ਗੁਰੂ ਘਰ ਵਿੱਚ ਹੋਇਆ ਵੱਡਾ ਇਹ ਕਾਂਡ

Latest Update

ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਈ ਐ ਕੱਲ੍ਹ ਸੋਸ਼ਲ ਮੀਡੀਆ ਉੱਤੇ ਅਕਸਰ ਹੀ ਵੀਡੀਓ ਵਾਇਰਲ ਹੁੰਦੀਆਂ ਰਹਿੰਦੀਆਂ ਹਨ ਅਜਿਹੀ ਹੀ ਇਕ ਵੀਡੀਓ ਜੋ ਲਗਾਤਾਰ ਵਾਇਰਲ ਹੋ ਰਹੀ ਹੈ ਦਰਅਸਲ ਇਹ ਵੀਡੀਓ ਆਪ ਬਲਾਕ ਦੇ ਪ੍ਰਧਾਨ ਦੀ ਹੈ ਜਿਸ ਦੀ ਗੁਰਦੁਆਰੇ ਵਿਚ ਕੁੱਟਮਾਰ ਕੀਤੀ ਗਈ ਆਪ ਬਲਾਕ ਦੇ ਪ੍ਰਧਾਨ ਦਾ ਨਾਂ ਮੰਗਤ ਰਾਮ ਮਹਿਤਾ ਹੈ ਜਿਸ ਦੀ ਕਿ ਗੁਰਦੁਆਰੇ ਵਿਚ ਕੁੱਟਮਾਰ ਕੀਤੀ ਗਈ ਇਹ ਸਾਰੀ ਘਟਨਾ ਮਮਦੋਟ ਦੇ ਪਿੰਡ ਖੁੰਦਰ ਉਤਾੜ੍ਹ ਦੀ ਹੈ। ਅਸਲ ਵਿੱਚ ਮੰਗਤ ਰਾਮ ਨੇ ਗੁਰੂ ਘਰ ਵਿੱਚ ਅਨਾਊਂਸਮੈਂਟ ਕਰਵਾਈ ਕੀ ਉਥੇ ਗੁਰੂ ਘਰ ਵਿਚ ਕੋਈ ਬਾਹਰਲਾ ਵਿਅਕਤੀ ਆ ਕੇ ਕੰਮ ਨਹੀਂ ਕਰੇਗਾ

ਕਿਉਂਕਿ ਪਿੰਡ ਦੇ ਗ਼ਰੀਬ ਲੋਕਾਂ ਨੇ ਉਸ ਨੂੰ ਆਖਿਆ ਸੀ ਕਿ ਉਹ ਨਰੇਗਾ ਵਾਲੇ ਉੱਤੇ ਕੰਮ ਕਰਨਗੇ ਕਿਉਂਕਿ ਗੁਰਦੁਆਰੇ ਵਿਚੋਂ ਬਾਹਰੋਂ ਲੋਕ ਆ ਕੇ ਕੰਮ ਕਰ ਰਹੇ ਸੀ ਤੇ ਜਦੋਂ ਹੀ ਉਹ ਅਨਾਊਂਸਮੈਂਟ ਕਰਵਾਉਂਦਾ ਹੈ ਤਾਂ ਕਾਂਗਰਸੀ ਸਰਪੰਚਣੀ ਦੇ ਘਰਵਾਲਾ ਉਸੇ ਟਾਈਮ ਬਾਹਰ ਨਿਕਲ ਆਉਂਦਾ ਹੈ ਤੇ ਆਪਣੇ ਨਾਲ ਪੰਜਾਹ ਸੱਠ ਬੰਦੇ ਲੈ ਕੇ ਗੁਰਦੁਆਰੇ ਵਿੱਚ ਜਾਂਦਾ ਹੈ ਅਤੇ ਉਸ ਨਾਲ ਕੁੱਟਮਾਰ ਕਰਦਾ ਹੈ ਜਿਸ ਤੋਂ ਬਾਅਦ ਇਹ ਸਾਰਾ ਮਾਮਲਾ ਕੈਮਰੇ ਚ ਵੀ ਰਿਕਾਰਡ ਹੋ ਜਾਂਦਾ ਹੈ ਜੋ ਕਿ ਬਾਅਦ ਵਿੱਚ ਸੋਸ਼ਲ ਮੀਡੀਆ ਤੇ ਵਾਇਰਲ ਹੋ ਜਾਂਦਾ ਹੈ

ਇਸ ਤਰ੍ਹਾਂ ਮੰਗਤ ਰਾਮ ਨੇ ਕੈਮਰੇ ਅੱਗੇ ਆ ਕੇ ਸਾਰੀ ਸੱਚਾਈ ਦੱਸੀ ਕਿ ਉਹ ਉਸ ਨਾਲ ਖਾਰ ਖਾਂਦੇ ਹਨ ਉਹ ਹੋਰ ਮਾਮਲੇ ਨੂੰ ਲੈ ਕੇ ਉਸ ਨਾਲ ਖਾਰ ਕੱਢੀ ਹੈ ਕਿਉਂਕਿ ਉਹ ਤਾਂ ਸਿਰਫ਼ ਗ਼ਰੀਬ ਬੰਦਿਆਂ ਦੇ ਕਹਿਣ ਤੇ ਹੀ ਅਨਾਊਂਸਮੈਂਟ ਕਰਵਾਉਣ ਆਇਆ ਸੀ ਕਿ ਉਥੇ ਨਰੇਗਾ ਵਾਲੇ ਹੀ ਕੰਮ ਕਰਨਗੇ ਬਾਰਾਂ ਉਥੇ ਉਸ ਨਾਲ ਕੁੱਟਮਾਰ ਕੀਤੀ ਉੱਥੇ ਉਨ੍ਹਾਂ ਦੀ ਬਹਿਸਬਾਜ਼ੀ ਵੀ ਹੋਈ ਉਸ ਤੋਂ ਬਾਅਦ ਪੁਲੀਸ ਉੱਥੇ ਪਹੁੰਚਦੀ ਹੈ ਤਾਂ ਉਨ੍ਹਾਂ ਖ਼ਿਲਾਫ਼ ਕਾਰਵਾਈ ਕਰਦੀ ਹੈ ਅਤੇ ਕਹਿੰਦੀ ਹੈ ਕਿ ਉਹ ਸਰਪੰਚ ਦੇ ਨਾਲ ਜੋ ਵੀ ਸਾਰੇ

ਵਿਅਕਤੀ ਸਨ ਉਨ੍ਹਾਂ ਨੂੰ ਵੀ ਛੇਤੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਹਾਂ ਜੀ ਦੋਸਤੋ ਤੁਹਾਨੂੰ ਸਾਡੀਆਂ ਖ਼ਬਰਾਂ ਕਿਸ ਤਰ੍ਹਾਂ ਦੀਆਂ ਲੱਗਦੀਆਂ ਹਨ ਤੁਸੀਂ ਸਾਨੂੰ ਕੁਮੈਂਟ ਕਰ ਸਕਦੇ ਅਸੀਂ ਤੁਹਾਡੇ ਲਈ ਹਰ ਰੋਜ਼ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੁਸੀਂ ਸਾਡਾ ਹੌਂਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਨਾਲ ਵੀ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਯੂ ਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਆਰਾ ਅਸੀਂ ਸਾਂਝੀਆਂ ਕਰਦੇ ਹਾਂ ਤਾਂ ਸਾਡੇ ਹੌਂਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਤੇ ਸ਼ੇਅਰ ਕਰਦੇ ਰਹੋਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *