ਘਰ ਵਿੱਚ ਵੜ ਕੇ ਅਣਪਛਾਤੇ ਨੌਜਵਾਨਾਂ ਨੇ ਕੀਤਾ ਇਹ ਵੱਡਾ ਕਾਂਡ

Latest Update

ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਈ ਐ ਪੰਜਾਬ ਦੇ ਵਿੱਚ ਅਕਸਰ ਹੀ ਦਿਲ ਦਹਿਲਾਉਣ ਵਾਲੀਆਂ ਘਟਨਾਵਾਂ ਹੁੰਦੀਆਂ ਹਨ ਕਈ ਤਾਂ ਅਜਿਹੇ ਹਾਦਸੇ ਹੁੰਦੇ ਹਨ ਜਿਨ੍ਹਾਂ ਨੂੰ ਦੇਖ ਕੇ ਅਸੀਂ ਹੈਰਾਨ ਹੋ ਜਾਂਦੇ ਹਾਂ ਇਹ ਦਰਅਸਲ ਖਬਰਾਂ ਦੋ ਪਰਿਵਾਰਾਂ ਦੇ ਝਗੜਿਆਂ ਨੂੰ ਲੈ ਕੇ ਹੈ ਜਿੱਥੇ ਕਿ ਉਹ ਇਕ ਔਰਤ ਦੁਆਰਾ ਕੁੱਤੇ ਨੂੰ ਘੁਮਾਉਣ ਦੇ ਲਈ ਉਨ੍ਹਾਂ ਦੇ ਘਰ ਮੂਹਰੇ ਆਉਂਦੀ ਹੈ ਤਾਂ ਉਹ ਕਹਿੰਦੇ ਹਨ ਕਿ ਇਸ ਨੂੰ ਅੱਗੇ ਲਿਜਾ ਕੇ ਘੁਮਾਉਣ ਉਥੇ ਅੱਗੇ ਇਸ ਤੋਂ ਵਾਧੂ ਜਗ੍ਹਾ ਹੈ ਇਸ ਤੋਂ ਬਾਅਦ ਜਦੋਂ ਉਹ ਔਰਤ ਉਸ ਵਿਅਕਤੀ ਨੂੰ ਕਹਿੰਦੀ ਹੈ ਕਿਉਂ ਤੂੰ ਕਿਹੜਾ ਇਸ ਥਾਂ ਦੀ ਰਜਿਸਟਰੀ ਕਰਵਾਈ ਹੈ ਇਸ ਗੱਲ ਨੂੰ ਲੈ ਕੇ ਉਨ੍ਹਾਂ ਦੋਵਾਂ ਵਿੱਚ ਝ ਗ ੜਾ ਵਧਣ ਲੱਗ ਜਾਂਦਾ ਹੈ

ਦੋਵੇਂ ਇਸ ਗੱਲ ਤੇ ਬਹਿਸਬਾਜ਼ੀ ਹੁੰਦੀ ਹੈ ਇਸ ਤੋਂ ਬਾਅਦ ਜਦੋਂ ਉਸ ਵਿਅਕਤੀ ਦਾ ਲੜਕੇ ਨੂੰ ਪਤਾ ਲੱਗਦਾ ਹੈ ਤਾਂ ਉਹ ਬਾਹਰ ਆਉਂਦਾ ਹੈ ਤੇ ਆਪਣੇ ਪਿਤਾ ਨੂੰ ਅੰਦਰ ਘਰ ਦੇ ਲੈ ਜਾਂਦਾ ਹੈ ਅਤੇ ਜਦਕਿ ਉਹ ਅੌਰਤ ਜਾਂਦੀ ਹੋਈ ਇਹ ਕਹਿੰਦੀ ਹੈ ਕਿ ਜੇਕਰ ਉਸ ਦੇ ਲੜਕੇ ਨੂੰ ਪਤਾ ਲੱਗ ਗਿਆ ਤਾਂ ਉਨ੍ਹਾਂ ਨੂੰ ਜਾਨੋਂ ਮਾਰ ਦੇਵੇਗਾ ਅਤੇ ਦੱਸਿਆ ਜਾਂਦਾ ਹੈ ਜਦੋਂ ਹੀ ਰਾਤ ਹੁੰਦੀ ਹੈ ਤਾਂ ਉਸ ਔਰਤ ਦਾ ਲੜਕਾ ਉਨ੍ਹਾਂ ਦੇ ਘਰ ਆ ਕੇ ਇੱਟਾਂ ਰੋੜੇ ਮਾਰ ਜਾਂਦਾ ਹੈ ਪਰ ਉਹ ਵਿਅਕਤੀ ਕੋਈ ਗਲ ਵਧਾਉਂਦੇ ਨਹੀਂ ਅਤੇ ਚੁੱਪ ਕਰ ਜਾਂਦੇ ਹਨ ਪਰ ਜਦੋਂ ਅਗਲੀ ਸਵੇਰ ਹੁੰਦੀ ਹੈ ਤਾਂ ਚਾਰ ਵਿਅਕਤੀ ਉਨ੍ਹਾਂ ਦੇ ਘਰ ਦਾਖ਼ਲ ਹੁੰਦੇ ਹਨ ਅਤੇ ਜਦੋਂ ਹੀ ਉਹ ਘਰ ਦੇ ਅੰਦਰ ਦਾਖ਼ਲ ਹੁੰਦੇ ਹਨ

ਤਾਂ ਉਹ ਸਿੱਧਾ ਫੈਰ ਉਸ ਵਿਅਕਤੀ ਦੇ ਮੁੰਡੇ ਦੇ ਮਾਰਦੇ ਹਨ ਪਰ ਉਹ ਬਚ ਜਾਂਦਾ ਹੈ ਉਸ ਤੋਂ ਬਾਅਦ ਜਦੋਂ ਹੀ ਉਨ੍ਹਾਂ ਨੂੰ ਇਹ ਪਤਾ ਲੱਗਦਾ ਹੈ ਕਿ ਉਨ੍ਹਾਂ ਦੀ ਵੀਡੀਓ ਬਣਾਈ ਜਾ ਰਹੀ ਹੈ ਤਾਂ ਉਹ ਭੱਜ ਜਾਂਦੇ ਹਨ ਅਤੇ ਉਹ ਤੀਜਾ ਫਾਇਰ ਵੀ ਕੱਢਣ ਲੱਗਦੇ ਹਨ ਤਾਂ ਉਹ ਫਾਇਰ ਫਸ ਜਾਂਦਾ ਹੈ ਦੱਸਿਆ ਜਾਂਦਾ ਹੈ ਕਿ ਇਹ ਸਾਰੇ ਵਿਅਕਤੀ ਬਾਹਰੋਂ ਬੁਲਾਏ ਹੋਏ ਸਨ ਜੋ ਕਿ ਉਨ੍ਹਾਂ ਦੇ ਘਰ ਵਿਚ ਵੜ ਕੇ ਸ਼ਰੇਆਮ ਫਾਇਰਿੰਗ ਕਰਦੇ ਹਨ ਜਿਸ ਤੋਂ ਬਾਅਦ ਉਨ੍ਹਾਂ ਨੇ ਪੁਲੀਸ ਵਿੱਚ ਜਾ ਕੇ ਉਨ੍ਹਾਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਹੈ ਅਤੇ ਉਨ੍ਹਾਂ ਵਿਰੁੱਧ ਪਰਚਾ ਹੋ ਗਿਆ ਹੈ ਜਿਸ ਤੋਂ ਬਾਅਦ ਉਹ ਸਾਰੇ ਪਰਿਵਾਰ ਵਾਲੇ ਫ਼ਰਾਰ ਹਨ ਪੁਲੀਸ ਨੇ ਇਹ ਯਕੀਨ ਦਿਵਾਇਆ ਹੈ ਕਿ ਉਨ੍ਹਾਂ ਨੂੰ ਛੇਤੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ ਅਤੇ ਉਨ੍ਹਾਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ ਉਨ੍ਹਾਂ ਨੂੰ ਇਸ ਗੱਲ ਤੇ ਸਖਤ ਸਜ਼ਾ ਵੀ ਦਿੱਤੀ ਜਾਵੇਗੀ। ਹਾਂ ਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *