ਹੁਣੇ ਹੁਣੇ ਸਿੱਧੂ ਮੂਸੇਵਾਲੇ ਦੀ ਮੌਤ ਦਾ ਖੁੱਲ੍ਹਿਆ ਵੱਡਾ ਭੇਤ

Latest Update

ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਸਿੱਧੂ ਮੂਸੇਵਾਲਾ ਦੀ ਮੌਤ ਦੇ ਮਗਰੋਂ ਨਿੱਤ ਹੀ ਨਵੇਂ ਵਿਵਾਦ ਛਿੜਦੇ ਆ ਰਹੇ ਹਨ ਉਨ੍ਹਾਂ ਨੂੰ ਦਿਲੋਂ ਪਿਆਰ ਕਰਨ ਵਾਲੇ ਅਤੇ ਉਨ੍ਹਾਂ ਦੇ ਗੀਤਾਂ ਨੂੰ ਸੁਣਨ ਵਾਲੇ ਅੱਜ ਵੀ ਓਨਾ ਹੀ ਪਿਆਰ ਕਰਦੇ ਹਨ ਪਰ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸਿੱਧੂ ਮੂਸੇਵਾਲੇ ਦੀ ਮੌਤ ਦੇ ਮਗਰੋਂ ਉਸ ਦੇ ਘਰ ਬਿਲਕੁਲ ਹੀ ਸੁੰਨ ਸਾਨ ਜਿਹੀ ਹੋ ਗਈ ਹੈ ਜਿੱਥੇ ਉਸ ਹਵੇਲੀ ਵਜੋਂ ਰੌਣਕਾਂ ਲੱਗੀਆਂ ਰਹਿੰਦੀਆਂ ਸਨ ਅੱਜ ਉਸ ਘਰ ਵਿਚ ਰੌਣਕ ਬਿਲਕੁਲ ਹੀ ਖ਼ਤਮ ਹੋ ਗਈ ਹੈ ਇਸੇ ਤਰ੍ਹਾਂ ਹੀ ਸਿੱਧੂ ਮੂਸੇਵਾਲੇ ਦੀ ਮਾਸੀ ਨੇ ਕੈਮਰੇ ਅੱਗੇ ਆ ਕੇ ਕੁਝ ਖੁਲਾਸੇ ਕੀਤੇ ਹਨ ਉਨ੍ਹਾਂ ਨੇ ਦੱਸਿਆ ਕਿ ਕਿ ਹਵੇਲੀ ਦੀਆਂ ਕੰਧਾਂ ਵੀ ਉਦਾਸ ਪਈਆਂ ਹਨ ਉਨ੍ਹਾਂ ਨੇ ਦੱਸਿਆ ਕਿ ਕਿਸੇ ਸਮੇਂ ਇੱਥੇ ਬਹੁਤ ਹੀ ਜ਼ਿਆਦਾ ਭੀੜ

ਲੱਗੀ ਹੁੰਦੀ ਸੀ ਕਿਉਂਕਿ ਸਿੱਧੂ ਦੇ ਚਾਹੁਣ ਵਾਲੇ ਅਕਸਰ ਹੀ ਲੋਕ ਇੱਥੇ ਆਇਆ ਜਾਇਆ ਕਰਦੇ ਸਨ ਉਨ੍ਹਾਂ ਨੇ ਦੱਸਿਆ ਕਿ ਜਦੋਂ ਸਿੱਧੂ ਮੁਸੇਵਾਲਾ ਜਿਉਂਦਾ ਸੀ ਤਾਂ ਲੋਕ ਉਸ ਦੀਆਂ ਲੱਤਾਂ ਖਿੱਚਦੇ ਸਨ ਪਰ ਉਸ ਦੇ ਮਰਨ ਤੋਂ ਬਾਅਦ ਉਸ ਨੂੰ ਹੀਰਾ ਬੰਦਾ ਕਹਿੰਦੇ ਹਨ ਇਹ ਦੁਨੀਆਂ ਦੋ ਮੂੰਹੀ ਹੈ ਜੋ ਕੇ ਮਰੇ ਦੇ ਬਾਅਦ ਹੀ ਬੰਦੇ ਦੀ ਕਦਰ ਪਾਉਂਦੀ ਹੈ ਉਨ੍ਹਾਂ ਨੇ ਦੱਸਿਆ ਕਿ ਉਹ ਪਹਿਲਾਂ ਵੀ ਹਵੇਲੀ ਵਿੱਚ ਆਉਂਦੇ ਸਨ ਤਾਂ ਉਥੇ ਪੂਰੀ ਰੌਣਕ ਰਹਿੰਦੀ ਸੀ ਪਰ ਜਦੋਂ ਅੱਜ ਉਹ ਹਵੇਲੀ ਵਿੱਚ ਗਏ ਤਾਂ ਉਨ੍ਹਾਂ ਨੂੰ ਲੱਗਿਆ ਕਿ ਇੱਥੇ ਕੁਝ ਵੀ ਨਹੀਂ ਹੈ ਸਾਰਾ ਕੁਝ ਹੀ ਲੁੱਟਿਆ ਗਿਆ ਹੈ ਕਿਉਂਕਿ ਸਿੱਧੂ ਦੀ ਮੌਤ ਤੋਂ ਮਗਰੋਂ ਸਭ ਕੁਝ ਵੀਰਾਨ ਜਿਹਾ ਹੋ ਗਿਆ ਹੈ ਹੰਝ ਦੋਸਤੋ ਅਸੀਂ

ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੀ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਸਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਉਪਰ ਆਪਣੇ ਦੋਸਤਾਂ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂ ਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਆਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਈਕ ਤੇ ਕੁਮੈਂਟ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *