ਦੋ ਸਕੇ ਅਪਾਹਿਜ ਭਰਾਵਾਂ ਦਾ ਸੰਗੀਤ ਸੁਣ ਕੇ ਤੁਸੀਂ ਹੋ ਜਾਓਗੇ ਹੈਰਾਨ

Latest Update

ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਪੰਜਾਬ ਦੇ ਅੰਦਰ ਬਹੁਤ ਹੀ ਜ਼ਿਆਦਾ ਟੈਲੇਂਟ ਪਾਇਆ ਗਿਆ ਹੈ ਅਕਸਰ ਹੀ ਆਪਾਂ ਦੇਖਦੇ ਹਾਂ ਸੋਸ਼ਲ ਮੀਡੀਆ ਉੱਤੇ ਜਿਸ ਵਿਚ ਨੌਜਵਾਨ ਵੱਖੋ ਵੱਖਰੇ ਤਰੀਕੇ ਨਾਲ ਆਪਣੀ ਕਲਾ ਦਿਖਾਉਂਦੇ ਹਨ ਇਸ ਤਰ੍ਹਾਂ ਦੀ ਹੀ ਇੱਕ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਇਹ ਵੀਡੀਓ ਦੋਨਾਂ ਭਰਾਵਾਂ ਦੀ ਹੈ ਜੋ ਕਿ ਸਰੀਰ ਤੋਂ ਅਪਾਹਜ ਹਨ ਪਰ ਉਨ੍ਹਾਂ ਦੀ ਗਾਇਕੀ ਦਾ ਕੋਈ ਤੋੜ ਨਹੀਂ ਹੈ ਉਨ੍ਹਾਂ ਦੀ ਗਾਇਕੀ ਬਹੁਤ ਹੀ ਜ਼ਿਆਦਾ ਵਧੀਆ ਹੈ ਜੋ ਵੀ ਉਨ੍ਹਾਂ ਨੂੰ ਸੁਣਦਾ ਹੈ ਉਨ੍ਹਾਂ ਦਾ ਫੈਨ ਹੋ ਜਾਂਦਾ ਹੈ ਦੂਰੋਂ ਦੂਰੋਂ ਲੋਕ ਉਨ੍ਹਾਂ ਦੀ ਗਾਇਕੀ ਦੇ ਫੈਨ ਵੀ ਹਨ ਉਨ੍ਹਾਂ ਦੀਆਂ ਵੀਡੀਓ ਵੀ ਕਾਫੀ ਵਾਇਰਲ ਹੁੰਦੀਆਂ ਹਨ ਦੱਸਿਆ ਜਾਂਦਾ ਹੈ ਕਿ ਦੋਵੇਂ ਨੌਜਵਾਨ ਗ਼ਰੀਬ ਘਰੋਂ ਹਨ ਪਰ ਉਨ੍ਹਾਂ ਅੰਦਰ ਜੋ ਟੈਲੇਂਟ ਛੁਪਿਆ ਹੋਇਆ ਹੈ ਬਹੁਤ ਹੀ ਅਣਮੁੱਲਾ ਹੈ ਇ

ਸ ਲਈ ਉਹ ਕੈਮਰੇ ਅੱਗੇ ਆ ਕੇ ਆਪਣੀ ਸਾਰੀ ਸੱਚਾਈ ਦੱਸਦੇ ਹਨ ਕਿ ਉਨ੍ਹਾਂ ਨੂੰ ਕਾਫ਼ੀ ਟਾਈਮ ਹੋ ਗਿਆ ਹੈ ਸੰਗੀਤ ਸਿੱਖਦਿਆਂ ਨੂੰ ਅੱਜ ਉਹ ਇਕ ਚੰਗੇ ਸੰਗੀਤਕਾਰ ਹਨ ਉਨ੍ਹਾਂ ਦੀ ਜੋ ਕੋਈ ਵੀ ਇਹ ਵੀਡੀਓ ਦੇਖਦਾ ਹੈ ਤਾਂ ਉਨ੍ਹਾਂ ਦਾ ਫੈਨ ਹੋ ਜਾਂਦਾ ਹੈ ਹਾਂ ਜੀ ਦੋਸਤ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋ ਤਾਂ ਕਿ ਅਸੀਂ ਹੋਰ ਵੀ ਕਈ ਅਜਿਹੀਆਂ ਖ਼ਬਰਾਂ ਲੈ ਕੇ ਤੁਹਾਡੇ ਅੱਗੇ ਹਾਜ਼ਰ ਹੁੰਦੇ ਰਹੀਏ ਅਤੇ ਤੁਹਾਨੂੰ ਪਲ ਪਲ ਦੀ ਜਾਣਕਾਰੀ ਦਿੰਦੇ ਰਹੀਏ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *