ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਏ ਕਿ ਸੋਸ਼ਲ ਮੀਡੀਆ ਉੱਤੇ ਸਿੱਧੂ ਮੂਸੇਵਾਲੇ ਦੀ ਮੌਤ ਨੂੰ ਲੈ ਕੇ ਅਕਸਰ ਚਰਚਾ ਛੇੜਦੇ ਰਹਿੰਦੇ ਹਨ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸਿੱਧੂ ਮੂਸੇ ਆਲੇ ਦਾ ਕਤਲ ਬੇਰਹਿਮੀ ਨਾਲ ਕੁਝ ਨੌਜਵਾਨ ਨੇ ਕਰ ਦਿੱਤਾ ਸੀ ਅਸੀਂ ਉਸ ਨੂੰ ਰਸਤੇ ਵਿੱਚ ਘੇਰ ਕੇ ਸ਼ਰ੍ਹੇਆਮ ਗੋਲੀਆਂ ਨਾਲ ਭੁੰਨ ਦਿੱਤਾ ਸੀ ਇਹ ਸਾਰੇ ਕਤਲ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਗੈਂਗ ਨੇ ਆਪਣੇ ਸਿਰ ਲਈ ਸੀ ਤੇ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਸਿੱਧੂ ਨੂੰ ਮਾਰਿਆ ਹੈ ਉੱਥੇ ਹੀ ਇੱਕ ਹੋਰ ਖਬਰ ਸਾਹਮਣੇ ਆਈ ਹੈ
ਜਿੱਥੇ ਕਿ ਲਾਰੈਂਸ ਬਿਸ਼ਨੋਈ ਗਰੁੱਪ ਨੇ ਇਹ ਪੋਸਟ ਪਾਈ ਹੈ ਕਿ ਉਹ ਸਿੱਧੂ ਮੂਸੇਵਾਲੇ ਦੇ ਪਿਤਾ ਨੂੰ ਸ਼ਰ੍ਹੇਆਮ ਧਮਕੀ ਦੇ ਰਹੇ ਹਨ ਕਿ ਜੇਕਰ ਉਹ ਉਨ੍ਹਾਂ ਦੀ ਸੁਰੱਖਿਆ ਬਾਰੇ ਸਵਾਲ ਕਰੇਗਾ ਤਾਂ ਉਹ ਉਸਦਾ ਸਿੱਧੂ ਤੋਂ ਵੀ ਬੁਰਾ ਹਾਲ ਕਰਨਗੇ ਅਤੇ ਉਸ ਨੂੰ ਬਹੁਤ ਹੀ ਭੈੜੀ ਮੌਤ ਮਾਰਨਗੇ ਜਿਸ ਵਿਅਕਤੀ ਨੇ ਸਿੱਧੂ ਮੂਸੇਵਾਲ ਦੇ ਪਿਤਾ ਨੂੰ ਧਮਕੀ ਦਿੱਤੀ ਹੈ ਉਹ ਆਪਣੇ ਆਪ ਨੂੰ ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਵੀ ਦੱਸ ਰਿਹਾ ਹੈ ਜਿੱਥੇ ਕਿ ਉਹ ਬਲਕੌਰ ਸਿੰਘ ਨੂੰ ਸਿੱਧੀ ਧਮਕੀ ਦਿੰਦਾ ਦਿਖਾਈ ਦੇ ਰਿਹਾ ਹੈ ਕਿ ਅਗਲਾ ਨੰਬਰ ਉਸ ਦਾ ਆਵੇਗਾ
ਉਨ੍ਹਾਂ ਨੇ ਪੋਸਟ ਪਾ ਕੇ ਸ਼ਰ੍ਹੇਆਮ ਉਸਦੇ ਪਿਤਾ ਨੂੰ ਇਹ ਧਮਕੀ ਦਿੱਤੀ ਹੈ ਕਿ ਜੇਕਰ ਕੋਈ ਵੀ ਉਨ੍ਹਾਂ ਵਿਰੁੱਧ ਆਵਾਜ਼ ਉਠਾਏਗਾ ਤਾਂ ਉਹ ਉਸ ਨੂੰ ਮਾਰ ਦੇਣਗੇ ਇਸੇ ਤਰ੍ਹਾਂ ਹੀ ਲਾਰੈਂਸ ਬਿਸ਼ਨੋਈ ਗੈਂਗ ਲਗਾਤਾਰ ਧਮਕੀਆਂ ਦੇ ਰਿਹਾ ਹੈ ਇਨ੍ਹਾਂ ਗੈਂਗ ਨੇ ਜੋ ਕਿ ਸਿੱਧੂ ਮੂਸੇਵਾਲ ਦੇ ਕਤਲ ਮਾਮਲੇ ਵਿਚ ਜੋ ਅਧਿਕਾਰੀ ਜਾਂਚ ਪਡ਼ਤਾਲ ਕਰ ਰਹੇ ਹਨ ਉਨ੍ਹਾਂ ਨੂੰ ਵੀ ਧਮਕੀਆਂ ਦਿੱਤੀਆਂ ਹਨ ਕਿ ਉਨ੍ਹਾਂ ਦਾ ਵੀ ਉਹ ਸਿੱਧੂ ਮੂਸੇਵਾਲੇ ਵਾਂਗ ਮਾਰ ਦੇਣਗੇ ਹਾਂ
ਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿਚ ਸਾਂਝੀ ਕਰ ਸਕਦੇ ਹੋ ਕੀ ਤੁਹਾਨੂੰ ਵੀ ਲੱਗਦਾ ਹੈ ਕਿ ਪੰਜਾਬ ਸਰਕਾਰ ਗੂੜ੍ਹੀ ਨੀਂਦ ਸੁੱਤੀ ਪਈ ਹੈ ਜੋ ਕਿ ਇਨ੍ਹਾਂ ਉਪਰ ਕੋਈ ਸਖਤ ਐਕਸ਼ਨ ਨਹੀਂ ਲੈ ਸਕੀ ਕਿਉਂਕਿ ਇਹ ਸ਼ਰ੍ਹੇਆਮ ਹਰ ਇੱਕ ਨੂੰ ਧਮਕੀ ਦੇ ਦਿੰਦੇ ਹਨ ਜੇਕਰ ਤੁਸੀਂ ਵੀ ਸਾਡੇ ਨਾਲ ਵਿਚਾਰ ਸਾਂਝੇ ਕਰਨਾ ਚਾਹੁੰਦੇ ਹੋ ਤਾਂ ਸਾਡੇ ਕੁਮੈਂਟ ਬਾਕਸ ਵਿਚ ਮੈਸੇਜ ਜ਼ਰੂਰ ਕਰੋਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ