ਪੰਜਾਬ ਪੁਲੀਸ ਨੇ ਕੀਤੀ ਇਹ ਸ਼ਰਮਨਾਕ ਕਰਤੂਤ

Latest Update

ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਪੰਜਾਬ ਦੇ ਅੰਦਰ ਪੰਜਾਬ ਪੁਲਸ ਨੂੰ ਲੈ ਕੇ ਲੋਕ ਬਹੁਤ ਹੀ ਮਾੜਾ ਚੰਗਾ ਬੋਲਦੇ ਹਨ ਜਿੱਥੇ ਕਿ ਕਈ ਪੁਲੀਸ ਅਧਿਕਾਰੀਆਂ ਦੀ ਸੋਸ਼ਲ ਮੀਡੀਆ ਤੇ ਵੀਡੀਓ ਵਾਇਰਲ ਹੁੰਦੀ ਹੈ ਜਿੱਥੇ ਕਿ ਕਈ ਪੁਲੀਸ ਵਾਲੇ ਤਾਂ ਨਸ਼ੇ ਵਿੱਚ ਧੁੱਤ ਹਨ ਜਾਂ ਫਿਰ ਉਹ ਕਿਸੇ ਨਾਲ ਬਦਤਮੀਜ਼ੀ ਕਰਦੇ ਨਜ਼ਰ ਦਿਖਾਈ ਦਿੰਦੇ ਹਨ ਇਸ ਤਰ੍ਹਾਂ ਦੀ ਹੀ ਇੱਕ ਵੀਡੀਓ ਸਾਡੇ ਸਾਹਮਣੇ ਆਈ ਹੈ ਜਿਥੇ ਕਿ ਇੱਕ ਪੁਲੀਸ ਵਾਲਾ ਸ਼ਰਾਬ ਦੇ ਨਸ਼ੇ ਵਿਚ ਪੂਰੀ ਤਰ੍ਹਾਂ ਧੁੱਤ ਹੋਇਆ ਪਿਆ ਹੈ ਉਹ ਰਸਤੇ ਵਿੱਚ ਖੜ੍ਹ ਕੇ ਲੋਕਾਂ ਨੂੰ ਗਾਲ੍ਹਾਂ ਕੱਢ ਰਿਹਾ ਹੈ ਅਤੇ ਉਥੇ ਆਉਣ ਜਾਣ ਵਾਲੇ ਲੋਕਾਂ ਨਾਲ ਬਦਤਮੀਜ਼ੀ ਵੀ ਕਰ ਰਿਹਾ ਸੀ ਜਦੋਂ ਹੀ ਉਸ ਦੁਆਰਾ ਕੋਈ ਪੱਤਰਕਾਰ ਦੁਆਰਾ ਸਵਾਲ ਪੁੱਛਿਆ ਜਾਂਦਾ ਹੈ ਤਾਂ ਉਹ ਉਸ ਨੂੰ

ਮਾਵਾਂ ਭੈਣਾਂ ਦੀਆਂ ਗਾਲ੍ਹਾਂ ਕੱਢਦਾ ਹੈ ਉਸ ਪੁਲੀਸ ਅਧਿਕਾਰੀ ਦੀ ਦਾਰੂ ਬਹੁਤ ਹੀ ਜ਼ਿਆਦਾ ਪੀਤੀ ਹੁੰਦੀ ਹੈ ਉਸ ਨੂੰ ਬਿਲਕੁਲ ਵੀ ਹੋਸ਼ ਨਹੀਂ ਹੁੰਦਾ ਕਿ ਉਹ ਕਿਹੜੀ ਗੱਲ ਕਹਿ ਰਿਹਾ ਹੈ ਅਤੇ ਉਹ ਸ਼ਰ੍ਹੇਆਮ ਹੀ ਗਾਲ੍ਹਾਂ ਕੱਢ ਰਿਹਾ ਹੁੰਦਾ ਹੈ ਅਤੇ ਕਹਿੰਦਾ ਹੈ ਕਿ ਉਹ ਕਿਸੇ ਤੋਂ ਵੀ ਡਰਦਾ ਨਹੀਂ ਉਹ ਹਰ ਇੱਕ ਨੂੰ ਹੀ ਗਾਲ੍ਹਾਂ ਕੱਢਦਾ ਦਿਖਾਈ ਦੇ ਰਿਹਾ ਹੈ ਉਸ ਦੀ ਇਹ ਸਾਰੀ ਵੀਡਿਓ ਕੈਮਰੇ ਵਿਚ ਰਿਕਾਰਡ ਹੋ ਰਹੀ ਹੈ ਜਿਸ ਤੋਂ ਬਾਅਦ ਕੇ ਉੱਥੇ ਪੁਲੀਸ ਅਧਿਕਾਰੀਆਂ ਨੂੰ ਬੁਲਾਇਆ ਜਾਂਦਾ ਹੈ ਅਤੇ ਉਹ ਉਸ ਨੂੰ ਆਪਣੇ ਨਾਲ ਲੈ ਕੇ ਜਾਂਦੇ ਹਨ ਤਾਂ ਉਹ ਫਿਰ ਵੀ ਗਾਲ੍ਹਾਂ ਕੱਢਦਾ ਹੀ ਜਾਂਦਾ ਹੈ ਅਤੇ ਕਿਸੇ ਦੇ ਵੀ ਨਹੀਂ ਸੁਣਦਾ ਉਸ ਤੋਂ ਬਾਅਦ ਉਸ ਨੂੰ ਹਸਪਤਾਲ ਵਿੱਚ ਲਿਜਾਇਆ ਜਾਂਦਾ ਹੈ ਤਾਂ ਕਿ ਉਸ ਦਾ ਨਸ਼ਾ ਘੱਟ ਹੋ ਸਕੇ ਪਰ ਉੱਥੇ ਵੀ ਉਹ ਕਈ ਲੋਕਾਂ ਨਾਲ ਬਦਤਮੀਜ਼ੀ ਕਰਦਾ ਹੈ ਅਤੇ ਉਸ ਨੂੰ ਦੇਖਕੇ ਕਈ ਲੋਕ ਉਸ ਨਾਲ ਬਹਿਸਦੇ ਵੀ ਹਨ ਕਿ

ਉਹ ਇਸ ਤਰ੍ਹਾਂ ਗਾਲ੍ਹਾਂ ਕਿਉਂ ਕੱਢ ਰਿਹਾ ਹੈ ਪਰ ਉਹ ਨਸ਼ੇ ਵਿਚ ਪੂਰੀ ਤਰ੍ਹਾਂ ਧੁੱਤ ਹੈ ਉਸ ਨੂੰ ਕੋਈ ਹੋਸ਼ ਵੀ ਨਹੀਂ ਰਹਿੰਦੀ ਕਿ ਉਹ ਕੀ ਬੋਲ ਰਿਹਾ ਹੈ ਇਸ ਤੋਂ ਬਾਅਦ ਹੀ ਪੁਲਸ ਅਧਿਕਾਰੀ ਉਸ ਨੂੰ ਚੁੱਪ ਕਰਾਉਣ ਲਈ ਵੀ ਕਹਿੰਦੇ ਹਨ ਪਰ ਉਸ ਦਾ ਨਸ਼ਾ ਜ਼ਿਆਦਾ ਕੀਤਾ ਹੁੰਦਾ ਹੈ ਉਸ ਨੂੰ ਕੁਝ ਵੀ ਸੂਝ ਬੂਝ ਨਹੀਂ ਰਹਿੰਦੀ ਉਸ ਤੋਂ ਬਾਅਦ ਪੁਲੀਸ ਅਧਿਕਾਰੀਆਂ ਨੇ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਕਿਹਾ ਹੈ ਅਤੇ ਉਸ ਨੂੰ ਅਹੁਦੇ ਤੋਂ ਬਰਖ਼ਾਸਤ ਵੀ ਕੀਤਾ ਜਾਵੇਗਾ ਕਿਉਂਕਿ ਉਹ ਦਿਨ ਦਿਹਾੜੇ ਦਾਰੂ ਪੀ ਕੇ ਲੋਕਾਂ ਨੂੰ ਸ਼ਰ੍ਹੇਆਮ ਤੰਗ ਕਰ ਰਿਹਾ ਹੈ ਅਤੇ ਉਨ੍ਹਾਂ ਨੂੰ ਗਾਲ੍ਹਾਂ ਕੱਢ ਰਿਹਾ ਸੀ ਹਾਂ ਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *