ਪੰਜਾਬ ਦੇ ਕਿਸਾਨਾਂ ਲਈ ਆ ਰਿਹਾ ਹੈ ਇੱਕ ਨਵਾਂ ਵੱਡਾ ਕਾਨੂੰਨ ਜਿਸ ਨਾਲ ਹੋ ਸਕਦਾ ਹੈ ਸਭ ਦਾ ਫ਼ਾਇਦਾ ਵੇਖੋ ਪੂਰੀ ਜਾਣਕਾਰੀ

Latest Update

ਜਿਹੜੀ ਜਾਣਕਾਰੀ ਹੁਣ ਅਸੀ ਤੁਹਾਡੇ ਨਾਲ ਸਾਂਝੀ ਕਰਨ ਜਾ ਰਹੇ ਹਾ ਇਸ ਨੂੰ ਸੁਣ ਕੇ ਤੁਸੀਂ ਵੀ ਹੈਰਾਨ ਰਹਿ ਜਾਓਗੇ ਜਿਵੇਂ ਕਿ ਤੁਹਾਨੂੰ ਸਭ ਨੂੰ ਪਤਾ ਹੈ ਕਿ ਪੰਜਾਬ ਦੇ ਵਿੱਚ ਜ਼ਿਆਦਾਤਰ ਲੋਕ ਖੇਤੀ ਕਰਕੇ ਹੀ ਆਪਣਾ ਗੁਜ਼ਾਰਾ ਕਰਦੇ ਹਨ ਜ਼ਿਆਦਾਤਰ ਆਬਾਦੀ ਪੰਜਾਬ ਦੀ ਖੇਤੀ ਦੇ ਸਹਾਰੇ ਹੀ ਜਿਉਂਦੀ ਹੈ ਅਤੇ ਖੇਤੀ ਨੂੰ ਹੀ ਆਪਣਾ ਧਰਮ ਮੰਨਦੇ ਹਨ ਅਤੇ ਖੇਤੀ ਦੇ ਵਿਚ ਹੀ ਉਹ ਬਰਕਤ ਸਮਝਦੇ ਹਨ ਕਿਉਂਕਿ ਸ਼ੁਰੂ ਤੋਂ ਹੀ ਉਨ੍ਹਾਂ ਦੇ ਦਾਦੇ ਪੜਦਾਦੇ ਖੇਤੀ ਕਰਦੇ ਆ ਰਹੇ ਹਨ ਜਿਸ ਕਰਕੇ ਪੰਜਾਬ ਵਿੱਚ ਜ਼ਿਆਦਾ ਲੋਕ ਖੇਤੀ ਦਾ ਹੀ ਕੰਮ ਕਰਕੇ ਆਪਣਾ ਗੁਜ਼ਾਰਾ ਕਰਦੇ ਹਨ ਪ੍ਰੰਤੂ ਇਨ੍ਹਾਂ ਕਿਸਾਨਾਂ ਨੂੰ ਹਰ ਆਏ ਨਾ ਆਏ ਦਿਨ ਕੋਈ ਨਵੀਂ ਨਵੀਂ ਮੁਸ਼ਕਲ ਦਾ ਸਾਹਮਣਾ ਕਰਨਾ ਪੈਂਦਾ ਹੈ

ਕਿਉਂਕਿ ਸਰਕਾਰ ਨਵੇਂ ਨਵੇਂ ਕਾਨੂੰਨ ਲਿਆਉਂਦੀ ਰਹਿੰਦੀ ਹੈ ਜਿਸ ਨਾਲ ਕਿਸਾਨਾਂ ਨੂੰ ਕਈ ਵਾਰ ਨੁਕਸਾਨ ਵੀ ਹੋ ਜਾਂਦਾ ਹੈ ਤਾਂ ਕਈ ਵਾਰ ਫ਼ਾਇਦਾ ਵੀ ਹੋ ਜਾਂਦਾ ਹੈ ਅਤੇ ਹੁਣ ਕਿਸਾਨਾਂ ਦੇ ਲਈ ਇਕ ਹੋਰ ਨਵਾਂ ਕਾਨੂੰਨ ਲਿਆਉਣ ਦੀ ਤਿਆਰੀ ਕੀਤੀ ਜਾ ਰਹੀ ਆਂ ਹੁਣ ਤੁਸੀਂ ਸੋਚ ਰਹੇ ਹੋਵੋਗੇ ਕਿ ਇਹੋ ਜਿਹਾ ਕਾਨੂੰਨ ਕਿਹੜਾ ਹੈ ਜੋ ਨਵਾਂ ਆ ਰਿਹਾ ਹੈ ਦਰਅਸਲ ਇਹ ਘਾਹ ਨੂੰ ਕੀਟਨਾਸ਼ਕ ਦਵਾਈਆਂ ਦੇ ਮਾਮਲੇ ਵਿੱਚ ਹੈ ਦਰਅਸਲ ਕੀਟਨਾਸ਼ਕ ਦਵਾਈਆਂ ਨੂੰ ਹੁਣ ਸਰਕਾਰ ਬੈਨ ਕਰਮ ਨੂੰ ਫਿਰਦੀ ਹੈ ਕਿਉਂਕਿ

ਇਨ੍ਹਾਂ ਕੀਟਨਾਸ਼ਕ ਦਵਾਇਆ ਕਰਕੇ ਕਿਸਾਨਾਂ ਦੀਆਂ ਫ਼ਸਲਾਂ ਦੀ ਵਿਕਰੀ ਘਟ ਰਹੀ ਹੈ ਜਿਸ ਨਾਲ ਕਿਸਾਨਾਂ ਨੂੰ ਨੁਕਸਾਨ ਹੁੰਦਾ ਹੈ ਅਤੇ ਇਨ੍ਹਾਂ ਦਵਾਈਆਂ ਕਰਕੇ ਕਈ ਲੋਕਾਂ ਨੂੰ ਬਿਮਾਰੀਆਂ ਵੀ ਲੱਗ ਰਹੀਆਂ ਜਿਸ ਕਰਕੇ ਹੁਣ ਸਰਕਾਰ ਆਉਣ ਵਾਲੇ ਸਮੇਂ ਵਿੱਚ ਕੋਈ ਵੱਡਾ ਫ਼ੈਸਲਾ ਲਵੇਗੀ ਜੇਕਰ ਸਾਡੇ ਕੋਲ ਹੋਰ ਕੋਈ ਅਪਡੇਟ ਆਉਂਦੀ ਹੈ ਤਾਂ ਉਹ ਵੀ ਤੁਹਾਡੇ ਨਾਲ ਸਾਂਝੀ ਕੀਤੀ ਜਾਵੇਗੀ ਇਸ ਪੂਰੇ ਮਾਮਲੇ ਦੀ ਵੀਡੀਓ ਵੀ ਸੋਸ਼ਲ ਮੀਡੀਆ ਤੇ ਕਾਫੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਜਿਸਨੂੰ ਸਕਿੰਟਾਂ ਵਿੱਚ ਲੱਖਾਂ ਲੋਕਾਂ ਨੇ ਵੇਖ ਲਿਆ ਸੀ ਤਾੜਨਾ ਵੀਡੀਓ ਵੀ ਸਾਂਝੀ ਕੀਤੀ ਹੈ ਤਾਂ ਜੋ ਤੁਹਾਨੂੰ ਪੂਰੀ ਜਾਣਕਾਰੀ ਵਿਸਥਾਰ ਵਿੱਚ ਪਤਾ ਲੱਗ ਸਕੇ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *