ਮਾਤਾ ਵੈਸ਼ਨੋ ਦੇਵੀ ਮੰਦਰ ਵਿੱਚ ਮਚੀ ਭਗਦੜ ਇੰਨੇ ਲੋਕਾਂ ਦੀ ਹੋਈ ਮੌਤ

Latest Update

ਆਖ਼ਰੀ ਸੋਸ਼ਲ ਮੀਡੀਆ ਤੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਨਾਲ ਅਜਿਹੇ ਹਾਦਸੇ ਵਾਪਰ ਜਾਂਦੇ ਹਨ ਜਿਨ੍ਹਾਂ ਦੇ ਨਾਲ ਕਿ ਉਹਨਾਂ ਦੀ ਮੌਤ ਹੋ ਜਾਂਦੀ ਅਜਿਹਾ ਹੀ ਮਾਮਲਾ ਹੁਣ ਜੰਮੂ ਕਸ਼ਮੀਰ ਤੋਂ ਸਾਹਮਣੇ ਆਇਆ ਹੈ ਜਿਥੇ ਕਿ ਵੈਸ਼ਨੋ ਦੇਵੀ ਮੰਦਰ ਦੇ ਵਿਚ ਪਹੁੰਚੇ ਸ਼ਰਧਾਲੂਆਂ ਦੇ ਨਾਲ ਵੱਡਾ ਹਾਦਸਾ ਵਾਪਰ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਇੱਥੇ ਜਦੋਂ ਸ਼ਰਧਾਲੂਅਾਂ ਵੱਲੋਂ ਮੱਥਾ ਟੇਕਣ ਲਈ ਵੱਡੀਆਂ ਵੱਡੀਆਂ ਲਾਈਨਾਂ ਲਗਾਈਆਂ ਗਈਆਂ ਸਨ ਉੱਥੇ ਭਗਦੜ ਮੱਚਣ ਦੇ ਕਾਰਨ ਇਹ ਲੋਕਾਂ ਦੇ ਹੇਠਾਂ ਆਉਣ ਦੇ ਕਾਰਨ ਬਾਰਾਂ ਲੋਕਾਂ ਦੀ ਮੌਤ ਹੋ ਗਈ ਅਤੇ ਬਹੁਤ ਸਾਰੇ ਲੋਕ ਜ਼ਖ਼ਮੀ ਹੋ ਗਏ ਹਨ ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਦੇ ਵਿੱਚ ਬਹੁਤ ਸਾਰਾ ਸੋਗ ਦੀ ਲਹਿਰ ਦੇਖੀ ਜਾ ਰਹੀ ਅਤੇ ਬਹੁਤ

ਸਾਰੇ ਲੋਕਾਂ ਵੱਲੋਂ ਇਹ ਦੁੱਖ ਮਨਾਇਆ ਜਾ ਰਿਹਾ ਹੈ ਕਿ ਸ਼ਰਤਾਂ ਦੇ ਨਾਲ ਉਥੇ ਗਏ ਸ਼ਰਧਾਲੂਆਂ ਦੀ ਮੌਤ ਹੋ ਗਈ ਬਹੁਤ ਸਾਰੇ ਲੋਕ ਜ਼ਖ਼ਮੀ ਹਨ ਜ਼ਖ਼ਮੀਆਂ ਨੂੰ ਹਸਪਤਾਲ ਚ ਭਰਤੀ ਕਰਾਇਆ ਗਿਆ ਹੈ ਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ ਇਹ ਸਾਰੀ ਖ਼ਬਰ ਉਥੋਂ ਦੇ ਮੁੱਖ ਮੰਤਰੀ ਵੱਲੋਂ ਦਿੱਤੀ ਗਈ ਹੈ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਇਨ੍ਹਾਂ ਦਿਨਾਂ ਦੇ ਵਿੱਚ ਵੈਸ਼ਨੋ ਦੇਵੀ ਜਾਂ ਕਿਤੇ ਵੀ ਭੀੜ ਭੜੱਕੇ ਵਿੱਚ ਜਾਣਾ ਖ਼ਤਰੇ ਤੋਂ ਖਾਲੀ ਨਹੀਂ ਹੈ ਹੁਣ ਇਸ ਮਾਮਲੇ ਬਾਰੇ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਹਰ ਇੱਕ ਵਿਅਕਤੀ ਨੂੰ ਆਪਣੀ ਜ਼ਿੰਦਗੀ ਨੂੰ ਅੱਗੇ ਰੱਖ ਕੇ ਅਜਿਹੇ ਕੰਮਾਂ ਤੋਂ ਬਚਣਾ ਚਾਹੀਦਾ ਹੈ ਇਸ ਮਾਮਲੇ ਦੇ ਵਿੱਚ ਤੁਸੀਂ ਵੀ ਆਪਣੇ ਵਿਚਾਰ ਕਮੇਂਟਰੀ ਬਾਕਸ ਵਿਚ ਦੇ ਸਕਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *