ਪੰਜਾਬ ਵਿੱਚ ਇਨ੍ਹਾਂ ਸਕੂਲਾਂ ਦੀਆਂ ਛੁੱਟੀਆਂ ਹੋਈਆਂ ਰੱਦ,ਜ਼ਰੂਰੀ ਖਬਰ!

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਕੋਰੂਨਾ ਮਹਾਵਾਰੀ ਦੌਰਾਨ ਲੰਬਾ ਸਮਾਂ ਵਿਦਿਆਰਥੀਆਂ ਦੀ ਪੜ੍ਹਾਈ ਬੰਦ ਰਹੀ ਭਾਵੇਂ ਕਿ ਆਨਲਾਈਨ ਤਰੀਕੇ ਨਾਲ ਉਨ੍ਹਾਂ ਨੂੰ ਪੜ੍ਹਾਇਆ ਜਾਂਦਾ ਸੀ। ਪਰ ਫਿਰ ਵੀ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਜਿਸ ਕਾਰਨ ਬੱਚਿਆਂ ਦੀ ਪੜ੍ਹਾਈ ਖਰਾਬ ਹੋ ਰਹੀ ਸੀ ਲੰਬੇ ਸਮੇਂ ਤੋਂ ਬਾਅਦ ਵਿਦਿਆਰਥੀਆਂ ਦੇ ਸਕੂਲ ਖੋਲ੍ਹੇ ਗਏ ਸੀ ਪਰ ਫਿਰ ਵੀ ਕਈ ਦਿੱਕਤਾਂ ਸਾਹਮਣੇ ਆਈਆਂ ਜਿਸ ਕਾਰਨ ਵਿਦਿਆਰਥੀ ਵੀ ਦਹਿਸ਼ਤ ਦੇ ਵਿੱਚ ਰਹੇ।ਇਸ ਤੋਂ ਇਲਾਵਾ ਸਕੂਲ ਦੇ ਵਿਚ ਕੰਮ ਕਰਨ ਵਾਲੇ ਸਟਾਫ ਨੂੰ ਵੀ ਕਈ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ

ਅੱਜ ਦੇ ਸਮੇਂ ਵਿੱਚ ਵੀ ਬੱਚਿਆਂ ਦੀ ਪਡ਼੍ਹਾਈ ਪੂਰੀ ਸੁਰੱਖਿਅਤ ਤਰੀਕੇ ਨਾਲ ਨਹੀਂ ਹੋ ਰਹੀ ਕਿਉਂਕਿ ਕੋਰੋਨਾ ਮਹਾਂਮਾਰੀ ਦੇ ਮਾਮਲੇ ਇਕ ਵਾਰ ਫਿਰ ਤੋਂ ਵਧਣ ਲੱਗੇ ਹਨ ਜਿਸ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਹੈ ਲੰਬੇ ਸਮੇਂ ਬਾਅਦ ਸਕੂਲ ਖੋਲ੍ਹੇ ਗਏ ਸੀ ਅਤੇ ਹੁਣ ਇੱਕ ਵਾਰ ਫੇਰ ਤੋਂ ਸਰਦੀ ਦੀਆਂ ਛੁੱਟੀਆਂ ਕਰ ਦਿੱਤੀਆਂ ਗਈਆਂ ਪੰਜਾਬ ਦੇ ਵਿੱਚ ਸਾਰੇ ਸਕੂਲ ਬੰਦ ਕੀਤੇ ਗਏ।ਪਰ ਹੁਣ ਖ਼ਬਰ ਸਾਹਮਣੇ ਆ ਰਹੀ ਹੈ ਕਿ ਮੈਰੀਟੋਰੀਅਸ ਸਕੂਲਾਂ ਨੂੰ ਖੋਲ੍ਹਿਆ ਜਾ ਰਿਹਾ ਹੈ ਕਿਉਂਕਿ ਇਨ੍ਹਾਂ ਸਕੂਲਾਂ ਨੂੰ ਕੁਝ ਸਮਾਂ ਪਹਿਲਾਂ ਹੀ ਖੋਲ੍ਹਿਆ ਗਿਆ ਸੀ

ਅਤੇ ਉਸ ਤੋਂ ਬਾਅਦ ਸਰਦੀ ਦੀਆਂ ਛੁੱਟੀਆਂ ਕਰਨ ਦਾ ਅੈਲਾਨ ਕਰ ਦਿੱਤਾ ਗਿਆ ਪਰ ਇਨ੍ਹਾਂ ਸਕੂਲਾਂ ਦੇ ਅਧਿਆਪਕਾਂ ਦਾ ਕਹਿਣਾ ਸੀ ਕਿ ਉਹ ਇਹ ਛੁੱਟੀਆਂ ਨਹੀਂ ਕਰ ਸਕਦੇ ਕਿਉਂਕਿ ਨਾਂ ਦੇ ਵਿਦਿਆਰਥੀਆਂ ਦੀ ਪੜ੍ਹਾਈ ਪਹਿਲਾਂ ਹੀ ਕਾਫ਼ੀ ਜ਼ਿਆਦਾ ਖ਼ਰਾਬ ਹੋ ਚੁੱਕੀ ਹੈ।ਦੱਸਿਆ ਜਾ ਰਿਹਾ ਹੈ ਕਿ ਮੈਰੀਟੋਰੀਅਸ ਸਕੂਲ ਜੁਲਾਈ ਮਹੀਨੇ ਦੇ ਵਿੱਚ ਖੁੱਲ੍ਹਣੇ ਸੀ ਪਰ ਕਰੁਣਾ ਮਹਾਂਮਾਰੀ ਕਾਰਨ ਇਹ ਦਸੰਬਰ ਮਹੀਨੇ ਦੇ ਵਿੱਚ ਹੀ ਖੁੱਲ੍ਹ ਸਕੇ ਜਿਸ ਕਾਰਨ ਬੱਚਿਆਂ ਦੀ ਪੜ੍ਹਾਈ ਬਹੁਤ ਬੁਰੇ ਤਰੀਕੇ ਨਾਲ ਪ੍ਰਭਾਵਿਤ ਹੋਈ ਹੈ

ਅਤੇ ਅਜਿਹੀਆਂ ਸਮੱਸਿਆਵਾਂ ਨੂੰ ਵੇਖਦੇ ਹੋਏ ਹੀ ਅਧਿਕਾਰੀਆਂ ਦੇ ਵਲੋਂ ਅਜਿਹਾ ਫੈਸਲਾ ਲਿਆ ਗਿਆ ਹੈ ਜਿਸ ਕਾਰਨ ਬੱਚਿਆਂ ਦੇ ਮਾਂ ਬਾਪ ਵੱਲੋਂ ਇਸ ਸਬੰਧੀ ਸਹਿਮਤੀ ਜਤਾਈ ਜਾ ਰਹੀ ਹੈ ਕਿਉਂਕਿ ਜੇਕਰ ਇਸੇ ਪ੍ਰਕਾਰ ਨਾਲ ਬੱਚਿਆਂ ਨੂੰ ਛੁੱਟੀਆਂ ਹੁੰਦੀਆਂ ਰਹੀਆਂ ਤਾਂ ਆਉਣ ਵਾਲੇ ਸਮੇਂ ਦੇ ਵਿਚ ਉਨ੍ਹਾਂ ਦਾ ਭਵਿੱਖ ਖ਼ਰਾਬ ਹੋ ਸਕਦਾ ਹੈ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਮਾਮਲੇ ਸੰਬੰਧੀ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *