ਕਾਰ ਦੇ ਵਿਚ ਐੱਸ ਐੱਚ ਓ ਨਾਲ ਨਜ਼ਾਰੇ ਲੈਂਦੇ ਪਤੀ ਨੇ ਰੰਗੇ ਹੱਥੀਂ ਫੜੀ ਪਤਨੀ

Latest Update

ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਈ ਇਕ ਸੋਸ਼ਲ ਮੀਡੀਅਾ ੳੁੱਤੇ ਆਪਾਂ ਅਕਸਰ ਹੀ ਬਹੁਤ ਸਾਰੀ ਵੀਡਿਓ ਦੇਖਦੇ ਰਹਿੰਦੇ ਹਨ ਜੋ ਕਿ ਕਈ ਤਾਂ ਸਾਡੇ ਲਈ ਮਨੋਰੰਜਨ ਪੈਦਾ ਕਰਦੀਆਂ ਹਨ ਅਤੇ ਕਈ ਹੈਰਾਨ ਕਰ ਦੇਣ ਵਾਲੀਆਂ ਵੀ ਹੁੰਦੀਆਂ ਹਨ ਇਸ ਤਰ੍ਹਾਂ ਦੀ ਹੀ ਇੱਕ ਵੀਡੀਓ ਸਾਡੇ ਸਾਹਮਣੇ ਆਈ ਹੈ ਤੁਹਾਨੂੰ ਦੱਸ ਦਈਏ ਕਿ ਇਹ ਵੀਡੀਓ ਪੰਜਾਬ ਪੁਲਸ ਦੀ ਮਹਿਲਾ ਕਾਂਸਟੇਬਲ ਦੀ ਹੈ ਜੋ ਕਿ ਕੱਲ੍ਹ ਦੀ ਸੋਸ਼ਲ ਮੀਡੀਆ ਉੱਤੇ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ ਕਿਉਂਕਿ ਉਸ ਵਿੱਚੋਂ ਮਹਿਲਾ ਕਾਂਸਟੇਬਲ ਅਤੇ ਉਸ ਦਾ ਪਤੀ ਆਪਸ ਵਿਚ ਪੂਰੇ ਬਹਿਸ ਰਹੇ ਹਨ ਤੇ ਉਸ ਦਾ

ਪਤੀ ਆਪਣੀ ਹੀ ਪਤਨੀ ਮਹਿਲਾ ਕਾਂਸਟੇਬਲ ਦੀ ਵੀਡੀਓ ਵਾਇਰਲ ਕਰ ਦਿੰਦਾ ਹੈ ਅਤੇ ਉਹ ਉਸਦੇ ਨਾਜਾਇਜ਼ ਸਬੰਧ ਹੋਣ ਦੇ ਬਾਰੇ ਵੀ ਦੱਸਦਾ ਹੈ ਕਿ ਉਹ ਕਿਸ ਤਰ੍ਹਾਂ ਹੋਟਲ ਦੇ ਵਿੱਚ ਜਾਂਦੀ ਹੈ ਅਤੇ ਉਸ ਤੋਂ ਬਾਅਦ ਜਦੋਂ ਉਹ ਬਾਹਰ ਨਿਕਲਦੇ ਹਨ ਤਾਂ ਉਸ ਦਾ ਪਤੀ ਉਸਦੇ ਮਗਰ ਗੱਡੀ ਲਾ ਕੇ ਉਨ੍ਹਾਂ ਨੂੰ ਫੜ ਲੈਂਦਾ ਹੈ ਤਾਂ ਜਦੋਂ ਉਹ ਉਨ੍ਹਾਂ ਦੋਨਾਂ ਨੂੰ ਫੜ ਲੈਂਦਾ ਹੈ ਤਾਂ ਉਹ ਆਪਣਾ ਮੋਬਾਇਲ ਕੱਢ ਕੇ ਵੀਡੀਓ ਬਣਾਉਣ ਲੱਗ ਪੈਂਦਾ ਹੈ ਤਾਂ ਉਸ ਦੀ ਪਤਨੀ ਜੋ ਕਿ ਮਹਿਲਾ ਕਾਂਸਟੇਬਲ ਹੁੰਦੀ ਹੈ ਉਸ ਨੂੰ ਅਜਿਹਾ ਕਰਨ ਤੋਂ ਮਨ੍ਹਾ ਕਰਦੀ ਹੈ ਉਸ ਤੋਂ ਉਸ ਦਾ ਪਤੀ ਕਹਿੰਦਾ ਹੈ ਕਿ ਉਸ ਨੂੰ ਕਈ ਵਾਰ ਅਜਿਹਾ ਕੰਮ ਕਰਨ ਤੋਂ ਰੋਕਿਆ ਸੀ ਪਰ ਉਹ ਉਸ ਦੀ ਗੱਲ ਕਦੇ ਨਹੀਂ ਮੰਨੀ ਤਾਂ ਉਸ ਦੀ ਪਤਨੀ ਕਹਿੰਦੀ ਹੈ ਕਿ ਉਹ ਕਿਉਂ ਉਸ ਦਾ ਜਲੂਸ ਕੱਢ ਰਿਹਾ ਹੈ ਅਤੇ ਵੀਡੀਓ ਵਿਚ ਸਾਫ ਦਿਖਾਈ ਦਿੰਦਾ ਹੈ ਕਿ ਉਹ ਕਿਸ ਤਰ੍ਹਾਂ ਉਸ ਨੇ ਆਪਣੇ ਪਤੀ ਨਾਲ ਲੜ ਰਹੀ ਹੈ ਦੋਨੋਂ ਆਪਸ ਵਿਚ ਬਹਿਸ ਰਹੇ ਹਨ ਇਹ ਦਰਅਸਲ ਸਾਰੀ ਘਟਨਾ

ਪਟਿਆਲਾ ਦੇ ਹਲਕਾ ਪਾਤੜਾਂ ਦੀ ਹੈ ਜਿੱਥੋਂ ਕਿ ਇਹ ਔਰਤ ਆਪਣੇ ਆਸ਼ਕ ਨਾਲ ਗੱਡੀ ਵਿੱਚ ਜਾ ਰਹੀ ਸੀ ਤਾਂ ਉਸ ਦੇ ਪਤੀ ਨੇ ਉਸ ਨੂੰ ਫੜ ਲਿਆ ਜਿਸ ਵਿਅਕਤੀ ਨਾਲ ਉਹਦੇ ਸੰਬੰਧ ਸਨ ਉਹ ਪਾਤੜਾਂ ਦਾ ਐਸਐਚਓ ਸੀ ਜਿਸ ਨਾਲ ਉਸ ਦੇ ਨਾਜਾਇਜ਼ ਸਬੰਧ ਸਨ ਉਸ ਦੇ ਪਤੀ ਨੂੰ ਉਸ ਉੱਪਰ ਪਹਿਲਾਂ ਹੀ ਸ਼ੱਕ ਸੀ ਤੇ ਉਸ ਨੇ ਉਸ ਉਪਰ ਪੂਰੀ ਨਜ਼ਰ ਰੱਖੀ ਅਤੇ ਬਾਅਦ ਵਿੱਚ ਉਨ੍ਹਾਂ ਦੋਨਾਂ ਜਣਿਆਂ ਨੂੰ ਫੜ ਲਿਆ ਜਦੋਂ ਪਤੀ ਉਨ੍ਹਾਂ ਦੋਨਾਂ ਜਣਿਆਂ ਨੂੰ ਗੱਡੀ ਲਾ ਕੇ ਫੜ ਲੈਂਦਾ ਹੈ ਤਾਂ ਉਨ੍ਹਾਂ ਦੀ ਵੀਡੀਓ ਬਣਾ ਲੈਂਦਾ ਹੈ ਅਤੇ ਵੀਡੀਓ ਬਣਾ ਕੇ ਸੋਸ਼ਲ ਮੀਡੀਆ ਉੱਤੇ ਵਾਇਰਲ ਕਰ ਦਿੰਦਾ ਹੈ ਇਸ ਤਰ੍ਹਾਂ ਹੀ ਜਦੋਂ ਕੋਈ ਇਹ ਵੀਡਿਓ ਕੋਈ ਦੇਖਦਾ ਹੈ ਤਾਂ ਉਸ ਉਪਰ ਕਈ ਪ੍ਰਕਾਰ ਦੇ ਕੁਮੈਂਟ ਕਰ ਰਹੇ ਹਨ ਦੋਸਤੋ ਇਸ ਤਰ੍ਹਾਂ ਦੀ ਵੀਡੀਓ ਦੇਖ ਕੇ ਅਸੀਂ ਹੈਰਾਨ ਹੋ ਜਾਂਦੇ ਹਾਂ ਕਿ ਦੋਵੇਂ ਕਿੱਧਰ ਨੂੰ ਜਾ ਰਹੀ ਹੈ ਹਰ ਕੋਈ ਇੱਕ ਦੂਜੇ ਨੂੰ ਧੋਖਾ ਦੇ ਰਿਹਾ ਯਕੀਨ ਕਰਨਾ

ਬਹੁਤੀ ਜ਼ਿਆਦਾ ਔਖਾ ਹੋ ਗਿਆ ਹੈ ਕਿਉਂਕਿ ਇਕ ਪਤੀ ਤੇ ਪਤਨੀ ਦੋਵਾਂ ਦੀ ਆਪਸੀ ਲੜਾਈ ਇਸ ਗੱਲ ਤੋਂ ਹੁੰਦੀ ਹੈ ਕਿਉਂਕਿ ਪਤਨੀ ਉਸ ਨੂੰ ਧੋਖਾ ਦੇ ਕੇ ਗ਼ੈਰ ਮਰਦ ਨਾਲ ਸਬੰਧ ਬਣਾ ਰਹੇ ਸੀ ਹਾਂ ਜੀ ਦੋਸਤੋ ਤੁਹਾਡੇ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਨ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ ਤਾਂ ਕਿ ਅਸੀਂ ਹੋਰ ਵੀ ਕਈ ਅਜਿਹੀਆਂ ਖ਼ਬਰਾਂ ਤੁਹਾਡੇ ਅੱਗੇ ਲੈ ਕੇ ਹਾਜ਼ਰ ਹੁੰਦੇ ਰਹੀਏ ਅਤੇ ਤੁਹਾਨੂੰ ਹੋਰ ਵੀ ਕਈ ਖ਼ਬਰਾਂ ਸਮੇਂ ਤਕ ਪਹੁੰਚਾਉਂਦੇ ਰਹੇ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *