ਹੁਣੇ ਹੁਣੇ ਪੈਟਰੋਲ ਹੋਇਆ ਪੱਚੀ ਰੁਪਏ ਸਸਤਾ,ਲੋਕਾਂ ਚ ਖੁਸ਼ੀ!

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਦੇਸ਼ ਦੇ ਵਿਚ ਮਹਿੰਗਾਈ ਅਤੇ ਬੇਰੁਜ਼ਗਾਰੀ ਕਾਫ਼ੀ ਜ਼ਿਆਦਾ ਵਧ ਚੁੱਕੀ ਹੈ ਜਿਸ ਕਾਰਨ ਲੋਕਾਂ ਨੂੰ ਕਈ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਬਹੁਤ ਸਾਰੇ ਲੋਕ ਅਜਿਹੇ ਹਨ ਜੋ ਬਹੁਤ ਹੀ ਜ਼ਿਆਦਾ ਮੁਸ਼ਕਲ ਦਾ ਸਾਹਮਣਾ ਕਰਦੇ ਹੋਏ ਆਪਣਾ ਢਿੱਡ ਭਰਦੇ ਹਨ ਅੱਜ ਦੇ ਸਮੇਂ ਵਿੱਚ ਲੋਕਾਂ ਨੂੰ ਆਪਣਾ ਢਿੱਡ ਭਰਨ ਦੇ ਲਈ ਵੀ ਸੰਘਰਸ਼ ਕਰਨਾ ਪੈ ਰਿਹਾ ਹੈ।ਕਿਉਂਕਿ ਰਸੋਈ ਦੇ ਵਿੱਚ ਵਰਤੀਆਂ ਜਾਣ ਵਾਲੀਆਂ ਸਾਰੀਆਂ ਹੀ ਚੀਜ਼ਾਂ ਮਹਿੰਗੀਆਂ ਹੋ ਚੁੱਕੀਆਂ ਹਨ।ਇਸ ਦੇ ਨਾਲ ਹੀ ਪੈਟਰੋਲ ਅਤੇ ਡੀਜ਼ਲ ਦੀਅਾਂ ਕੀਮਤਾਂ ਦੇ ਵਿੱਚ ਵੀ ਬਹੁਤ ਜ਼ਿਆਦਾ ਵਾਧਾ ਹੋਇਆ ਹੈ

ਅੱਜ ਦੇ ਸਮੇਂ ਵਿੱਚ ਹਰ ਕੋਈ ਵਾਹਨ ਚਲਾਉਂਦਾ ਹੈ ਅਤੇ ਉਨ੍ਹਾਂ ਨੂੰ ਪੈਟਰੋਲ ਅਤੇ ਡੀਜ਼ਲ ਦੀ ਜ਼ਰੂਰਤ ਪੈਂਦੀ ਹੈ ਬਹੁਤ ਸਾਰੇ ਲੋਕ ਅਜਿਹੇ ਹੁੰਦੇ ਹਨ ਜੋ ਕੰਮਕਾਰ ਦੀ ਭਾਲ ਵਿੱਚ ਇੱਕ ਥਾਂ ਤੋਂ ਦੂਸਰੀ ਥਾਂ ਤੇ ਜਾਂਦੇ ਹਨ।ਜਿਸ ਕਾਰਨ ਉਨ੍ਹਾਂ ਦੀ ਮਜਬੂਰੀ ਬਣ ਜਾਂਦੀ ਹੈ ਕਿ ਉਨ੍ਹਾਂ ਨੂੰ ਪੈਟਰੋਲ ਜਾਂ ਡੀਜ਼ਲ ਖਰੀਦਣਾ ਹੀ ਪੈਂਦਾ ਹੈ ਪਰ ਦੂਸਰੇ ਪਾਸੇ ਇਸ ਦੀਆਂ ਵਧਦੀਆਂ ਹੋਈਆਂ ਕੀਮਤਾਂ ਲੋਕਾਂ ਨੂੰ ਪ੍ਰੇਸ਼ਾਨ ਕਰ ਰਹੀਆਂ ਹਨ ਲੋਕਾਂ ਵੱਲੋਂ ਸਰਕਾਰ ਨੂੰ ਅਪੀਲ ਵੀ ਕੀਤੀ ਜਾ ਰਹੀ ਹੈ ਕਿ ਇਨ੍ਹਾਂ ਦੀਆਂ ਕੀਮਤਾਂ ਵਿੱਚ ਕਮੀ ਲਿਆਂਦੀ ਜਾਵੇ

ਤਾਂ ਜੋ ਲੋਕਾਂ ਨੂੰ ਥੋੜ੍ਹਾ ਬਹੁਤਾ ਰਾਹਤ ਜ਼ਰੂਰ ਮਿਲੇ ਪਰ ਸਰਕਾਰ ਦੇ ਵੱਲੋਂ ਵੀ ਇਸ ਪ੍ਰਕਾਰ ਦੀ ਕੋਈ ਨੀਤੀ ਨਹੀਂ ਬਣਾਈ ਜਾ ਰਹੀ ਜਿਸ ਨਾਲ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੇ ਵਿੱਚ ਕਮੀ ਆਵੇ ਪਰ ਹੁਣ ਇੱਕ ਚੰਗੀ ਖ਼ਬਰ ਹੈ।ਝਾਰਖੰਡ ਤੋਂ ਸਾਹਮਣੇ ਆ ਰਹੀ ਹੈ ਕਿ ਇੱਥੇ ਪੈਟਰੋਲ ਅਤੇ ਡੀਜ਼ਲ ਦੀ ਕੀਮਤਾਂ ਦੇ ਵਿੱਚ ਪੱਚੀ ਰੁਪਏ ਤੱਕ ਦੀ ਕਮੀ ਲਿਆਂਦੀ ਗਈ ਹੈ ਜਾਣਕਾਰੀ ਮੁਤਾਬਕ ਜਿਹੜੇ ਲੋਕਾਂ ਦੇ ਕੋਲ ਬੀਪੀਐਲ ਕਾਰਡ ਹਨ ਉਨ੍ਹਾਂ ਨੂੰ ਪੱਚੀ ਰੁਪਏ ਸਸਤਾ ਪੈਟਰੋਲ ਦਿੱਤਾ ਜਾਵੇਗਾ

ਜਿਸ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵਿੱਚ ਖ਼ੁਸ਼ੀ ਵੀ ਵੇਖੀ ਜਾ ਰਹੀ ਹੈ ਬਹੁਤ ਸਾਰੇ ਲੋਕ ਇਸ ਮਾਮਲੇ ਸਬੰਧੀ ਆਪਣੇ ਸਵਾਲ ਜਵਾਬ ਵੀ ਕਰ ਰਹੇ ਹਨ ਕਿਉਂਕਿ ਸਿਰਫ਼ ਬੀਪੀਐਲ ਪਰਿਵਾਰਾਂ ਨੂੰ ਹੀ ਇਸ ਦੀ ਰਾਹਤ ਦਿੱਤੀ ਜਾ ਰਹੀ ਹੈ ਇਸ ਤੋਂ ਇਲਾਵਾ ਇੱਥੇ ਕਈ ਸ਼ਰਤਾਂ ਵੀ ਲਾਗੂ ਹੋਣਗੀਆਂ ਸੋ ਬਹੁਤ ਸਾਰੇ ਲੋਕ ਇਸ ਮਾਮਲੇ ਸਬੰਧੀ ਆਪਣੇ ਵਿਚਾਰ ਸਾਂਝੇ ਕਰ ਰਹੇ ਹਨ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *