ਵੈਦ ਨੇ ਕੈਮਰੇ ਅੱਗੇ ਆ ਕੇ ਦੱਸੇ ਵੱਡੇ ਰਾਜ

Latest Update

ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਉੱਤੇ ਅਕਸਰ ਹੀ ਆਪਾ ਵੀਡੀਓ ਦੇਖਦੇ ਰਹਿੰਦੇ ਹਨ ਇਸ ਤਰ੍ਹਾਂ ਦੀ ਹੀ ਇੱਕ ਵੀਡੀਓ ਲੈ ਕੇ ਸੀਤਾ ਡੇਗੇ ਹਾਜ਼ਰ ਹੋਇਆਂ ਜਿਵੇਂ ਕੀ ਤੁਹਾਨੂੰ ਪਤਾ ਈ ਐ ਕਿ ਅੱਜਕੱਲ੍ਹ ਖਾਣ ਪੀਣ ਆਦਿ ਸਾਰਾ ਕੁਝ ਹੀ ਰੇਹਾਂ ਸਪਰੇਹਾਂ ਵਾਲਾ ਹੋ ਗਿਆ ਹੈ ਇਸ ਦੇ ਨਾਲ ਹੀ ਲੋਕਾਂ ਨੂੰ ਕਈ ਬੀਮਾਰੀਆਂ ਵੀ ਲੱਗਦੀਆਂ ਹਨ ਜਿਵੇਂ ਕਿ ਉਹ ਨਾਂ ਦੇ ਸਿਰ ਤੇ ਬਾਲ ਕਾਲਿਆਂ ਤੋਂ ਸਫੈਦ ਹੋ ਜਾਂਦੇ ਹਨ ਇਸ ਤਣਾਅ ਹੀ ਜਿਵੇਂ ਕਿ ਆਪਾਂ ਮਾੜੇ ਜੇ ਆਪਣਾ ਸਿਰ ਦੁਖਣ ਲੱਗਦਾ ਹੈ ਤਾਂ ਆਪਾਂ ਗੋਲੀ ਲੈ ਲੈਂਦੇ ਹਾਂ ਤਾਂ ਸਾਨੂੰ ਅਜਿਹਾ ਨਹੀਂ ਕਰਨਾ ਚਾਹੀਦਾ ਸਾਨੂੰ ਗਈ

ਹੱਦ ਨੂੰ ਹੀ ਗੋਲੀ ਦਾ ਇਸਤੇਮਾਲ ਕਰਨਾ ਚਾਹੀਦਾ ਹੈ ਨਹੀਂ ਤਾਂ ਸਾਨੂੰ ਆਦਤ ਬਣ ਜਾਂਦੀ ਹੈ ਮਾੜੀ ਮਾੜੀ ਗੱਲ ਉਤੇ ਗੋਲੀ ਲੈਣ ਲਈ ਇਸੇ ਤਰ੍ਹਾਂ ਹੀ ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਅੱਜ ਕੱਲ੍ਹ ਦੇ ਨੌਜਵਾਨਾਂ ਦੇ ਵਾਲ ਵੀ ਸਫੈਦ ਆ ਜਾਂਦੇ ਹਨ ਕਿਉਂਕਿ ਅੱਜਕੱਲ੍ਹ ਕੁਝ ਖਾਣ ਪੀਣ ਜਾਂ ਕੁਝ ਦਵਾਈਆਂ ਅਜਿਹੀਆਂ ਹੀ ਹਨ ਜਿਸ ਨਾਲ ਇਹ ਸਭ ਕੁਝ ਹੁੰਦਾ ਹੈ ਅਤੇ ਨੌਜਵਾਨ ਸਫੇਦ ਵਾਲਾਂ ਨੂੰ ਕਾਲਾ ਕਰਨ ਦੇ ਲਈ ਮਹਿੰਦੀ ਦਾ ਪ੍ਰਯੋਗ ਕਰਦੇ ਹਨ ਜਿਸ ਨਾਲ ਕੇ ਮਹਿੰਦੀ ਥੋੜ੍ਹੇ ਸਮੇਂ ਤੱਕ ਬਾਲ ਕਾਲੇ ਰੱਖਦੀ ਹੈ ਪਰ ਉਸ ਤੋਂ ਬਾਅਦ ਉਹ ਹੋਰ ਵੀ ਜ਼ਿਆਦਾ ਸਫ਼ੈਦ ਕਰ ਦਿੰਦੀ ਹੈ ਇਸ ਲਈ ਵੈਦ ਨੇ ਇਹ ਸਲਾਹ ਦਿੱਤੀ ਹੈ

ਕਿ ਸਾਨੂੰ ਬਾਲਾਂ ਉਪਰ ਤੇਲ ਲਗਾਉਣਾ ਚਾਹੀਦਾ ਹੈ ਜੇਕਰ ਅਸੀਂ ਤੇਲ ਨਹੀਂ ਲਾਉਂਦੇ ਤਾਂ ਉਸਦੇ ਕਾਰਨ ਵੀ ਵਾਲ ਸਫੈਦ ਆਉਣ ਲੱਗ ਜਾਂਦੇ ਹਨ ਕਿਉਂਕਿ ਵਾਲ ਸਫੈਦ ਆਉਣ ਨਾਲ ਕਈ ਤਾਂ ਅਜਿਹੇ ਵੀ ਹੁੰਦੇ ਹਨ ਕਿ ਉਨ੍ਹਾਂ ਦਾ ਰਿਸ਼ਤਾ ਵੀ ਟੁੱਟ ਜਾਂਦਾ ਹੈ ਕਿਉਂਕਿ ਇਸ ਨਾਲ ਨੌਜਵਾਨ ਦੀ ਉਮਰ ਵੱਡੀ ਲੱਗਣ ਲੱਗ ਜਾਂਦੀ ਹੈ ਅੱਜਕੱਲ੍ਹ ਤਾਂ ਹਰ ਇੱਕ ਨੌਜਵਾਨ ਦੇ ਵਾਲ ਹੀ ਸਫੈਦ ਆਉਣ ਲੱਗ ਜਾਂਦੇ ਹਨ ਇਹ ਹਰ ਇੱਕ ਨੂੰ ਸਮੱਸਿਆ ਹੀ ਹੋਈ ਪਈ ਹੈ ਜਿਸ ਦਾ ਕਾਰਨ ਹੀ ਸਾਨੂੰ ਤੇਲ ਵਾਲ਼ਾਂ ਉੱਪਰ ਲਗਾਉਣਾ ਚਾਹੀਦਾ ਹੈ ਹਾਂ ਜੀ ਦੋਸਤੋ ਤੁਹਾਡੀ ਉਸ ਬਾਰੇ ਕੀ ਰਾਇ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋ ਪਾ ਕੇ ਅਸੀਂ ਹੋਰ ਵੀ ਕਈ ਅਜਿਹੀਆਂ ਖ਼ਬਰਾਂ ਲੈ ਕੇ ਤੁਹਾਡੇ ਅੱਗੇ ਹਾਜ਼ਰ ਹੁੰਦੇ ਰਹੀਏਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *