ਪਾਕਿਸਤਾਨ ਦੇ ਹਾਲਾਤ ਵੇਖ ਕੇ ਤੁਹਾਡੀਆਂ ਅੱਖਾਂ ਵਿਚ ਵੀ ਆ ਜਾਣਗੇ ਹੰਝੂ

Latest Update

ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਦੇ ਅੰਦਰ ਵੀ ਹੜ੍ਹ ਪ੍ਰਭਾਵਤ ਹੋ ਕੇ ਬਹੁਤ ਹੀ ਜ਼ਿਆਦਾ ਨੁਕਸਾਨ ਹੋ ਜਾਂਦਾ ਹੈ ਉਸੇ ਤਰ੍ਹਾਂ ਹੀ ਪਾਕਿਸਤਾਨ ਦੇ ਅੰਦਰ ਵੀ ਪਿਛਲੇ ਦਿਨੀਂ ਜ਼ਿਆਦਾ ਬਾਰਸ਼ ਹੋਣ ਦੇ ਕਾਰਨ ਹੜ੍ਹ ਆ ਗਏ ਸਨਉੱਥੋਂ ਦੇ ਲੋਕਾਂ ਦਾ ਬਹੁਤ ਜ਼ਿਆਦਾ ਨੁਕਸਾਨ ਹੋ ਗਿਆ ਹੈ ਅਤੇ ਉਹ ਵਿਚਾਰੇ ਬੇਘਰ ਹੋ ਗਏ ਹਨ ਅਤੇ ਰੱਬ ਅੱਗੇ ਇਹ ਅਰਦਾਸਾਂ ਕਰਦੇ ਹਨ ਕਿ ਉਨ੍ਹਾਂ ਦੀ ਜ਼ਿੰਦਗੀ ਬਚ ਜਾਵੇ ਉਨ੍ਹਾਂ ਦਾ ਸਭ ਕੁਝ ਤਾਂ ਤਬਾਹ ਹੋ ਗਿਆ ਹੈ ਅਤੇ ਉਹ ਸਰਕਾਰ ਅੱਗੇ ਬੇਨਤੀ ਵੀ ਕਰਦੇ ਹਨ ਕਿ ਉਨ੍ਹਾਂ ਦੀ ਸਹਾਇਤਾ ਕੀਤੀ ਜਾਵੇ ਉਨ੍ਹਾਂ ਕੋਲ ਹਰ ਇਕ ਸਹਾਇਤਾ ਪਹੁੰਚਦੀ ਕਰ ਦਿੱਤੀ ਜਾਵੇ ਪਾਕਿਸਤਾਨ ਵਿੱਚ ਇਹ ਕਹਿਣਾ ਬਹੁਤ ਹੀ ਜ਼ਿਆਦਾ ਨਿੰਦਣਯੋਗ ਹੈ ਪਰ ਕੁਦਰਤੀ ਹਾਦਸਿਆਂ ਉਪਰ ਕਿਸ

ਦਾ ਜ਼ੋਰ ਚਲਦਾ ਹੈ ਇਹ ਸਭ ਉਸ ਪਰਮਾਤਮਾ ਦੀ ਮਰਜ਼ੀ ਕਾਰਨ ਹੀ ਹੁੰਦਾ ਹੈ ਉਥੇ ਜ਼ਿਆਦਾ ਮੀਂਹ ਪੈਣ ਦੇ ਕਾਰਨ ਉੱਥੇ ਬਹੁਤ ਜ਼ਿਆਦਾ ਨੁਕਸਾਨ ਹੋਇਆ ਲੋਕ ਘਰੋਂ ਬੇਘਰ ਹੋ ਗਏ ਅਤੇ ਉਨ੍ਹਾਂ ਦੀ ਜੀਵ ਜੰਤੂ ਵੀ ਬਹੁਤ ਸਾਰੇ ਮਰ ਗਏ ਉਨ੍ਹਾਂ ਦੀ ਅਜਿਹੀ ਹਾਲਤ ਨਾ ਦੇਖਣ ਯੋਗ ਸੀ ਉੱਥੋਂ ਦੇ ਬੱਚੇ ਅਤੇ ਬਜ਼ੁਰਗ ਭੁੱਬਾਂ ਮਾਰ ਕੇ ਰੋ ਰਹੇ ਹਨ ਕਿਉਂਕਿ ਉਨ੍ਹਾਂ ਦੀ ਜ਼ਿਆਦਾ ਮੀਂਹ ਪੈਣ ਦੇ ਕਾਰਨ ਉਨ੍ਹਾਂ ਲਈ ਖਾਣ ਪੀਣ ਲਈ ਵੀ ਕੋਈ ਚੀਜ਼ ਨਹੀਂ ਹੈ ਉਨ੍ਹਾਂ ਦੇ ਘਰ ਬਾਰ ਵੀ ਬਿਲਕੁਲ ਹੀ ਬਰਬਾਦ ਹੋ ਗਏ ਹਨ ਉਹ ਆਪਣੇ ਜੀਵਨ ਬਤੀਤ ਕਰਨ ਲਈ ਉਨ੍ਹਾਂ ਕੋਲ ਕੁਝ ਵੀ ਨਹੀਂ ਹੈ ਅਤੇ ਉਹ ਬਹੁਤ ਹੀ ਜ਼ਿਆਦਾ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ ਇਸ ਲਈ

ਉਨ੍ਹਾਂ ਨੇ ਇਕ ਕੈਮਰੇ ਅੱਗੇ ਆ ਕੇ ਇੱਕ ਵਿਅਕਤੀ ਦੁਆਰਾ ਬਹੁਤ ਹੀ ਜ਼ਿਆਦਾ ਰੋ ਰਿਹਾ ਸੀ ਅਤੇ ਉਸ ਨੇ ਇੰਡੀਆ ਤੋਂ ਮਦਦ ਵੀ ਮੰਗੀ ਸੀ ਜਿਸ ਦੇ ਅਨੁਸਾਰ ਖ਼ਾਲਸਾ ਐਡ ਵਾਲੇ ਉੱਥੇ ਪਹਿਲਾਂ ਹੀ ਪਹੁੰਚ ਗਏ ਅਤੇ ਉੱਥੇ ਸੇਵਾ ਕਰ ਰਹੇ ਹਨ ਅਤੇ ਪਾਕਿਸਤਾਨੀ ਲੋਕਾਂ ਦੀ ਪੂਰੀ ਮਦਦ ਕਰ ਰਹੇ ਹਨ ਇੱਥੇ ਉਥੇ ਪਹੁੰਚ ਕੇ ਕਈ ਲੋਕਾਂ ਨੂੰ ਸੁਰੱਖਿਅਤ ਬਾਹਰ ਵੀ ਕੱਢਿਆ ਹੈ ਉਥੋਂ ਦੇ ਹਾਲਾਤ ਬਹੁਤ ਹੀ ਜ਼ਿਆਦਾ ਖਰਾਬ ਹਨ ਕਿਉਂਕਿ ਚਾਰੇ ਪਾਸੇ ਪਾਣੀ ਹੀ ਪਾਣੀ ਹੈ ਉੱਥੋਂ ਦੇ ਨੌਜਵਾਨ ਬੱਚੇ ਅਤੇ ਬਜ਼ੁਰਗ ਬਹੁਤ ਹੀ ਜ਼ਿਆਦਾ ਮੁਸ਼ਕਲ ਵਿੱਚ ਹਨ ਚਾਰੇ ਪਾਸੇ ਪਾਣੀ ਹੀ ਪਾਣੀ ਹੋਣ ਕਾਰਨ ਉੱਥੇ ਸਾਰਾ ਕੁਝ ਹੀ ਫਸਲਾਂ ਅਤੇ ਹੋਰ ਉਨ੍ਹਾਂ ਦੇ ਜਾਨਵਰਾਂ ਨੂੰ ਭਾਰੀ ਨੁਕਸਾਨ ਹੋਇਆ ਹੈ ਇਹੋ ਜਿਹੀਆਂ ਕੁਦਰਤੀ ਆਫ਼ਤਾਂ ਦਾ ਸਾਹਮਣਾ ਕਰਨਾ ਬਹੁਤ ਹੀ ਜ਼ਿਆਦਾ ਮੁਸ਼ਕਿਲ ਹੁੰਦਾ ਹੈ ਕਿਉਂਕਿ ਲੱਖਾਂ ਲੋਕ ਹੀ

ਮਾਰੇ ਜਾਂਦੇ ਹਨ ਅਤੇ ਘਰੋਂ ਬੇਘਰ ਹੋ ਜਾਂਦੇ ਹਨ ਅਤੇ ਉਨ੍ਹਾਂ ਦੀਆਂ ਹਰ ਇੱਕ ਸਹੂਲਤਾਂ ਮਿੱਟੀ ਵਿੱਚ ਮਿਲ ਜਾਂਦੀਆਂ ਹਨ ਪਰ ਜਿੱਥੇ ਕਿ ਸਰਕਾਰ ਉਨ੍ਹਾਂ ਲੋਕਾਂ ਦੀ ਮਦਦ ਕਰਦੀ ਹੈ ਉੱਥੇ ਹੀ ਉਨ੍ਹਾਂ ਨੇ ਇੰਡੀਆ ਵਾਲਿਆਂ ਤੋਂ ਵੀ ਮਦਦ ਮੰਗੀ ਹੈ ਅਤੇ ਕਿਹਾ ਹੈ ਕਿ ਸਾਡੀ ਇੰਡੀਆ ਵਾਲੇ ਸਾਹਿਤ ਦਾ ਕਾਰਨ ਸਾਡੇ ਪਾਕਿਸਤਾਨ ਵਿੱਚ ਬਹੁਤ ਹੀ ਜ਼ਿਆਦਾ ਹਾਲਾਤ ਖ਼ਰਾਬ ਹਨ ਹਾਂ ਜੀ ਦੋਸਤ ਤੁਹਾਡੀ ਇਸ ਬਾਰੇ ਕੀ ਸਲਾਹ ਹੈ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ

ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਸਾਡਾ ਹੌਂਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂ ਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਆਰਾ ਸਾਂਝੀ ਕਰਦੇ ਹਾਂ ਸਾਡੇ ਹੌਂਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *