ਕੁਲਵੀਰ ਨਰੂਆਣੇ ਦੇ ਖ਼ਾਸ ਦੋਸਤ ਨੇ ਖੋਲ੍ਹਿਆ ਵੱਡਾ ਭੇਤ

Latest Update

ਦੋਸਤੋ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਦੇ ਵਿੱਚ ਗੈਂਗਸਟਰਵਾਦ ਬਹੁਤ ਹੀ ਜ਼ਿਆਦਾ ਵਧ ਚੁੱਕਿਆ ਹੈ ਪੰਜਾਬ ਦੇ ਵਿੱਚ ਹੁਣ ਕ ਤ ਲੇ ਆਮ ਆਮ ਹੁੰਦੇ ਹਨ ਜੋ ਕੋਈ ਵੀ ਚਾਹੁੰਦਾ ਹੈ ਇਕ ਦੂਜੇ ਨੂੰ ਮਾਰ ਦਿੰਦੇ ਹਨ ਇੱਥੇ ਹੁਣ ਗੋਲੀ ਚੱਲਣੀ ਇੱਕ ਆਮ ਜਿਹੀ ਗੱਲ ਹੋ ਗਈ ਹੈ ਪੰਜਾਬ ਸਰਕਾਰ ਵੀ ਗੂੜ੍ਹੀ ਨੀਂਦ ਸੁੱਤੀ ਪਈ ਹੈ ਜੋ ਕਿ ਇਨ੍ਹਾਂ ਗੈਂਗਸਟਰਾਂ ਖ਼ਿਲਾਫ਼ ਕੋਈ ਕਾਰਵਾਈ ਵੀ ਨਹੀਂ ਕਰਦੀ ਜਿਵੇਂ ਕਿ ਪਿੱਛੇ ਜਿਹੇ ਸਿੱਧੂ ਮੂਸੇਵਾਲੇ ਦੇ ਉੱਪਰ ਵੀ ਸ਼ਰ੍ਹੇਆਮ ਗੋਲੀਆਂ ਮਾਰ ਦਿੱਤੀਆਂ ਜਾਂਦੀਆਂ ਹਨ ਅਜੇ ਤਕ ਵੀ ਉਨ੍ਹਾਂ ਦੇ ਅਸਲੀ ਕਾਤਲਾਂ ਬਾਰੇ ਕੋਈ ਖਾਸ ਪਤਾ ਨਹੀਂ ਚੱਲਿਆ ਇਸੇ ਤਰ੍ਹਾਂ ਹੀ ਸਰਕਾਰਾਂ ਅਤੇ ਪੁਲੀਸ ਪ੍ਰਸ਼ਾਸਨ ਨੂੰ ਆਪਣੇ ਕੰਮ ਵਿੱਚੋਂ ਬਹੁਤ ਹੀ ਜ਼ਿਆਦਾ ਢਿੱਲੇ ਹਨ ਜਿਸ ਦੇ ਨਤੀਜੇ ਵਜੋਂ ਗੈਂਗਸਟਰ ਬਾਅਦ

ਬਹੁਤ ਹੀ ਜ਼ਿਆਦਾ ਵਧਦਾ ਜਾ ਰਿਹਾ ਹੈ ਦੱਸਿਆ ਜਾਂਦਾ ਹੈ ਕਿ ਜਿਵੇਂ ਕਿ ਕੁਲਵੀਰ ਨਰੂਆਣੇ ਨੂੰ ਵੀ ਮਾਰ ਦਿੱਤਾ ਗਿਆ ਸੀ ਉਸ ਤੋਂ ਬਾਅਦ ਉਸ ਦੇ ਦੋਸਤ ਦਾ ਇੱਕ ਬਿਆਨ ਆਇਆ ਹੈ ਕਿ ਉਹ ਸਿੱਧੂ ਮੂਸੇਵਾਲੇ ਨੂੰ ਨਹੀਂ ਨੂੰਹ ਉਨ੍ਹਾਂ ਨੂੰ ਮਾਰਨ ਆਏ ਸਨ ਪਰ ਜਦੋਂ ਉਹ ਉਨ੍ਹਾਂ ਨੂੰ ਨਹੀਂ ਮਿਲੇ ਤਾਂ ਉਨ੍ਹਾਂ ਨੇ ਸਿੱਧੂ ਮੂਸੇਵਾਲਾ ਨੂੰ ਮਾਰ ਦਿੱਤਾ ਕੁਲਵੀਰ ਨਰੂਆਣੇ ਦੇ ਦੋਸਤ ਨੇ ਇਹ ਵੀ ਦੱਸਿਆ ਹੈ ਕਿ ਜੋ ਵੀ ਗੈਂਗਸਟਰ ਫਿਰੌਤੀ ਮਾਮਲੇ ਹਨ ਇਨ੍ਹਾਂ ਦਾ ਹੱਕ ਨਹੀਂ ਬਣਦਾ ਦੱਸਿਆ ਜਾਂਦਾ ਹੈ ਕਿ ਜਿਵੇਂ ਕਿ ਅਲਾਰਮ ਜਾਂ ਜੱਗੂ ਭਗਵਾਨਪੁਰੀਏ ਗੈਂਗਸਟਰ ਹਨ ਉਹ ਕਿਸ ਨੂੰ ਫਿਰੌਤੀ ਲਈ ਫੋਨ ਨਹੀਂ ਕਰਦੇ ਅਤੇ ਨਾ ਹੀ ਉਹ ਕਿਸੇ ਲੱੱਖ ਰੁਪਏ ਲਈ ਕਿਸੇ ਨੂੰ ਫੋਨ ਕਰਦੇ ਹਨ ਇਹ ਹੋਰ ਗੈਂਗਸਟਰ ਹਨ ਜੋ ਉਨ੍ਹਾਂ ਦਾ ਨਾਂ ਵਰਤਦੇ ਹਨ ਕੁਲਵੀਰ ਨਰੂਆਣੇ ਦਾ ਦੋਸਤ ਇਹ ਵੀ ਦੱਸਦਾ ਹੈ ਕਿ ਪ੍ਰਸ਼ਾਸਨ ਨੇ

ਉਸ ਦੀ ਬਹੁਤ ਹੀ ਜ਼ਿਆਦਾ ਮਦਦ ਕੀਤੀ ਹੈ ਜੋ ਕਿ ਉਨ੍ਹਾਂ ਦੀ ਜਾਨ ਬਚਾਉਣ ਵਿਚ ਕਾਫੀ ਸਹਾਈ ਹਨ ਦੱਸਿਆ ਜਾਂਦਾ ਹੈ ਕਿ ਉਸ ਦੇ ਦੋਸਤ ਉਪਰ ਵੀ ਪਿਛਲੇ ਕੁਝ ਦਿਨਾਂ ਤੋਂ ਅਟੈਕ ਹੋਇਆ ਸੀ ਜੋ ਕਿ ਉਸ ਦੀ ਜਾਨ ਵਾਲ ਵਾਲ ਬਚ ਉਨ੍ਹਾਂ ਨੇ ਇਹ ਵੀ ਆਖਿਆ ਕਿ ਇਨ੍ਹਾਂ ਨੂੰ ਕਿਸੇ ਦਾ ਵੀ ਕੋਈ ਡਰ ਨਹੀਂ ਹੈ ਨਾ ਹੀ ਇਹ ਸਰਕਾਰਾਂ ਤੋਂ ਡਰਦੇ ਹਨ ਕਿਉਂਕਿ ਉਹ ਪੁਲੀਸ ਨੂੰ ਵੀ ਸ਼ਰ੍ਹੇਆਮ ਧਮਕੀ ਦੇ ਦਿੰਦੇ ਹਨ ਹਾਂ ਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਕਿਸ ਨਿਗ੍ਹਾ ਨਾਲ ਦੇਖਦੇ ਹਾਂ ਕਿ ਪੰਜਾਬ ਦੇ ਹਾਲਾਤ ਕਿਹੋ ਜਿਹੇ ਹੁੰਦੇ ਜਾ ਰਹੇ ਹਨ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝਾ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *