ਟੋਲ ਪਲਾਜ਼ੇ ਉੱਤੇ ਹੋਇਆ ਵੱਡਾ ਕਾਂਡ

Latest Update

ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਸੋਸ਼ਲ ਮੀਡੀਆ ਉੱਤੇ ਅਕਸਰ ਹੀ ਆਪ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਦੇ ਰਹਿੰਦੇ ਹਾਂ ਇਸ ਤਰ੍ਹਾਂ ਦੀ ਹੀ ਇੱਕ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਇਆ ਜਿੱਥੇ ਕੇ ਗਵਾਲੀਅਰ ਦੇ ਲੈਂਡ ਮਾਫੀਆ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ ਜਿੱਥੇ ਕਿ ਜਾਜੂ ਟੋਲ ਪਲਾਜ਼ੇ ਉੱਤੇ ਇਨ੍ਹਾਂ ਲੈਂਡ ਮਾਫੀਆ ਨੇ ਸ਼ਰ੍ਹੇਆਮ ਧੱਕਾਸ਼ਾਹੀ ਕੀਤੀ ਹੈ ਜਿੱਥੇ ਕੇ ਜਾਜੂ ਟੋਲ ਪਲਾਜ਼ੇ ਤੇ ਬਵੰਜਾ ਸਕਿੰਟਾਂ ਵਿਚ ਤੇਰਾਂ ਟਰੈਕਟਰ ਮਿੰਟਾਂ ਸਕਿੰਟਾਂ ਵਿੱਚ ਬਹੁਤ ਹੀ ਤੇਜ਼ੀ ਨਾਲ ਨਿਕਲਦੇ ਹਨ ਉਹ ਟੋਲ ਪਲਾਜ਼ੇ ਨੂੰ ਤੋਡ਼ ਕੇ ਲੰਘ ਜਾਂਦੇ ਹਨ ਉਹ ਲੈਂਡ ਮਾਫੀਆ ਟੋਲ ਪਲਾਜ਼ੇ ਤੇ ਬਿਨਾਂ ਪਰਚੀ ਕਟਾਈ ਅਤੇ ਉਨ੍ਹਾਂ ਦਾ ਬੈਰੀਅਰ ਵੀ ਤੋੜ ਕੇ ਭੱਜ ਗਏ ਹਨਇਹ ਸਾਰੀ ਘਟਨਾ ਨੂੰ ਦੇਖ ਕੇ ਟੋਲ ਪਲਾਜ਼ੇ ਵਾਲੇ

ਵੀ ਹੈਰਾਨ ਰਹਿ ਗਏ ਕਿ ਉਨ੍ਹਾਂ ਨਾਲ ਮਿੰਟਾਂ ਸਕਿੰਟਾਂ ਵਿੱਚ ਕੀ ਹੋ ਗਿਆ ਇਹ ਸਾਰੀ ਘਟਨਾ ਕੈਮਰੇ ਵਿਚ ਰਿਕਾਰਡ ਵੀ ਹੋ ਗਈ ਹੈ ਇਹ ਵੀਡੀਓ ਬਹੁਤ ਹੀ ਜ਼ਿਆਦਾ ਵਾਇਰਲ ਹੋ ਰਹੀ ਹੈ ਜੋ ਕੋਈ ਵੀ ਉਸ ਵੀਡਿਓ ਨੂੰ ਦੇਖਦਾ ਹੈ ਤੇ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਹ ਇਕ ਨਿੰਦਣਯੋਗ ਘਟਨਾ ਹੈ ਇਸ ਕਾਰਨ ਕਈ ਵਾਰੀ ਹਾਦਸਾ ਵੀ ਹੋ ਸਕਦਾ ਸੀ ਦੋਸਤੋ ਤੁਹਾਡਾ ਇਸ ਬਾਰੇ ਕੀ ਕਹਿਣਾ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *