ਲਾਰੈਂਸ ਬਿਸ਼ਨੋਈ ਗੈਂਗ ਨੇ ਦਿੱਤੀ ਧਮਕੀ

Latest Update

ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਏ ਕਿ ਸੋਸ਼ਲ ਮੀਡੀਆ ਉੱਤੇ ਸਿੱਧੂ ਮੂਸੇਵਾਲੇ ਦੀ ਮੌਤ ਨੂੰ ਲੈ ਕੇ ਅਕਸਰ ਚਰਚਾ ਛੇੜਦੇ ਰਹਿੰਦੇ ਹਨ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸਿੱਧੂ ਮੂਸੇ ਆਲੇ ਦਾ ਕਤਲ ਬੇਰਹਿਮੀ ਨਾਲ ਕੁਝ ਨੌਜਵਾਨ ਨੇ ਕਰ ਦਿੱਤਾ ਸੀ ਅਸੀਂ ਉਸ ਨੂੰ ਰਸਤੇ ਵਿੱਚ ਘੇਰ ਕੇ ਸ਼ਰ੍ਹੇਆਮ ਗੋਲੀਆਂ ਨਾਲ ਭੁੰਨ ਦਿੱਤਾ ਸੀ ਇਹ ਸਾਰੇ ਕਤਲ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਗੈਂਗ ਨੇ ਆਪਣੇ ਸਿਰ ਲਈ ਸੀ ਤੇ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਸਿੱਧੂ ਨੂੰ ਮਾਰਿਆ ਹੈ ਉੱਥੇ ਹੀ ਇੱਕ ਹੋਰ ਖਬਰ ਸਾਹਮਣੇ ਆਈ ਹੈ ਜਿੱਥੇ ਕਿ ਲਾਰੈਂਸ ਬਿਸ਼ਨੋਈ ਗਰੁੱਪ ਨੇ ਇਹ ਪੋਸਟ ਪਾਈ ਹੈ ਕਿ ਉਹ ਸਿੱਧੂ ਮੂਸੇਵਾਲੇ ਦੇ ਪਿਤਾ ਨੂੰ ਸ਼ਰ੍ਹੇਆਮ ਧਮਕੀ ਦੇ ਰਹੇ ਹਨ ਕਿ ਜੇਕਰ ਉਹ ਉਨ੍ਹਾਂ ਦੀ ਸੁਰੱਖਿਆ ਬਾਰੇ ਸਵਾਲ ਕਰੇਗਾ ਤਾਂ ਉਹ ਉਸਦਾ

ਸਿੱਧੂ ਤੋਂ ਵੀ ਬੁਰਾ ਹਾਲ ਕਰਨਗੇ ਅਤੇ ਉਸ ਨੂੰ ਬਹੁਤ ਹੀ ਭੈੜੀ ਮੌਤ ਮਾਰਨਗੇ ਉਨ੍ਹਾਂ ਨੇ ਪੋਸਟ ਪਾ ਕੇ ਸ਼ਰ੍ਹੇਆਮ ਉਸਦੇ ਪਿਤਾ ਨੂੰ ਇਹ ਧਮਕੀ ਦਿੱਤੀ ਹੈ ਕਿ ਜੇਕਰ ਕੋਈ ਵੀ ਉਨ੍ਹਾਂ ਵਿਰੁੱਧ ਆਵਾਜ਼ ਉਠਾਏਗਾ ਤਾਂ ਉਹ ਉਸ ਨੂੰ ਮਾਰ ਦੇਣਗੇ ਇਸੇ ਤਰ੍ਹਾਂ ਹੀ ਲਾਰੈਂਸ ਬਿਸ਼ਨੋਈ ਗੈਂਗ ਲਗਾਤਾਰ ਧਮਕੀਆਂ ਦੇ ਰਿਹਾ ਹੈ ਇਨ੍ਹਾਂ ਗੈਂਗ ਨੇ ਜੋ ਕਿ ਸਿੱਧੂ ਮੂਸੇਵਾਲ ਦੇ ਕਤਲ ਮਾਮਲੇ ਵਿਚ ਜੋ ਅਧਿਕਾਰੀ ਜਾਂਚ ਪਡ਼ਤਾਲ ਕਰ ਰਹੇ ਹਨ ਉਨ੍ਹਾਂ ਨੂੰ ਵੀ ਧਮਕੀਆਂ ਦਿੱਤੀਆਂ ਹਨ ਕਿ ਉਨ੍ਹਾਂ ਦਾ ਵੀ ਉਹ ਸਿੱਧੂ ਮੂਸੇਵਾਲੇ ਵਾਂਗ ਮਾਰ ਦੇਣਗੇ ਹਾਂ ਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿਚ ਸਾਂਝੀ ਕਰ ਸਕਦੇ ਹੋ ਕੀ ਤੁਹਾਨੂੰ ਵੀ ਲੱਗਦਾ ਹੈ ਕਿ ਪੰਜਾਬ ਸਰਕਾਰ ਗੂੜ੍ਹੀ ਨੀਂਦ ਸੁੱਤੀ ਪਈ ਹੈ ਜੋ ਕਿ ਇਨ੍ਹਾਂ ਉਪਰ ਕੋਈ ਸਖਤ ਐਕਸ਼ਨ ਨਹੀਂ ਲੈ ਸਕੀ ਕਿਉਂਕਿ ਇਹ ਸ਼ਰ੍ਹੇਆਮ ਹਰ ਇੱਕ ਨੂੰ ਧਮਕੀ ਦੇ ਦਿੰਦੇ ਹਨ ਜੇਕਰ ਤੁਸੀਂ ਵੀ ਸਾਡੇ ਨਾਲ ਵਿਚਾਰ ਸਾਂਝੇ ਕਰਨਾ ਚਾਹੁੰਦੇ ਹੋ ਤਾਂ ਸਾਡੇ ਕੁਮੈਂਟ ਬਾਕਸ ਵਿਚ ਮੈਸੇਜ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *