ਵਿਜੀਲੈਂਸ ਵਿਭਾਗ ਵਾਂਗੂੰ ਮੁੰਡੇ ਨੇ ਮਾਰਿਆ ਛਾਪਾ,ਉਡਾ ਦਿੱਤੇ ਕਲਰਕ ਤੇ ਹੋਸ਼।

Latest Update

ਜਿਵੇਂ ਕਿ ਅਸੀਂ ਚਾਹੁੰਦੇ ਹਾਂ ਕਿ ਅੱਜਕੱਲ੍ਹ ਦੇ ਸਮੇਂ ਵਿੱਚ ਲੋਕਾਂ ਨੂੰ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਕਈ ਵਾਰ ਲੋਕਾਂ ਦੇ ਨਾਲ ਨਾਜਾਇਜ਼ ਹੀ ਧੱਕਾ ਕੀਤਾ ਜਾਂਦਾ ਹੈ ਅਤੇ ਉਨ੍ਹਾਂ ਦੇ ਕੋਲੋਂ ਪੈਸਾ ਵਸੂਲਿਆ ਜਾਂਦਾ ਹੈ।ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅਕਸਰ ਹੀ ਸੜਕਾਂ ਤੇ ਨਾਕੇ ਲੱਗਦੇ ਹਨ ਇਸ ਦੌਰਾਨ ਬਹੁਤ ਸਾਰੇ ਚਲਾਨ ਵੀ ਕੱਟੇ ਜਾਂਦੇ ਹਨ ਇੱਥੇ ਕਈ ਥਾਵਾਂ ਤੇ ਲੋਕਾਂ ਦੀ ਵੀ ਗਲਤੀ ਹੁੰਦੀ ਹੈ ਜਿਸ ਕਾਰਨ ਉਨ੍ਹਾਂ ਦੇ ਚਲਾਨ ਕੱਟੇ ਜਾਂਦੇ ਹਨ ਪਰ ਕਈ ਵਾਰ ਧੱਕੇ ਨਾਲ ਹੀ ਬਿਨਾਂ ਕਿਸੇ ਗੱਲ ਤੋਂ ਹੀ ਚਲਾਨ ਕੱਟ ਦਿੱਤੇ ਜਾਂਦੇ ਹਨ

ਅਤੇ ਇੱਥੇ ਰਕਮ ਦੀ ਵੀ ਹੇਰਾਫੇਰੀ ਕੀਤੀ ਜਾਂਦੀ ਹੈ ਸਰਕਾਰ ਦੇ ਨਾਲ ਵੀ ਧੋਖਾ ਕਮਾਇਆ ਜਾਂਦਾ ਹੈ।ਇਸ ਤੋਂ ਇਲਾਵਾ ਲੋਕਾਂ ਨੂੰ ਵੀ ਹਨੇਰੇ ਵਿੱਚ ਰੱਖਿਆ ਜਾਂਦਾ ਹੈ ਅਤੇ ਜੋ ਪਿੱਚ ਵਿਚਕਾਰ ਵਾਲੇ ਮੁਲਾਜ਼ਮ ਹੁੰਦੇ ਹਨ ਉਨ੍ਹਾਂ ਦੇ ਵੱਲੋਂ ਇਹ ਪੈਸਾ ਖਾਧਾ ਜਾਂਦਾ ਹੈ ਜਿਸ ਕਾਰਨ ਲੋਕਾਂ ਨੂੰ ਵੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਸਰਕਾਰ ਦੀ ਆਮਦਨੀ ਵੀ ਪੂਰੀ ਨਹੀਂ ਹੁੰਦੀ ਇਸ ਮਾਮਲੇ ਸੰਬੰਧੀ ਜਦੋਂ ਇੱਕ ਨੌਜਵਾਨ ਲੜਕੇ ਨੂੰ ਜਾਣਕਾਰੀ ਹੋਈ ਤਾਂ ਉਨ੍ਹਾਂ ਨੇ ਪੁਲਸ ਵਿਭਾਗ ਦੇ ਨਾਲ ਨਾਲ ਮੀਡੀਆ ਕਰਮੀ ਬੁਲਾਏ ਅਤੇ ਆਰਟੀਓ ਦੇ ਵਿੱਚ ਛਾਪੇਮਾਰੀ ਕੀਤੀ

ਤਾਂ ਇੱਥੇ ਕਲਰਕ ਦੇ ਹੋਸ਼ ਉੱਡ ਗਏ ਉਸ ਦਾ ਕਹਿਣਾ ਸੀ ਕਿ ਇਨ੍ਹਾਂ ਨੂੰ ਜਾਣ ਬੁੱਝ ਕੇ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਦੂਸਰੇ ਪਾਸੇ ਉਸ ਲੜਕੇ ਦਾ ਕਹਿਣਾ ਹੈ ਕਿ ਉਸ ਦੇ ਕੋਲ ਸਬੂਤ ਹਨ ਉਸ ਦੇ ਹੱਥ ਵਿੱਚ ਕੁਝ ਕਾਗਜ਼ਾਤ ਵੀ ਦਿਖਾਈ ਦੇ ਰਹੇ ਹਨ ਜਿਸ ਦੇ ਆਧਾਰ ਤੇ ਉਹ ਕਹਿ ਰਿਹਾ ਹੈ ਕਿ ਕਿਸ ਤਰੀਕੇ ਨਾਲ ਲੋਕਾਂ ਦੇ ਨਾਲ ਧੋਖਾ ਹੋ ਰਿਹਾ ਹੈ।ਇਸ ਤੋਂ ਇਲਾਵਾ ਸਰਕਾਰ ਦਾ ਪੈਸਾ ਚੋਰੀ ਹੋ ਰਿਹਾ ਹੈ ਦੂਸਰੇ ਪਾਸੇ ਕਲਰਕ ਕੁਝ ਕਾਗਜ਼ਾਤ ਫਰੋਲਦਾ ਹੋਇਆ ਦਿਖਾਈ ਦੇ ਰਿਹਾ ਹੈ ਇਸ ਲੜਕੇ ਵੱਲੋਂ ਇਸ ਮਾਮਲੇ ਦੀ ਸਾਰੀ ਕਹਾਣੀ ਖੁੱਲ੍ਹ ਕੇ ਦੱਸੀ ਜਾ ਰਹੀ ਹੈ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਵੱਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ

ਬਹੁਤੇ ਲੋਕਾਂ ਦਾ ਮੰਨਣਾ ਹੈ ਕਿ ਬਹੁਤ ਸਾਰੇ ਸਰਕਾਰੀ ਮੁਲਾਜ਼ਮਾਂ ਚਾਹੇ ਹੁੰਦੇ ਹਨ। ਜਿਨ੍ਹਾਂ ਦੇ ਵੱਲੋਂ ਆਪਣੀ ਡਿਊਟੀ ਇਮਾਨਦਾਰੀ ਦੇ ਨਾਲ ਨਹੀਂ ਨਿਭਾਈ ਜਾਂਦੀ ਜਿਸ ਕਾਰਨ ਲੋਕਾਂ ਦਾ ਪੈਸਾ ਗਲਤ ਥਾਂ ਤੇ ਇਸਤੇਮਾਲ ਕੀਤਾ ਜਾਂਦਾ ਹੈ ਭਾਵ ਇਹ ਆਪਣੇ ਘਰਾਂ ਨੂੰ ਲੈ ਜਾਂਦੇ ਹਨ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਲੜਕੇ ਦੀ ਸ਼ਲਾਘਾ ਕੀਤੀ ਜਾ ਰਹੀ ਹੈ ਕਿ ਇਸ ਨੇ ਇਕ ਵਧੀਆ ਕਦਮ ਚੁੱਕਿਆ ਹੈ ਅੱਜ ਦੇ ਸਮੇਂ ਵਿੱਚ ਬਹੁਤ ਘੱਟ ਲੋਕ ਅਜਿਹੇ ਹਨ ਜੋ ਇਸ ਪ੍ਰਕਾਰ ਨਾਲ ਆਵਾਜ਼ ਉਠਾਉਣ ਦੇ ਲਈ ਅੱਗੇ ਆਉਂਦੇ ਹਨ ਨਹੀਂ ਤਾਂ ਲੋਕਾਂ ਨੂੰ ਡਰ ਰਹਿੰਦਾ ਹੈ ਕਿ ਕਿਤੇ ਉਨ੍ਹਾਂ ਦਾ ਕੋਈ ਨੁਕਸਾਨ ਨਾ ਹੋ ਜਾਵੇ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *