ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਸੋਸ਼ਲ ਮੀਡੀਆ ਉੱਤੇ ਅਜਿਹੀਆਂ ਵੀਡੀਓ ਨਾਲ ਭਰਿਆ ਹੋਇਆ ਹੈ ਜੋ ਕਿ ਸਭ ਨੂੰ ਹੈਰਾਨ ਕਰ ਦੇਣ ਵਾਲੀਆਂ ਹੁੰਦੀਆਂ ਹਨ ਅਜਿਹੀ ਹੀ ਇੱਕ ਵੀਡੀਓ ਦੋ ਤਿੰਨ ਦਿਨਾਂ ਦੀ ਬਹੁਤ ਹੀ ਜ਼ਿਆਦਾ ਵਾਇਰਲ ਹੋ ਰਹੀ ਹੈ ਜੋ ਕੀ ਇਕ ਮੌਜੂਦਾ ਐਮਐਲਏ ਬਲਜਿੰਦਰ ਕੌਰ ਦੀ ਹੈ ਜਿਸ ਦੀ ਕਿ ਵੀਡੀਓ ਬਹੁਤ ਹੀ ਜ਼ਿਆਦਾ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ ਇਹ ਵੀਡੀਓ ਦਰਅਸਲ ਇਸ ਤਰ੍ਹਾਂ ਦੀ ਹੈ ਕਿ ਐਮ ਐਲ ਏ ਬਲਜਿੰਦਰ ਕੌਰ ਦਾ ਪਤੀ ਉਸ ਉੱਪਰ ਹੱਥ ਚੁੱਕਦਾ ਨਜ਼ਰ ਦਿਖਾਈ ਦਿੰਦਾ ਹੈ ਤੇ ਇਹ ਸਭ ਕੈਮਰੇ ਵਿਚ ਰਿਕਾਰਡ ਹੁੰਦਾ ਹੈ
ਤੇ ਉੱਥੇ ਹੀ ਇਹ ਸਾਰੀ ਘਟਨਾ ਬਹੁਤ ਹੀ ਨਿੰਦਣਯੋਗ ਹੈ ਕਿਉਂਕਿ ਇੱਕ ਔਰਤ ਉੱਪਰ ਹੱਥ ਚੁੱਕਣਾ ਤਾਂ ਬਹੁਤ ਹੀ ਜ਼ਿਆਦਾ ਬੁਰੀ ਗੱਲ ਹੈ ਇਹ ਸਾਰੀ ਘਟਨਾ ਤਲਵੰਡੀ ਸਾਬੋ ਦੀ ਹੈ ਜੋ ਕਿ ਐਮਐਲਏ ਬਲਜਿੰਦਰ ਕੌਰ ਆਪਣੇ ਪਤੀ ਨਾਲ ਬਹਿਸ ਰਹੀ ਸੀ ਤਾਂ ਉਸ ਦਾ ਪਤੀ ਉਸ ਦੇ ਥੱਪੜ ਮਾਰਦਾ ਹੈ ਇਸ ਤਰ੍ਹਾਂ ਹੀ ਜਦੋਂ ਇਹ ਵੀਡੀਓ ਵਾਇਰਲ ਹੁੰਦੀ ਹੈ ਤਾਂ ਇੱਕ ਆਦਮੀ ਲਾਈਵ ਹੋ ਕੇ ਸਾਰੀ ਘਟਨਾ ਨੂੰ ਨਿੰਦਣਯੋਗ ਦਾਅਵਤਾਂ ਹੈ ਅਤੇ ਕਹਿੰਦਾ ਹੈ ਕਿ ਸਾਨੂੰ ਇਹ ਵੀਡਿਓ ਵਾਇਰਲ ਨਹੀਂ ਕਰਨੀ ਚਾਹੀਦੀ
ਕਿਉਂਕਿ ਅੱਜਕੱਲ੍ਹ ਹਰ ਇੱਕ ਘਰ ਦੇ ਵਿੱਚ ਕਲੇਸ਼ ਹੁੰਦਾ ਹੈ ਅਜਿਹੀਆਂ ਗੱਲਾਂ ਹਰ ਇੱਕ ਦੇ ਘਰ ਵਿੱਚ ਚੱਲਦੀਆਂ ਹਨ ਇਹ ਉਨ੍ਹਾਂ ਦਾ ਨਿੱਜੀ ਮਾਮਲਾ ਹੈ ਸਾਨੂੰ ਇਸ ਤਰ੍ਹਾਂ ਲੋਕਾਂ ਦੇ ਸਾਹਮਣੇ ਵਾਇਰਲ ਕਰ ਕੇ ਇਸ ਨੂੰ ਹੋਰ ਭੜਕਾਉਣਾ ਨਹੀਂ ਚਾਹੀਦਾ ਕਿਉਂਕਿ ਇਹ ਗੱਲਾਂ ਆਮ ਹਰ ਇੱਕ ਘਰ ਵਿੱਚ ਹੁੰਦੀਆਂ ਹੀ ਰਹਿੰਦੀਆਂ ਹਨ ਉਸ ਵਿਅਕਤੀ ਨੇ ਲਾਈਵ ਹੋ ਕੇ ਉਨ੍ਹਾਂ ਲੋਕਾਂ ਉੱਤੇ ਲਾਅਨਤ ਪਾਈ ਹੈ ਜੋ ਕਿ ਇਸ ਵੀਡੀਓ ਨੂੰ ਵਾਇਰਲ ਕੀਤਾ ਹੈ ਜਿਨ੍ਹਾਂ ਨੇ ਇਹ ਸਾਰੀ ਘਟਨਾ ਕੈਮਰੇ ਵਿਚ ਰਿਕਾਰਡ ਹੋਣ ਤੋਂ ਬਾਅਦ ਸੋਸ਼ਲ ਮੀਡੀਆ ਉੱਤੇ ਪਾ ਦਿੱਤੀ
ਇਹ ਨਿੰਦਣਯੋਗ ਹੈ ਸਾਰੇ ਹੀ ਇਸ ਦੀ ਘੋਰ ਨਿੰਦਾ ਕਰ ਰਹੇ ਹਨ ਇਸ ਲਈ ਸਾਨੂੰ ਕਦੇ ਵੀ ਅਜਿਹਾ ਨਹੀਂ ਕਰਨਾ ਚਾਹੀਦਾ ਕਿਉਂਕਿ ਅੱਜਕੱਲ੍ਹ ਹਰ ਘਰ ਦੀ ਇਹੋ ਕਹਾਣੀ ਹੈ ਹਾਂ ਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਕਿ ਤੁਸੀਂ ਵੀ ਉਸ ਵਿਅਕਤੀ ਦੀ ਆਖੀ ਗੱਲ ਤੇ ਸਹਿਮਤ ਹੋ ਤਾਂ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੀ ਕਰ ਸਕਦੇ ਹੋ ਤਾਂ ਕਿ ਅਸੀਂ ਹੋਰ ਵੀ ਕਈ ਅਜਿਹੀਆਂ ਖ਼ਬਰਾਂ ਲੈ ਕੇ ਤੁਹਾਡੇ ਅੱਗੇ ਹਾਜ਼ਰ ਹੁੰਦੇ ਰਹੇ ਅਸੀਂ ਤੁਹਾਨੂੰ ਪਲ ਪਲ ਦੀ ਜਾਣਕਾਰੀ ਦਿੰਦੇ ਰਹੀਏਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ