ਮੀਤ ਹੇਅਰ ਨੇ ਕ੍ਰਿਕਟਰ ਅਰਸ਼ਦੀਪ ਸਿੰਘ ਦੀ ਮਾਤਾ ਨਾਲ ਕੀਤੀ ਇਹ ਗੱਲ

Latest Update

ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਪੰਜਾਬ ਸਰਕਾਰ ਆਏ ਦਿਨ ਨਵੇਂ ਤੋਂ ਨਵੇਂ ਐਲਾਨ ਕਰਦੀ ਜਾ ਰਹੀ ਹੈ ਇਸ ਤਰ੍ਹਾਂ ਹੀ ਸਰਕਾਰ ਕਈ ਅਜਿਹੇ ਕੰਮ ਵੀ ਕਰਦੇ ਹਨ ਜਿਨ੍ਹਾਂ ਨਾਲ ਲੋਕਾਂ ਦੇ ਜੀਵਨ ਵਿੱਚ ਖੁਸ਼ਹਾਲੀ ਆ ਸਕੇ ਉਹ ਆਪਣੇ ਦੁਆਰਾ ਕਹੇ ਹੋਏ ਕੰਮ ਹੌਲੀ ਹੌਲੀ ਕਰਦੇ ਜਾ ਰਹੇ ਹਨ ਇਸੇ ਤਰ੍ਹਾਂ ਦੀ ਇੱਕ ਵੀਡੀਓ ਸਾਡੇ ਸਾਹਮਣੇ ਮੀਤ ਹੇਅਰ ਪੰਜਾਬ ਖੇਡ ਮੰਤਰੀ ਕ੍ਰਿਕਟਰ ਅਰਸ਼ਦੀਪ ਸਿੰਘ ਦੀ ਮਾਤਾ ਨਾਲ ਗੱਲ ਕਰਦੇ ਹਨ ਇਸੇ ਤਰ੍ਹਾਂ ਉਨ੍ਹਾਂ ਨੇ ਅਰਸ਼ਦੀਪ ਦੀ ਮਾਤਾ ਨੂੰ ਵਧਾਈਆਂ ਦਿੱਤੀਆਂ ਤੇ ਕਿਹਾ ਕਿ ਉਨ੍ਹਾਂ ਦਾ ਬੱਚਾ ਬਹੁਤ ਹੀ ਜ਼ਿਆਦਾ ਕਾਬਿਲ ਹੈ ਜੋ ਕਿ ਇਥੋਂ ਉੱਠ ਕੇ ਕਿੰਨਾ ਨਾਮ ਰੌਸ਼ਨ ਕਰ ਰਿਹਾ ਹੈ ਜੋ ਕਿ ਇੱਕ ਮਾਣ ਵਾਲੀ ਗੱਲ ਹੈ ਪੁੰਨ ਨੇ ਇਹ ਵੀ ਆਖ ਕੇ ਅਰਸ਼ਦੀਪ ਸਿੰਘ ਬਹੁਤ ਹੀ ਵਧੀਆ

ਖਿਡਾਰੀ ਹੈ ਉਹ ਬਹੁਤ ਹੀ ਜਜ਼ਬੇ ਨਾਲ ਖੇਡਦਾ ਹੈ ਉਨ੍ਹਾਂ ਨੇ ਇਹ ਵੀ ਆਖਿਆ ਕਿ ਜਦੋਂ ਅਰਸ਼ਦੀਪ ਸਿੰਘ ਵਾਪਸ ਭਾਰਤ ਆਉਣਗੇ ਤਾਂ ਮੀਤ ਹੇਅਰ ਖੇਡ ਮੰਤਰੀ ਉਨ੍ਹਾਂ ਨਾਲ ਜਾਣਗੇ ਉਨ੍ਹਾਂ ਨੂੰ ਲੈਣ ਵਾਸਤੇ ਕਿਉਂਕਿ ਉਨ੍ਹਾਂ ਨੇ ਪੂਰੇ ਦੇਸ਼ ਦਾ ਨਾਂ ਚਮਕਾਇਆ ਹੈ ਉਨ੍ਹਾਂ ਨੇ ਇਹ ਵੀ ਆਖਿਆ ਹੈ ਕਿ ਕੀ ਉਨ੍ਹਾਂ ਨੇ ਮੈਚ ਜਿੱਤ ਕੇ ਵਾਪਸ ਆਉਣਾ ਹੈ ਤੇ ਜਦੋਂ ਉਹ ਵਾਪਸ ਆਏ ਤਾਂ ਪੂਰੀਆਂ ਖੁਸ਼ੀਆਂ ਮਨਾਈਆਂ ਜਾਣਗੀਆਂ ਉਨ੍ਹਾਂ ਨੇ ਇਹ ਵੀ ਆਖਿਆ ਕਿ ਉਹ ਇਕ ਬੇਪ੍ਰਵਾਹ ਨੌਜਵਾਨ ਹੈ ਹਰ ਵੇਲੇ ਹੱਸਦਾ ਹੀ ਰਹਿੰਦਾ ਹੈ ਉਸ ਦੀ ਖੇਡ ਬਹੁਤ ਹੀ ਜ਼ਿਆਦਾ ਪਿਆਰੀ ਹੈ ਅਤੇ ਉਹ ਪੂਰੇ ਮਨ ਨਾਲ ਖੇਡਦਾ ਹੈ ਹਾਂ ਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *