ਇੰਦਰਜੀਤ ਨਿੱਕੂ ਨਾਲ ਹੋਇਆ ਵੱਡਾ ਧੋਖਾ

Latest Update

ਹਾਂ ਜੀ ਦੋਸਤ ਜਿਵੇਂ ਕਿ ਤੁਹਾਨੂੰ ਪਤਾ ਈ ਇੱਕ ਸੋਸ਼ਲ ਮੀਡੀਆ ਉੱਤੇ ਗਾਇਕ ਨਿੱਕੂ ਨੂੰ ਲੈ ਕੇ ਬਹੁਤ ਹੀ ਜ਼ਿਆਦਾ ਵੀਡੀਓ ਵਾਇਰਲ ਹੋ ਰਹੀਆਂ ਹਨ ਜਿਸ ਵਿੱਚ ਉਹ ਇੱਕ ਪੰਡਤਾਂ ਦੇ ਕੋਲ ਜਾਂਦੇ ਹਨ ਤਾਂ ਉਨ੍ਹਾਂ ਦੀ ਉਹ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀ ਹੈ ਜਿਸ ਵਿੱਚ ਉਹ ਪੰਡਤ ਕੋਲ ਜਾ ਕੇ ਰੋਣ ਲੱਗ ਜਾਂਦਾ ਹੈ ਅਤੇ ਦੱਸਦਾ ਹੈ ਕਿ ਉਹ ਕਰਜ਼ੇ ਵਿੱਚ ਬੁਰੀ ਤਰ੍ਹਾਂ ਡੁੱਬ ਚੁੱਕਿਆ ਹੈ ਜਦੋਂ ਵੀ ਉਸ ਦੀ ਇਹ ਵੀਡੀਓ ਵਾਇਰਲ ਹੁੰਦੀ ਹੈ ਤਾਂ ਉਸ ਨੂੰ ਸਾਡੇ ਪੰਜਾਬੀ ਲੋਕ ਬਹੁਤ ਹੀ ਜ਼ਿਆਦਾ ਸਪੋਰਟ ਕਰਦੇ ਹਨ ਅਤੇ ਹੋਰ ਵੀ ਨਾਮੀਂ ਗਾਇਕ ਉਸ ਦੇ ਨਾਲ ਖੜ੍ਹਦੇ ਹਨ

ਅਤੇ ਆਪਣੀਆਂ ਫ਼ਿਲਮਾਂ ਵਿੱਚ ਉਸ ਨੂੰ ਗਾਣਿਆਂ ਦੇ ਆਫਰ ਦਿੰਦੇ ਹਨ ਇਸ ਤਰ੍ਹਾਂ ਹੀ ਇੰਦਰਜੀਤ ਨਿੱਕੂ ਦੱਸਦੇ ਹਨ ਕਿ ਇਕ ਆਦਮੀ ਉਸ ਨੂੰ ਗ਼ਰੀਬੀ ਦਾ ਵਾਸਤਾ ਦੇ ਕੇ ਉਸ ਕੋਲ ਕੰਮਾਂ ਦਾ ਹੈ ਤਾਂ ਇੰਦਰਜੀਤ ਨਿੱਕੂ ਨੂੰ ਆਪਣੇ ਸ਼ੋਅ ਬੁੱਕ ਕਰਵਾਉਣ ਦੇ ਲਈ ਰੱਖ ਲੈਂਦਾ ਉਸ ਤੋਂ ਬਾਅਦ ਇੰਦਰਜੀਤ ਨਿੱਕੂ ਨੇ ਵੀ ਦੱਸਿਆ ਕਿ ਉਹ ਉਸ ਤੋਂ ਮਗਰੋਂ ਆਪਣੀਆਂ ਲਡ਼ਕੀਆਂ ਦੇ ਵਿਆਹ ਵਿੱਚ ਉਹ ਰੁੱਝ ਗਿਆ ਤੇ ਉਸ ਤੋਂ ਬਆਦ ਉਸ ਤੋਂ ਉਹ ਮੈਨੇਜਰ ਹੋਰ ਕਿਸੇ ਦੇ ਸ਼ੋਅ ਬੁੱਕ ਕਰਵਾਉਣ ਲੱਗ ਪਿਆ ਇਸ ਤਰ੍ਹਾਂ ਹੀ ਉਹ ਅਜਿਹੇ ਧੋਖਿਆਂ ਅਤੇ ਫੈਮਿਲੀ ਦੇ ਕਾਰਨ ਨਿੱਕੂ ਕਰਜ਼ਾਈ ਹੁੰਦਾ ਗਿਆ

ਜੋ ਕਿ ਅੱਜ ਉਸ ਦੇ ਬਹੁਤ ਹੀ ਬੁਰੇ ਹਾਲਾਤ ਹੋ ਗਏ ਸਨ ਪਰ ਪੰਜਾਬੀ ਲੋਕਾਂ ਨੇ ਉਸ ਨੂੰ ਇੱਕ ਵਾਰ ਫਿਰ ਪੈਰਾਂ ਤੇ ਖੜ੍ਹਾ ਕਰ ਦਿੱਤਾ ਹੈ ਅਤੇ ਉਸ ਨੂੰ ਬਹੁਤ ਹੀ ਜ਼ਿਆਦਾ ਹੌਂਸਲਾ ਦਿੱਤਾ ਹੈ ਹਾਂ ਜੀ ਦੋਸਤ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਅਸੀਂ ਤੁਹਾਡੇ ਲਈ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਕਿ ਤੁਹਾਨੂੰ ਸਮਾਜ ਦੀਆਂ ਸਾਰੀਆਂ ਖ਼ਬਰਾਂ ਬਾਰੇ ਪਤਾ ਲੱਗ ਸਕੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਇਸ ਜਾਣਕਾਰੀ ਨੂੰ ਆਪਣੇ ਦੋਸਤਾਂ ਨਾਲ ਫੇਸਬੁੱਕ ਤੇ ਸਾਂਝੀ ਵੀ ਕਰ ਸਕਦੇ ਹੋ ਜਿਸ ਨਾਲ ਕੇ ਸਾਡਾ ਹੌਂਸਲਾ ਵੀ ਵਧੇਗਾ ਤੁਸੀਂ ਇਸ ਨੂੰ ਵੱਧ ਤੋਂ ਵੱਧ ਸ਼ਿਅਰ ਕੁਮੈਂਟ ਵੀ ਕਰ ਸਕਦੇ ਹੋ।ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *