ਦੋਸਤੋ ਆਪਾਂ ਅਕਸਰ ਹੀ ਸੋਸ਼ਲ ਮੀਡੀਆ ਤੇ ਵੀਡੀਓ ਵਾਇਰਲ ਹੁੰਦੇ ਦੇਖਦੇ ਰਹਿੰਦੇ ਹਾਂ ਅਜਿਹੀਆਂ ਵੀਡੀਓ ਕਈ ਤਾਂ ਸਾਨੂੰ ਹੈਰਾਨ ਕਰ ਦੇਣ ਵਾਲੀ ਆਉਂਦੀਆਂ ਹਨ ਅਜਿਹੀ ਵੀਡੀਓ ਹੀ ਸਾਡੇ ਸਾਹਮਣੇ ਆਈ ਹੈ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਆਪਣੇ ਪੰਜਾਬ ਦੇ ਨੌਜਵਾਨ ਆਪਣੀ ਚੰਗੀ ਜ਼ਿੰਦਗੀ ਦੇ ਲਈ ਕੈਨੇਡਾ ਵਿਚ ਬਾਹਰ ਜਾ ਕੇ ਪੜ੍ਹਾਈ ਕਰਦੇ ਹਨ ਅਤੇ ਉੱਥੇ ਕਮਾਈਆਂ ਕਰਦੇ ਹਨ ਤਾਂ ਕਿ ਉਹ ਪੜ੍ਹ ਲਿਖ ਕਿ ਆਪਣੇ ਸੁਪਨੇ ਪੂਰੇ ਕਰ ਸਕਣ ਇਸ ਲਈ ਉਹ ਹਰ ਇਕ ਉੱਥੇ ਜਾ ਕੇ ਕੰਮ ਕਰਦੇ ਹਨ
ਜਿਸ ਨਾਲ ਕਿ ਉਨ੍ਹਾਂ ਦੀ ਆਉਣ ਵਾਲੀ ਜ਼ਿੰਦਗੀ ਬਿਲਕੁਲ ਹੀ ਆਸਾਨੀ ਨਾਲ ਲੰਘੇ ਪਰ ਦੋਸਤੋ ਕਈ ਵਾਰੀ ਕੈਨੇਡਾ ਵਿੱਚੋਂ ਬਾਹਰ ਰਹਿੰਦੇ ਆਪਣੇ ਪੰਜਾਬੀ ਨੌਜਵਾਨਾਂ ਨਾਲ ਹਾਦਸੇ ਹੋ ਜਾਂਦੇ ਹਨ ਜੋ ਕਿ ਬਹੁਤ ਹੀ ਬੁਰੇ ਤਰੀਕੇ ਨਾਲ ਮਾਰੇ ਵੀ ਜਾਂਦੇ ਹਨ ਅਜਿਹੀ ਹੀ ਘਟਨਾ ਇਕ ਸਾਡੇ ਸਾਹਮਣੇ ਆਈ ਹੈ ਜਿੱਥੇ ਕਿ ਪੰਜਾਬ ਦਾ ਨੌਜਵਾਨ ਜਿਸ ਦੀ ਕਿ ਟਰੱਕ ਵਿਚ ਹੀ ਮੌਤ ਹੋ ਗਈ ਕਿਉਂਕਿ ਉਸ ਦੀ ਟੱਕਰ ਦੂਸਰੇ ਟਰੱਕ ਵਿਚ ਲੱਗੀ ਇਹ ਟੱਕਰ ਬਹੁਤ ਹੀ ਜ਼ਿਆਦਾ ਭਿਆਨਕ ਸੀ ਉਸ ਨੌਜਵਾਨ ਦੇ ਟਰੱਕ ਨੂੰ ਅੱਗ ਲੱਗ ਗਈ ਸੀ ਦੱਸਿਆ ਜਾਂਦਾ ਹੈ ਕਿ ਉਹ ਨੌਜਵਾਨ ਦੋ ਮਹੀਨੇ ਪਹਿਲਾਂ ਹੀ ਪੀ ਆਰ ਹੋਇਆ ਸੀ ਪਰ ਪਤਾ ਨਹੀਂ ਕਿ ਉਸ ਨੂੰ ਮੌਤ ਇਸ ਤਰ੍ਹਾਂ ਹੀ ਮਿਲਣੀ ਸੀ ਅਸਲ ਵਿਚ ਇਹ ਨੌਜਵਾਨ ਫਿਰੋਜ਼ਪੁਰ ਦੇ ਪਿੰਡ ਲੋਹਗੜ੍ਹ ਦਾ ਸੀ
ਜਿੱਥੇ ਕਿ ਸਾਰੇ ਲੋਹਗੜ੍ਹ ਵਿੱਚ ਸੋਗ ਦੀ ਲਹਿਰ ਛਾ ਗਈ ਹੈ ਇਸ ਲੜਕੇ ਦਾ ਨਾਂ ਸ਼ੁਭਦੀਪ ਸਿੰਘ ਹੈ ਜੋ ਕਿ ਕੈਨੇਡਾ ਵਿਚ ਗਿਆ ਸੀ ਪਰ ਉਸਦੀ ਇਸ ਹਾਦਸੇ ਵਿੱਚ ਮੌਤ ਹੋ ਗਈ ਤੇ ਉਸ ਦਾ ਸਾਰਾ ਪਰਿਵਾਰ ਸਦਮੇ ਵਿੱਚ ਹੈ ਕਿਉਂਕਿ ਇਹ ਬਹੁਤ ਹੀ ਨਿੰਦਣਯੋਗ ਘਟਨਾ ਹੈ ਇਸ ਤਰ੍ਹਾਂ ਕਿਸੇ ਦਾ ਜਵਾਨ ਪੁੱਤ ਚਲਿਆ ਜਾਣਾ ਬਹੁਤ ਹੀ ਜ਼ਿਆਦਾ ਔਖਾ ਹੋ ਜਾਂਦਾ ਹੈ ਮਾਂ ਬਾਪ ਲਈ ਕਿਉਂਕਿ ਉਨ੍ਹਾਂ ਦਾ ਸਹਾਰਾ ਸ਼ਭਦੀਪ ਜੋ ਕਿ ਇਕਲੌਤਾ ਪੁੱਤਰ ਹੀ ਸੀ ਉਹ ਵੀ ਦੁਨੀਆਂ ਤੋਂ ਚਲਾ ਗਿਆ ਹਾਂ ਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਨੂੰ ਕੁਮੈਂਟ ਇਨਬਾਕਸ ਰਾਹੀਂ ਦੱਸ ਸਕਦੇ ਹੋ ਤਾਂ ਕੈਸੀ ਹੋਰ ਵੀ ਕਈ ਅਜਿਹੀਆਂ ਖ਼ਬਰਾਂ ਲੈ ਕੇ ਤੁਹਾਡੇ ਅੱਗੇ ਹਾਜ਼ਰ ਹੁੰਦੇ ਰਹੀਏਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ