10 ਅਕਤੂਬਰ ਪੰਜਾਬ ਸੂਬੇ ਦੀਆਂ ਤਾਜ਼ਾ ਖ਼ਬਰਾਂ

Latest Update

ਅੱਜ ਦੀਆਂ ਤਾਜ਼ਾ ਖ਼ਬਰਾਂ ਅਸੀਂ ਅਕਸਰ ਕੀ ਤੁਹਾਡੇ ਲਈ ਭਾਰਤ ਦੇ ਪੰਜਾਬ ਸੂਬੇ ਦੀਆਂ ਕੁੱਲ ਕੁਝ ਵੱਡੀਆਂ ਤੇ ਤਾਜ਼ਾ ਖ਼ਬਰਾਂ ਲੈ ਕੇ ਹਾਜ਼ਰ ਹੁੰਦੇ ਹਾਂ ਜਿੱਥੇ ਗੱਲਬਾਤ ਕਰਾਂਗੇ ਪੰਜਾਬ ਦੀ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਵੱਡੇ ਐਲਾਨਾਂ ਬਾਰੇ,ਅਤੇ ਪੰਜਾਬ ਵਿੱਚ ਸਰਕਾਰਾਂ ਬਦਲੀਆਂ ਅਪਣਾਈਆਂ ਜਾ ਰਹੀਆਂ ਨਵੀਂਆਂ ਨੀਤੀਆਂ ਬਾਰੇ ਖ਼ਬਰਾਂ ਸ਼ੁਰੂ ਕਰਨ ਤੋਂ ਪਹਿਲਾਂ ਅਗਰ ਤੁਸੀਂ ਪਹਿਲੀ ਵਾਰ ਸਾਡੇ ਪੇਜ ਤੇ ਆਈ ਹੁਣ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਓ ਤਾਂ ਜੋ ਤੁਹਾਨੂੰ ਇਨ੍ਹਾਂ ਵੱਡੀਆਂ ਖ਼ਬਰਾਂ ਬਾਰੇ ਜਾਣਕਾਰੀ ਦਿੰਦੇ ਰਹੀੇਏ।ਅੱਜ ਦੀਆਂ ਤਾਜ਼ਾ ਖ਼ਬਰਾਂ ਇਸ ਪ੍ਰਕਾਰ ਹਨ। ਹੁਣ ਪੰਜਾਬ ਦੇ ਦਫ਼ਤਰਾਂ ਚ ਸਿਰਫ਼ ਪੰਜਾਬੀ ਚ ਹੋਵੇਗਾ ਕੰਮ ਉਲੰਘਣਾ ਕਰਨ ਵਾਲੇ ਨੂੰ ਪੰਜਾਹ ਹਜ਼ਾਰ ਰੁਪਏ ਤੱਕ ਦਾ ਜੁਰਮਾਨਾ,ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਦੀ ਸਰਕਾਰ ਵੱਲੋਂ ਅਪਣਾਏ ਜਾ ਰਹੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਵੱਡੇ ਐਲਾਨ ਕਰ ਦਿੱਤੇ ਗਏ ਹਨ ਅਤੇ ਦਫਤਰੀ ਕਾਰਜਾਂ ਵਿੱਚ ਹੁਣ ਪੰਜਾਬੀ ਵਿੱਚ ਹੀ ਸਾਰੇ ਕੰਮ ਹੋਣਗੇ।ਅੱਠਵੀਂ ਪਾਸ ਲਈ ਐਫਸੀਆਈ ਵਿਚ ਨਿਕਲੀਆਂ ਅਸਾਮੀਆਂ ਚੌਂਹਠ ਹਜ਼ਾਰ ਰੁਪਏ ਤਕ ਹੋਵੇਗੀ ਤਨਖ਼ਾਹ ਜਾਣੋ ਕਿਵੇਂ ਕਰ ਸਕਦੀਆਂ ਹਨ ਅਪਲਾਈ।ਪੰਜਾਬ ਵਿਧਾਨ ਸਭਾ ਸਪੈਸ਼ਲ ਸੈਸ਼ਨ

ਮੱਥਾ ਟੇਕ ਕੇ ਅੰਦਰ ਦਾਖਲ ਹੋਏ ਸੀਐਮ ਚੰਨੀ,ਸ਼ਰਧਾਂਜਲੀਆਂ ਉਪਰ ਸਦਨ ਦੀ ਕਾਰਵਾਈ।ਪੰਜਾਬ ਸਣੇ ਉੱਤਰੀ ਭਾਰਤ ਚ ਪਵੇਗੀ ਕੜਾਕੇਦਾਰ ਠੰਢ,ਅਗਲੇ ਹਫਤੇ ਤੇਜ਼ੀ ਨਾਲ ਡਿੱਗੇਗਾ ਪਾਰਾ।ਮੌਸਮ ਵਿਭਾਗ ਨੇ ਦੱਸ ਗਿਆਰਾਂ ਨਵੰਬਰ ਨੂੰ ਮੋਹਲੇਧਾਰ ਮੀਂਹ ਪੈਣ ਤੇ ਦਿੱਤੀ ਚਿਤਾਵਨੀ।ਤਿੰਨੇ ਕਾਨੂੰਨ ਰੱਦ ਅਤੇ ਐੱਮਐੱਸਪੀ ਤੇ ਗਾਰੰਟੀ ਲਏ ਬਿਨਾਂ ਪਿੱਛੇ ਨਹੀਂ ਹਟਾਂਗੇ ਬੀ ਕੇ ਯੂ ਸਿੱਧੂਪੁਰ ਦਾ ਅੈਲਾਨ।ਮੁੜ ਆਪ ਦਾ ਝਾੜੂ ਫੜ ਸਕਦੇ ਹਨ ਸੁੱਚਾ ਸਿੰਘ ਛੋਟੇਪੁਰ,ਚਾਲੀ ਹਜ਼ਾਰ ਪਰਿਵਾਰਾਂ ਨੂੰ ਮਿਲੇਗੀ ਰਾਹਤ,ਪੰਜਾਹ ਫੀਸਦੀ ਵਿਆਜ ਦਰ ਘੱਟ ਕਰਨ ਦੀ ਦਿੱਤੀ ਰਾਹਤ,ਇਨ੍ਹਾਂ ਖ਼ਬਰਾਂ ਨੂੰ ਹੋਰ ਵਧੇਰੇ ਤੌਰ ਤੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ।

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *