ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਕਈ ਸਾਲਾਂ ਤੋਂ ਲੋਕ ਕੋਰੋਨਾ ਮਹਾਂਮਾਰੀ ਨਾਲ ਪੀਡ਼ਤ ਹਨ ਜਿਸ ਕਾਰਨ ਉਨ੍ਹਾਂ ਨੂੰ ਕਈ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਬਹੁਤ ਸਾਰੇ ਲੋਕ ਇਸ ਮਹਾਂਮਾਰੀ ਦੌਰਾਨ ਆਪਣੀ ਜਾਨ ਗਵਾ ਬੈਠੇ ਜਿਸ ਕਾਰਨ ਅੱਜ ਦੇ ਸਮੇਂ ਵਿੱਚ ਵੀ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਦੁੱਖ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਇਸ ਦੇ ਨਾਲ ਹੀ ਬਹੁਤ ਸਾਰੇ ਲੋਕ ਅਜਿਹੇ ਸੀ ਜੋ ਲਾਕਡਾਊਨ ਦੌਰਾਨ ਆਪਣਾ ਕਾਰੋਬਾਰ ਠੱਪ ਕਰਵਾ ਬੈਠੇ ਅਤੇ ਇਸ ਸਮੇਂ ਦੇ ਵਿਚ ਉਨ੍ਹਾਂ ਨੂੰ ਬੇਰੁਜ਼ਗਾਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਬਹੁਤ ਸਾਰੇ ਲੋਕ ਅਜਿਹੇ ਹਨ ਜੋ ਆਰਥਿਕ ਮੰਦੀ ਦਾ ਸਾਹਮਣਾ ਕਰ ਰਹੇ ਹਨ
ਭਾਵੇਂ ਕਿ ਪਿਛਲੇ ਕੁਝ ਮਹੀਨੇ ਤੂੰ ਕੋਰੋਨਾ ਮਹਾਂਮਾਰੀ ਦੇ ਮਾਮਲੇ ਘਟੇ ਸੀ ਪਰ ਫਿਰ ਵੀ ਪੂਰਨ ਤੌਰ ਤੇ ਨਹੀਂ ਰੁਕੀ ਸੀ ਜਿਸ ਕਾਰਨ ਲੋਕਾਂ ਦੇ ਵਿੱਚ ਦਹਿਸ਼ਤ ਦਾ ਮਾਹੌਲ ਹੈ ਕਿਉਂਕਿ ਅੱਜਕੱਲ੍ਹ ਦੇ ਦਿਨਾਂ ਦੇ ਵਿੱਚ ਇੱਕ ਵਾਰ ਫਿਰ ਤੋਂ ਕੋਰੋਨਾ ਮਹਾਂਮਾਰੀ ਦੇ ਮਾਮਲੇ ਵਧਣ ਲੱਗੇ ਹਨ ਇਸ ਤੋਂ ਇਲਾਵਾ ਕੋਰੋਨਾ ਮਹਾਂਮਾਰੀ ਦਾ ਇੱਕ ਨਵਾਂ ਵੈਰੀਐਂਟ ਆਇਆ ਹੈ।ਜਿਸ ਨੂੰ ਦੱਖਣੀ ਅਫ਼ਰੀਕਾ ਦੇ ਵਿੱਚ ਵੇਖਿਆ ਗਿਆ ਸੀ ਇਸ ਨੇ ਲੋਕਾਂ ਨੂੰ ਹੋਰ ਵੀ ਜ਼ਿਆਦਾ ਡਰਾ ਦਿੱਤਾ ਹੈ ਕਈ ਥਾਂਵਾਂ ਤੇ ਫਲਾਈਟਾਂ ਵੀ ਬੰਦ ਕੀਤੀਆਂ ਗਈਆਂ ਹਨ ਪਰ ਕੁਝ ਥਾਵਾਂ ਤੇ ਅਜੇ ਵੀ ਲੋਕ ਇਕ ਦੇਸ਼ ਤੋਂ ਦੂਸਰੇ ਦੇਸ਼ ਦੇ ਵਿਚ ਜਾ ਰਹੇ ਹਨ ਜਾਣਕਾਰੀ ਮੁਤਾਬਕ
ਹੁਣ ਪੰਜਾਬ ਦੇ ਵਿੱਚ ਵੀ ਖ਼ਤਰੇ ਦੀ ਘੰਟੀ ਵੱਜੀ ਹੈ ਦੱਸਿਆ ਜਾ ਰਿਹਾ ਹੈ ਕਿ ਇਕ ਛੱਤੀ ਸਾਲਾ ਵਿਅਕਤੀ ਵਿਦੇਸ਼ ਤੋਂ ਭਾਰਤ ਪਰਤਿਆ ਸੀ।ਜਦੋਂ ਇਹ ਭਾਰਤ ਆਇਆ ਸੀ ਤਾਂ ਉਸ ਸਮੇਂ ਇਸ ਦਾ ਟੈਸਟ ਕੀਤਾ ਗਿਆ ਸੀ ਤਾਂ ਨੈਗੇਟਿਵ ਆਇਆ ਸੀ ਭਾਵੇਂ ਉਸ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਸਮੱਸਿਆ ਨਹੀਂ ਸੀ ਪਰ ਬਾਅਦ ਵਿੱਚ ਇਸ ਦੀ ਤਬੀਅਤ ਖ਼ਰਾਬ ਹੋਈ ਅਤੇ ਇਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਜਿਥੇ ਇਸ ਦਾ ਟੈਸਟ ਕੀਤਾ ਗਿਆ ਅਤੇ ਪਤਾ ਚੱਲਿਆ ਕਿ ਇਸ ਦੇ ਵਿੱਚ ਕੋਰੋਨਾ ਮਹਾਂਮਾਰੀ ਦਾ ਨਵਾਂ ਵੈਰੀਐਂਟ ਪਾਇਆ ਗਿਆ ਹੈ
ਜਿਸ ਤੋਂ ਬਾਅਦ ਲੋਕਾਂ ਦੇ ਵਿੱਚ ਵੀ ਦਹਿਸ਼ਤ ਹੈ ਦਸ ਦਈਏ ਕਿ ਨਵਾਂਸ਼ਹਿਰ ਦੇ ਵਿਚ ਇਸ ਵਿਅਕਤੀ ਦੇ ਰਿਸ਼ਤੇਦਾਰ ਰਹਿੰਦੇ ਹਨ। ਸੋ ਇੱਥੇ ਹੁਣ ਲੋਕਾਂ ਦੇ ਵਿੱਚ ਵੀ ਦਹਿਸ਼ਤ ਦਾ ਮਾਹੌਲ ਪੈਦਾ ਹੋ ਰਿਹਾ ਹੈ ਫਿਲਹਾਲ ਲੋਕਾਂ ਨੂੰ ਕੋਰੋਨਾ ਹਦਾਇਤਾਂ ਨੂੰ ਪਾਲਣਾ ਕਰਨ ਦੀ ਜ਼ਰੂਰਤ ਹੈ ਸਰਕਾਰ ਵੱਲੋਂ ਵੀ ਲੋਕਾਂ ਨੂੰ ਇਹੋ ਅਪੀਲ ਕੀਤੀ ਜਾ ਰਹੀ ਹੈ ਕਿ ਸਾਰੇ ਵੈਕਸੀਨ ਲੈ ਲੈਣ ਇਸ ਦੇ ਨਾਲ ਹੀ ਲੋਕਾਂ ਨੂੰ ਮਜਬੂਰ ਵੀ ਕੀਤਾ ਜਾ ਰਿਹਾ ਹੈ ਕਿ ਜੇਕਰ ਉਨ੍ਹਾਂ ਦੇ ਵੈਕਸੀਨ ਦੀਆਂ ਦੋਨੋਂ ਡੋਜ਼ਰ ਨਹੀਂ ਲੱਗੀਆਂ ਹੋਣਗੀਆਂ ਤਾਂ ਉਹ ਬੱਸਾਂ ਦੇ ਵਿੱਚ ਸਫ਼ਰ ਨਹੀਂ ਕਰ ਸਕਣਗੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਮਾਮਲੇ ਸੰਬੰਧੀ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਤੁਹਾਡਾ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ