ਸਿੱਧੂ ਮੂਸੇ ਦੇ ਹਮਸ਼ਕਲ ਦੀ ਸੱਚਾਈ ਆਈ ਸਭ ਦੇ ਸਾਹਮਣੇ

Latest Update

ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸਿੱਧੂ ਮੂਸੇਵਾਲੇ ਨੂੰ ਲੈ ਕੇ ਅਕਸਰ ਹੀ ਨਵੇਂ ਵਿਵਾਦ ਛਿੜਦੇ ਆ ਰਹੇ ਹਨ ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਸਿੱਧੂ ਮੂਸੇਵਾਲ ਦੀ ਮੌਤ ਤੋਂ ਮਗਰੋਂ ਕਈ ਲੋਕ ਉਨ੍ਹਾਂ ਦੇ ਘਰ ਜਾ ਕੇ ਪਰਿਵਾਰ ਨਾਲ ਦੁੱਖ ਵੰਡਾਉਂਦੇ ਹਨ ਅਕਸਰ ਹੀ ਸਿੱਧੂ ਦੀ ਸਮਾਧ ਉੱਤੇ ਕਾਫ਼ੀ ਗਿਣਤੀ ਵਿੱਚ ਲੋਕ ਜਾਂਦੇ ਹਨ ਕਿਉਂਕਿ ਉਹ ਸਿੱਧੂ ਮੁਸੇਵਾਲਾ ਨੂੰ ਦਿਲੋਂ ਪਿਆਰ ਕਰਦੇ ਸਨ ਇਸ ਤਰ੍ਹਾਂ ਹੀ ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਇਕ ਵਿਅਕਤੀ ਜਿਹਦੀ ਕਿ ਸਿੱਧੂ ਮੂਸੇਵਾਲੇ ਨਾਲ ਸ਼ਕਲ ਮਿਲਦੀ ਹੈ ਉਸ ਦੀ ਵੀਡੀਓ ਬਹੁਤ ਹੀ ਜ਼ਿਆਦਾ ਵਾਇਰਲ ਹੋ ਰਹੀ ਹੈ ਉਹ ਸਿੱਧੂ ਮੂਸੇਵਾਲੇ ਦੇ ਘਰ ਜਾਂਦਾ ਹੈ ਅਤੇ ਉਹ ਉਸ ਦੀ ਭੈਣ ਅਫਸਾਨਾ ਖ਼ਾਨ ਤੋਂ ਵੀ ਰੱਖੜੀ ਬਣਾ ਕੇ ਲਿਆਉਂਦਾ ਹੈ ਉਸ

ਇਨਸਾਨ ਨੇ ਇਹ ਵੀ ਆਖਿਆ ਕਿ ਉਸ ਦਾ ਸਿੱਧੂ ਮੂਸੇਵਾਲ ਬਹੁਤ ਪਿਆਰ ਸੀ ਉਸ ਨੇ ਇਹ ਵੀ ਆਖਿਆ ਕਿ ਉਹ ਸਿੱਧੂ ਨਾਲ ਅਕਸਰ ਹੀ ਮਿਲਦਾ ਜੁਲਦਾ ਰਹਿੰਦਾ ਸੀ ਸਿੱਧੂ ਮੂਸੇਵਾਲੇ ਦੇ ਦੋਸਤ ਨੇ ਇਹ ਦੱਸਿਆ ਹੈ ਕਿ ਉਹ ਬਿਲਕੁਲ ਝੂਠ ਬੋਲ ਰਿਹਾ ਹੈ ਉਹ ਫੇਮ ਲੈਣ ਦੇ ਲਈ ਸਭ ਗੱਲਾਂ ਝੂਠ ਦੱਸ ਰਿਹਾ ਹੈ ਉਸ ਦੀ ਸਿਰਫ਼ ਸ਼ਕਲ ਹੀ ਸਿੱਧੂ ਮੂਸੇਵਾਲ ਨਾਲ ਮਿਲਦੀ ਹੈ ਬਾਕੀ ਦਾ ਕੋਈ ਵੀ ਅਜਿਹਾ ਕੁਝ ਨਹੀਂ ਹੈ ਉਹ ਆਪਣੇ ਕੋਲੋਂ ਹੀ ਸਭ ਝੂਠ ਮੀਡੀਆ ਵਿਚ ਆ ਕੇ ਦੱਸ ਰਿਹਾ ਹੈ ਉਸ ਦੇ ਦੋਸਤ ਨੇ ਦੱਸਿਆ ਕਿ ਉਹ ਇਨਸਾਨ ਇਕ ਫਰੌਡ ਬੰਦਾ ਹੈ ਜੋ ਕਿ ਸਿੱਧੂ ਦਾ ਸਹਾਰਾ ਲੈ ਕੇ ਲੋਕਾਂ ਤੋਂ ਪੈਸੇ ਵੀ ਖਾ ਸਕਦਾ ਹੈ ਉਸ ਦੀ ਮੌਤ ਤੋਂ ਬਾਅਦ ਇਹ ਫੇਮ ਲੈਣ ਦੇ ਲਈ ਇਹ ਸਭ ਕੁਝ ਕਰ ਰਿਹਾ ਹੈ ਉਨ੍ਹਾਂ ਨੇ ਇਹ ਵੀ ਆਖਿਆ ਕਿ ਦੋ ਤਿੰਨ ਦਿਨਾਂ ਦੇ ਵਿੱਚ ਹੀ ਉਸ ਦੀ ਸਾਰੀ ਅਸਲੀਅਤ ਉਹ ਮੀਡੀਆ ਦੇ ਸਾਹਮਣੇ ਲੈ ਕੇ ਆਉਣਗੇ ਕਿ ਉਹ ਬੰਦਾ ਕਿਹੋ ਜਿਹਾ ਹੈ ਹਾਂ ਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਹਾਂ ਜੀ ਦੋਸਤੋ ਅਸੀਂ ਤੁਹਾਡੇ ਲਈ ਹਰ ਰੋਜ਼ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਮਾਜ ਦੀ ਪਲ ਪਲ ਦੀ ਜਾਣਕਾਰੀ

ਮਿਲਦੀ ਰਹੇ ਤੁਹਾਨੂੰ ਸਾਡੇ ਕਰ ਦਿੱਤੀ ਗਈ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੀ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਸਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਵੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖਬਰਾਂ ਦੁਆਰਾ ਸਾਂਝੀ ਕਰਦੇ ਹਾਂ ਸਾਡੇ ਹੌਂਸਲੇ ਨੂੰ ਬਣਾਈ ਰੱਖਣ ਦੇ ਲਈ ਵੱਧ ਤੋਂ ਵੱਧ ਲਾਇਕ ਕੁਮੈਂਟ ਤੇ ਸ਼ੇਅਰ ਕਰਦੇ ਰਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *