੇ ਅਜਿਹੀਆਂ ਗੱਲਾਂ ਤੇ ਵਿਸ਼ਵਾਸ ਕਰਨ ਲੱਗ ਜਾਂਦੇ ਹਨ ਜ਼ਿਆਦਾਤਰ ਇਹ ਸਭ ਪੰਜਾਬ ਵਿਚ ਬਹੁਤ ਹੀ ਜ਼ਿਆਦਾ ਹੋ ਰਿਹਾ ਹੈ
ਜਿੱਥੇ ਕਿ ਲੋਕ ਵਹਿਮਾਂ ਭਰਮਾਂ ਵਿੱਚ ਬਹੁਤ ਹੀ ਜ਼ਿਆਦਾ ਫਸ ਗਏ ਹਨ ਇਸ ਤਰ੍ਹਾਂ ਦੀ ਹੀ ਇੱਕ ਵੀਡੀਓ ਸਾਡੇ ਸਾਹਮਣੇ ਆਈ ਹੈ ਜਿਥੇ ਕਿ ਇਕ ਪੱਤਰਕਾਰ ਦੁਆਰਾ ਜਦੋਂ ਇੱਕ ਜਗ੍ਹਾ ਤੇ ਟੂਣਾ ਕੀਤਾ ਹੋਇਆ ਦੇਖਦਾ ਹੈ ਤਾਂ ਉਹ ਉਸ ਦੀ ਵੀਡੀਓ ਬਣਾ ਲੈਂਦਾ ਹੈ ਅਤੇ ਉਸ ਨੂੰ ਬਾਅਦ ਵਿਚ ਵਾਇਰਲ ਵੀ ਕਰਦਾ ਹੈ ਉਹ ਉਸ ਜਗਤ ਯੱਗ ਦੇਖਦਾ ਹੈ ਕਿ ਉਸ ਵਿੱਚੋਂ ਕੁਝ ਮਠਿਆਈਆਂ ਦੇ ਡੱਬੇ ਅਤੇ ਇਕ ਸੈੱਟ ਵੀ ਪਿਆ ਹੁੰਦਾ ਹੈ ਉਹ ਉਸ ਮਠਿਆਈਆਂ ਨੂੰ ਖਾਂਦਾ ਹੈ ਅਤੇ ਉਸ ਵਿੱਚ ਕੁਝ ਨਾਰੀਅਲ ਵੀ ਹੁੰਦੇ ਹਨ ਉਸ ਨੂੰ ਖਾ ਕੇ ਤਾਂ ਉਹ ਕਹਿੰਦਾ ਹੈ ਕਿ ਇਹ ਸਭ ਵਹਿਮ ਭਰਮ ਹਨ ਇਨ੍ਹਾਂ ਲੋਕਾਂ ਉੱਤੇ ਪੂਰਾ ਕੁਟਾਪਾ ਚਾੜ੍ਹਨਾ ਚਾਹੀਦਾ ਜੋ ਇਹੋ ਜਿਹੇ ਕੰਮ ਕਰਦੇ ਹਨ ਕਿਉਂਕਿ ਉਸ ਵਾਹਿਗੁਰੂ ਤੋਂ ਵੱਡਾ ਕੋਈ ਵੀ ਨਹੀਂ ਹੈ
ਇਹ ਸਭ ਵਹਿਮਾਂ ਭਰਮਾਂ ਦੇ ਪੱਟੋ ਹੋਏ ਹਨ ਉਸ ਉਤੇ ਹੋਰ ਵੀ ਕਈ ਚੀਜ਼ਾਂ ਪਈਆਂ ਸਨ ਜੋ ਕਿ ਪੱਤਰਕਾਰ ਆਪਣੇ ਨਾਲ ਲੈ ਜਾਂਦਾ ਹੈ ਅਤੇ ਉਨ੍ਹਾਂ ਲੋਕਾਂ ਨੂੰ ਲਾਹਨਤਾਂ ਪਾਉਂਦਾ ਹੈ ਜੋ ਅਜੇ ਵੀ ਵਹਿਮਾਂ ਭਰਮਾਂ ਵਿੱਚ ਫਸੇ ਹੋਏ ਹਨ ਉਹ ਆਪਣਾ ਸੰਵਾਰਨ ਤੇ ਲਈ ਦੂਜਿਆਂ ਦਾ ਵਿਗਾੜ ਕੇ ਖ਼ੁਸ਼ ਹੁੰਦੇ ਹਨ ਅਤੇ ਉਨ੍ਹਾਂ ਦੇ ਲਈ ਟੂਣੇ ਟੋਟਕੇ ਵੀ ਕਰਦੇ ਹਨ ਹਾਂ ਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਕਿ ਤੁਹਾਨੂੰ ਵੀ ਇਹ ਗੱਲਾਂ ਗਲਤ ਲਗਦੀਆਂ ਹਨ ਕੀ ਤੁਸੀਂ ਵੀ ਇਸ ਪੱਤਰਕਾਰ ਨਾਲ ਸਹਿਮਤ ਹੋ ਤਾਂ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੀ ਕਰ ਸਕਦੇ ਹੋ ਅਤੇ ਸਾਨੂੰ ਕੁਮੈਂਟ ਇਨਬਾਕਸ ਵਿਚ ਕਰ ਸਕਦੇ ਹੋ ਤਾਂ ਕਿ ਅਸੀਂ ਹੋਰ ਵੀ ਕਈ ਅਜਿਹੀਆਂ ਖਬਰਾਂ ਤੁਹਾਡੇ ਅੱਗੇ ਲੈ ਕੇ ਹਾਜ਼ਰ ਹੁੰਦੇ ਰਹੀਏ।ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ