ਕੈਨੇਡਾ ਵਿਚ ਹੋਇਆ ਇਹ ਵੱਡਾ ਕਾਂਡ

Latest Update

ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਏ ਕਿ ਅੱਜਕੱਲ੍ਹ ਦੇ ਨੌਜਵਾਨ ਪੰਜਾਬ ਨੂੰ ਛੱਡ ਕੇ ਕੈਨੇਡਾ ਵਿੱਚ ਜਾ ਕੇ ਜ਼ਿੰਦਗੀ ਨੂੰ ਵਧੀਆ ਬਣਾਉਣ ਦੇ ਲਈ ਉੱਥੇ ਜਾ ਕੇ ਕੰਮ ਕਰਦੇ ਹਨ ਪਰ ਉੱਥੇ ਹੀ ਕਈ ਸ਼ਰਾਰਤੀ ਅਨਸਰ ਕੈਨੇਡਾ ਵਿਚ ਜਾ ਕੇ ਵੀ ਸੁਧਰਦੇ ਨਹੀਂ ਅਤੇ ਉੱਥੇ ਜਾ ਕੇ ਲੜਾਈਆਂ ਕਰਦੇ ਹਨ ਇਸ ਤਰ੍ਹਾਂ ਵੀ ਅਸੀਂ ਕਈ ਵੀਡਿਓ ਸੋਸ਼ਲ ਮੀਡੀਆ ਉੱਤੇ ਦੇਖਦਿਆਂ ਜਿੱਥੇ ਕਿ ਨੌਜਵਾਨ ਇੱਕ ਦੂਜੇ ਨਾਲ ਲੜਦੇ ਦਿਖਾਈ ਦਿੰਦੇ ਹਨ ਇਸੇ ਤਰ੍ਹਾਂ ਹੀ ਕੈਨੇਡਾ ਦੀ ਇੱਕ ਵੀਡੀਓ ਸਾਡੇ ਸਾਹਮਣੇ ਆਈ ਹੈ ਜਿੱਥੇ ਦੋ ਧਿਰਾਂ ਵਿੱਚ ਆਪਸੀ ਲੜਾਈ ਹੋਈ ਜਿਸ ਕਾਰਨ ਦੱਸ ਲੋਕਾਂ ਦੀ ਮੌਤ ਹੋ ਗਈ ਅਤੇ ਪੰਦਰਾਂ ਜ਼ਖ਼ਮੀ ਹੋ ਗਏ ਦੋਨੇਂ ਧਿਰਾਂ ਵੱਲੋਂ ਇੱਕ ਦੂਜੇ ਉੱਪਰ ਤੇਜ਼ ਹਥਿਆਰਾਂ ਨਾਲ ਵਾਰ ਕੀਤੇ ਗਏ ਜਿਸ ਹੰਕਾਰ ਨੂੰ ਉਥੇ ਖ਼ੂਨੀ ਖੇਲ੍ਹ

ਹੋਇਆ ਤੇ ਦੱਸ ਲੋਕਾਂ ਦੀ ਮੌਤ ਵੀ ਹੋ ਗਈ ਕੈਨੇਡਾ ਦੇ ਪ੍ਰਧਾਨਮੰਤਰੀ ਨੇ ਇਸ ਉੱਪਰ ਡੂੰਘਾ ਦੁੱਖ ਪ੍ਰਗਟਾਇਆ ਹੈ ਉਨ੍ਹਾਂ ਨੇ ਜੋ ਨੌਜਵਾਨ ਮਰ ਚੁੱਕੇ ਹਨ ਉਨ੍ਹਾਂ ਦੇ ਪਰਿਵਾਰਾਂ ਨਾਲ ਹਮਦਰਦੀ ਵੀ ਜਤਾਈ ਅਤੇ ਨਾਲ ਹੀ ਪੁਲਿਸ ਨੂੰ ਸਖ਼ਤ ਕਦਮ ਚੁੱਕਣ ਦੇ ਆਦੇਸ਼ ਦਿੱਤੇ ਹਨ ਸਾਰੇ ਜ਼ਖ਼ਮੀਆਂ ਨੂੰ ਅਲੱਗ ਅਲੱਗ ਹਸਪਤਾਲ ਵਿੱਚ ਦਾਖ਼ਲ ਕਰਵਾ ਦਿੱਤਾ ਗਿਆ ਉਸ ਵਿੱਚੋਂ ਦੋ ਦੋਸ਼ੀਆਂ ਦੀ ਭਾਲ ਵੀ ਜਾਰੀ ਹੈ ਇਹ ਦਰਅਸਲ ਲੜਾਈ ਦੋ ਭਾਈਚਾਰਿਆਂ ਵਿਚ ਹੋਈ ਹੈ ਜਿਸ ਕਾਰਨ ਉਥੇ ਦੱਸ ਲੋਕਾਂ ਦੀ ਮੌਤ ਹੋ ਗਈ ਉਥੇ ਹੀ ਪੁਲਸ ਨੇ ਸਸਕੈਚਵਨ ਦੇ ਰਹਿੰਦੇ ਵਿਅਕਤੀਆਂ ਨੂੰ ਸਾਵਧਾਨੀ ਵਰਤਣ ਲਈ ਵੀ ਕਿਹਾ ਗਿਆ ਉਧਰੋਂ ਜਸਟਿਨ ਟਰੂਡੋ ਨੇ ਇਸ

ਘਟਨਾ ਨੂੰ ਬਹੁਤ ਹੀ ਮੰਦਭਾਗੀ ਘਟਨਾ ਦੱਸਿਆ ਹੈ ਉਨ੍ਹਾਂ ਨੇ ਮ੍ਰਿਤਕ ਅਤੇ ਜ਼ਖਮੀ ਵਿਅਕਤੀਆਂ ਦੇ ਪਰਿਵਾਰਾਂ ਨਾਲ ਡੂੰਘੀ ਹਮਦਰਦੀ ਵੀ ਜਤਾਈ ਇਸ ਤਰ੍ਹਾਂ ਹੀ ਉਨ੍ਹਾਂ ਦੋਸ਼ੀਆਂ ਦੀ ਹੁਣ ਭਾਲ ਪੁਲਸ ਕਰ ਰਹੀ ਹੈ ਅਤੇ ਪੁਲਸ ਨੇ ਇਹ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਛੇਤੀ ਹੀ ਫੜ ਲਿਆ ਜਾਵੇਗਾ ਤੇ ਉਨ੍ਹਾਂ ਖ਼ਿਲਾਫ਼ ਬਣਦੀ ਕਾਰਵਾਈ ਵੀ ਕੀਤੀ ਜਾਵੇਗੀ ਹਾਂ ਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਕਹਿਣਾ ਹੈ ਤੁਸੀਂ ਵੀ ਆਪਣੇ ਵਿਚਾਰ ਦੇ ਸਕਦੇ ਹੋ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *