ਨੌਜਵਾਨ ਨਾਲ ਕੀਤਾ ਇਹ ਭੈੜਾ ਸਲੂਕ

Latest Update

ਹਾਂ ਜੀ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਮਨੁੱਖਤਾ ਦੀ ਸੇਵਾ ਸੋਸਾਇਟੀ ਵੱਲੋਂ ਕਈ ਵਿਚਾਰੇ ਬੇਚਾਰਾ ਲੋਕਾਂ ਨੂੰ ਆਜ਼ਾਦ ਵੀ ਕਰਵਾਇਆ ਜਾਂਦਾ ਹੈ ਜਿੱਥੇ ਕਿ ਲੋਕ ਉਨ੍ਹਾਂ ਨੂੰ ਕੈਦ ਕਰ ਕੇ ਉਨ੍ਹਾਂ ਤੋਂ ਦਿਨ ਰਾਤ ਕੰਮ ਕਰਵਾਉਂਦੇ ਹਨ ਅਤੇ ਉਨ੍ਹਾਂ ਦੇ ਨਾਲ ਜਾਨਵਰਾਂ ਤੋਂ ਵੀ ਭੈੜਾ ਸਲੂਕ ਕਰਦੇ ਹਨ ਅਜਿਹੀ ਹੀ ਵੀਡੀਓ ਸਾਹਮਣੇ ਆਈ ਹੈ ਜਿਥੇ ਕਿ ਇਕ ਨੌਜਵਾਨ ਨੂੰ ਅੱਠ ਸਾਲਾਂ ਤੋਂ ਕੈਦ ਵਿੱਚ ਰੱਖਿਆ ਹੋਇਆ ਸੀ ਉਸ ਤੋਂ ਘਰ ਦਾ ਸਾਰਾ ਹੀ ਕੰਮ ਕਰਵਾਇਆ ਜਾਂਦਾ ਸੀ ਅਤੇ ਉਸ ਦੇ ਹਾਲਾਤ ਬਹੁਤ ਹੀ ਜ਼ਿਆਦਾ ਮਾਡ਼ੇ ਹਨ

ਜਿਸ ਨੂੰ ਦੇਖ ਕੇ ਰੂਹ ਵੀ ਕੰਬ ਜਾਂਦੀ ਹੈ ਉਸ ਨੌਜਵਾਨ ਦੇ ਫਟੇ ਹੋਏ ਕੱਪੜੇ ਪਾਏ ਹੋਏ ਸਨ ਉਸ ਤੋਂ ਘਰ ਦਾ ਗੋਹਾ ਕੂੜਾ ਅਤੇ ਬਾਅਦ ਵਿੱਚ ਖੇਤ ਵਿੱਚ ਵੀ ਕੰਮ ਕਰਵਾਇਆ ਜਾਂਦਾ ਸੀ ਦੱਸਿਆ ਜਾਂਦਾ ਹੈ ਕਿ ਉਸ ਦੇ ਨਾਲ ਕੁੱਟਮਾਰ ਵੀ ਕੀਤੀ ਜਾਂਦੀ ਹੈ ਹਾਂ ਜੀ ਦੋਸਤੋ ਇਸ ਤਰ੍ਹਾਂ ਹੀ ਉਸ ਨੌਜਵਾਨ ਦੇ ਪਾਟੇ ਹੋਏ ਕੱਪੜੇ ਸਨ ਜਿੱਥੇ ਕਿ ਮਨੁੱਖਤਾ ਦੀ ਸੇਵਾ ਸੁਸਾਇਟੀ ਵਾਲੇ ਉਨ੍ਹਾਂ ਨੂੰ ਲਾਹਨਤਾਂ ਵੀ ਪਾਉਂਦੇ ਹਨ ਕੀ ਉਹ ਉਸ ਨਾਲ ਬਹੁਤ ਹੀ ਘਟੀਆ ਵਤੀਰਾ ਕਰਦੇ ਹਨ

ਅਤੇ ਉਸ ਤੋਂ ਬਾਅਦ ਹੀ ਉਨ੍ਹਾਂ ਸੁਸਾਇਟੀ ਦੁਆਰਾ ਉਸ ਨੂੰ ਆਜ਼ਾਦ ਕਰਵਾਇਆ ਹੈ ਅਤੇ ਉਹ ਆਪਣੇ ਨਾਲ ਲੈ ਜਾਂਦੇ ਹਨ ਅਤੇ ਕਿਹਾ ਜਾਂਦਾ ਹੈ ਕਿ ਇਸ ਨੂੰ ਉਸ ਦੇ ਮਾਂ ਬਾਪ ਨੂੰ ਸੌਂਪ ਦਿੱਤਾ ਜਾਵੇਗਾ ਅਤੇ ਪਰਿਵਾਰ ਵਾਲਿਆਂ ਖ਼ਿਲਾਫ਼ ਜੋ ਕਿ ਇਸ ਉੱਤੇ ਜ਼ੁਲਮ ਕਰਦੇ ਸਨ ਉਨ੍ਹਾਂ ਵਿਰੁੱਧ ਕਾਰਵਾਈ ਵੀ ਕੀਤੀ ਜਾਵੇਗੀ ਹਾਂ ਜੀ ਦੋਸਤ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਨੂੰ ਦੱਸ ਸਕਦੇ ਹੋਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡਿਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *