ਸਿੱਧੂ ਮੂਸੇ ਆਲੇ ਦੇ ਕਤਲ ਬਾਰੇ ਹੋਇਆ ਨਵਾਂ ਖੁਲਾਸਾ

Latest Update

ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸਿੱਧੂ ਮੂਸੇਵਾਲੇ ਦੇ ਕਤਲ ਨੂੰ ਲੈ ਕੇ ਅਕਸਰ ਹੀ ਨਵੇਂ ਵਿਵਾਦ ਛਿੜਦੇ ਰਹਿੰਦੇ ਹਨ ਉਨ੍ਹਾਂ ਦੇ ਚਾਹੁਣ ਵਾਲਿਆਂ ਵਿਚੋਂ ਬਹੁਤ ਹੀ ਜ਼ਿਆਦਾ ਨਿਰਾਸ਼ਾ ਦੇਖਣ ਨੂੰ ਮਿਲ ਰਹੀ ਹੈ ਕਿਉਂਕਿ ਉਨ੍ਹਾਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ ਜਿਵੇਂ ਕਿ ਸਿੱਧੂ ਮੂਸੇਵਾਲੇ ਦਾ ਕਤਲ ਹੋਇਆ ਸੀ ਉਸ ਦੇ ਕਤਲ ਤੋਂ ਬਾਅਦ ਉਨ੍ਹਾਂ ਗੈਂਗਸਟਰਾਂ ਦੇ ਹੌਸਲੇ ਇੰਨੇ ਬੁਲੰਦ ਹੋ ਗਏ ਹਨ ਕਿ ਉਹ ਪੁਲਸ ਅਧਿਕਾਰੀਆਂ ਨੂੰ ਵੀ ਧਮਕੀ ਦੇ ਰਹੇ ਹਨ ਉਨ੍ਹਾਂ ਨੂੰ ਵੀ ਮਾਰ ਦਿੱਤਾ ਜਾਵੇਗਾ ਜੇਕਰ ਉਹ ਜ਼ਿਆਦਾ ਜਾਂਚ ਪਡ਼ਤਾਲ ਕਰਨਗੇ ਏਦਾਂ ਲੱਗਦਾ ਹੈ ਜਿਵੇਂ ਕਿ ਉਨ੍ਹਾਂ ਨੂੰ ਕਿਸੇ ਦਾ ਵੀ ਕੋਈ ਡਰ ਨਹੀਂ ਹੈ ਉਹ ਸ਼ਰ੍ਹੇਆਮ ਪੋਸਟ ਪਾ ਕੇ ਇਸ ਤਰ੍ਹਾਂ ਦੀ ਧਮਕੀ ਦਿੰਦੇ ਹਨ ਉੱਥੇ ਹੀ ਪ੍ਰਿਯਾਵਰਤ ਫੌਜੀ ਅਤੇ

ਅੰਕਿਤ ਸਿਰਸਾ ਨੇ ਸਿੱਧੂ ਮੂਸੇਵਾਲ ਦੇ ਕਤਲ ਮਾਮਲੇ ਵਿੱਚ ਨਵੇਂ ਖੁਲਾਸੇ ਕੀਤੇ ਹਨ ਉਨ੍ਹਾਂ ਨੇ ਇਹ ਵੀ ਆਖਿਆ ਹੈ ਕਿ ਸਿੱਧੂ ਨੂੰ ਖ਼ਤਮ ਕਰਨ ਦੇ ਲਈ ਅਨੇਕਾਂ ਹੀ ਪਲਾਨ ਬਣਾਏ ਹੋਏ ਸਨ ਉਨ੍ਹਾਂ ਨੇ ਇਹ ਵੀ ਯੋਜਨਾ ਬਣਾਈ ਸੀ ਕਿ ਜੇਕਰ ਸਿੱਧੂ ਮੂਸੇਵਾਲਾ ਦੇ ਘਰ ਜਾਣਾ ਪਵੇਗਾ ਤਾਂ ਉਹ ਉਨ੍ਹਾਂ ਦੇ ਘਰ ਉਸ ਦੇ ਫੈਨ ਬਣ ਕੇ ਜਾਣਗੇ ਅਤੇ ਉਸ ਨੂੰ ਗੋਲੀਆਂ ਮਾਰ ਕੇ ਕਤਲ ਘਰ ਦਿੱਤਾ ਜਾਵੇਗਾ ਅਤੇ ਜੇਕਰ ਉਹ ਆਪਣੀ ਬੁਲਟ ਪਰੂਫ ਗੱਡੀ ਵਿਚ ਹੋਵੇਗਾ ਤਾਂ ਉਨ੍ਹਾਂ ਕੋਲੋਂ ਇਕ ਵੱਡਾ ਗ੍ਰਨੇਡ ਵੀ ਸੀ ਜੋ ਕਿ ਗੱਡੀ ਨੂੰ ਵੀ ਉਡਾ ਦਿੰਦਾ ਹੈ ਇਸ ਤਰ੍ਹਾਂ ਹੀ ਗੋਲਡੀ ਬਰਾੜ ਵੱਲੋਂ ਦੱਸ ਲੱਖ ਰੁਪਿਆ ਅਤੇ ਹੋਰ ਹਥਿਆਰ ਵੀ ਭੇਜੇ ਗਏ ਸਨ ਜਿਸ ਨਾਲ ਸਿੱਧੂ

ਮੂਸੇਵਾਲੇ ਦਾ ਕਤਲ ਕਰਵਾਇਆ ਹੈ ਉਨ੍ਹਾਂ ਦੀ ਇਹ ਡੀਲ ਇੱਕ ਕਰੋੜ ਵਿੱਚ ਹੋਈ ਸੀ ਕਿ ਜੇਕਰ ਕੋਈ ਸਿੱਧੂ ਮੂਸੇਵਾਲੇ ਨੂੰ ਮਾਰ ਦਿੰਦੇ ਹੋ ਤਾਂ ਤੁਹਾਨੂੰ ਇੱਕ ਕਰੋੜ ਰੁਪਿਆ ਦਿੱਤਾ ਜਾਵੇਗਾ ਇਸੇ ਤਰ੍ਹਾਂ ਹੀ ਲੋਕਾਂ ਦਾ ਇਹ ਵੀ ਕਹਿਣਾ ਹੈ ਕਿ ਜਦੋਂ ਪਤਾ ਸੀ ਕਿ ਸਿੱਧੂ ਮੂਸੇਵਾਲੇ ਨੂੰ ਮਾਰਨ ਦੇ ਲਈ ਸ਼ੂਟ ਰੋਜ਼ ਦੇ ਪਿੱਛੇ ਲੱਗੇ ਹੋਏ ਹਨ ਤਾਂ ਸਰਕਾਰ ਨੂੰ ਉਸ ਦੀ ਸਕਿਉਰਟੀ ਵਾਪਸ ਨਹੀਂ ਲੈਣੀ ਚਾਹੀਦੀ ਸੀ ਲਾਰੈਂਸ ਬਿਸ਼ਨੋਈ ਗਰੁੱਪ ਦਾ ਕਹਿਣਾ ਹੈ ਕਿ ਅਸੀਂ ਇਹ ਬਦਲਾ ਵਿੱਕੀ ਮਿੱਡੂਖੇੜਾ ਦੇ ਕਤਲ ਕਰਕੇ ਲਿਆ ਹੈ ਹਾਲਾਂਕਿ ਉਹ ਇਸ

ਗੱਲ ਦਾ ਸਬੂਤ ਨਹੀਂ ਦੇ ਸਕੇ ਕਿ ਸਿੱਧੂ ਮੂਸੇਵਾਲਾ ਵਿੱਕੀ ਮਿੱਡੂਖੇੜਾ ਦੇ ਕਤਲ ਦੇ ਵਿਚ ਸੀ ਇਸ ਤਣਾਅ ਹੀ ਜਿਵੇਂ ਕਿ ਕਈ ਕਹਿੰਦੇ ਹਨ ਕਿ ਸਿੱਧੂ ਮੂਸੇਵਾਲੇ ਦੇ ਮਾਤਾ ਪਿਤਾ ਡਰ ਦੇ ਕਾਰਨ ਕੈਨੇਡਾ ਵਿੱਚ ਚਲੇ ਗਏ ਹਨ ਪਰ ਅਜਿਹਾ ਨਹੀਂ ਹੈ ਉਥੇ ਸਿੱਧੂ ਦਾ ਵੀ ਕਾਰੋਬਾਰ ਹੈ ਜਿਸ ਨੂੰ ਕੇ ਦੇਖਣ ਦੇ ਲਈ ਉਸਦੇ ਮਾਤਾ ਪਿਤਾ ਗਏ ਹਨ ਹਾਂ ਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਕਹਿਣਾ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

https://youtu.be/flKD1xsJ8qI

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *