ਅਠਾਈ ਫਰਵਰੀ ਤੱਕ ਕਰ ਸਕੋਗੇ ਇਹ ਕੰਮ,ਲੋਕਾਂ ਚ ਖੁਸ਼ੀ!

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਬਹੁਤ ਸਾਰੇ ਲੋਕਾਂ ਦੇ ਵੱਲੋਂ ਸਰਕਾਰ ਨੂੰ ਟੈਕਸ ਦਿੱਤਾ ਜਾਂਦਾ ਹੈ ਇਸ ਟੈਕਸ ਦੇ ਜ਼ਰੀਏ ਹੀ ਦੇਸ਼ ਦੇ ਵਿੱਚ ਵਿਕਾਸ ਹੁੰਦਾ ਹੈ ਇਸ ਤੋਂ ਟੈਕਸ ਦੇ ਲਈ ਇਕ ਰਿਟਰਨ ਵੀ ਭਰਨੀ ਹੁੰਦੀ ਹੈ ਜਿਸ ਦੇ ਵਾਸਤੇ ਲੋਕਾਂ ਨੂੰ ਇੱਕ ਸੀਮਤ ਸਮਾਂ ਦਿੱਤਾ ਜਾਂਦਾ ਹੈ ਕਈ ਵਾਰ ਕੁਝ ਲੋਕ ਕਿਸੇ ਵਜ੍ਹਾ ਕਾਰਨ ਇਸ ਰਿਟਰਨ ਨੂੰ ਨਹੀਂ ਭਾਰਤ ਪਾਉਂਦੇ ਜਿਸ ਕਾਰਨ ਉਨ੍ਹਾਂ ਨੂੰ ਦਿੱਕਤਾਂ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ ਕਈ ਵਾਰ ਭਾਰੀ ਜੁਰਮਾਨਾ ਵੀ ਝੱਲਣਾ ਪੈਂਦਾ ਹੈ ਪਰ ਹੁਣ ਖ਼ਬਰ ਸਾਹਮਣੇ ਆ ਰਹੀ ਹੈ

ਕਿ ਅਠਾਈ ਫਰਵਰੀ ਤੱਕ ਲੋਕ ਆਪਣਾ ਇਹ ਕੰਮ ਕਰ ਸਕਣਗੇ ਇਸ ਬਾਰੇ ਜ਼ਿਆਦਾ ਜਾਣਕਾਰੀ ਤੁਸੀਂ ਇਸ ਵੀਡੀਓ ਦੇ ਵਿੱਚ ਲੈ ਸਕਦੇ ਹੋ ਕਿ ਕਿਸ ਤਰੀਕੇ ਨਾਲ ਤੁਹਾਨੂੰ ਰਾਹਤ ਦਿੱਤੀ ਗਈ ਹੈ। ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਮਾਮਲੇ ਸੰਬੰਧੀ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਬਹੁਤੇ ਲੋਕਾਂ ਦਾ ਮੰਨਣਾ ਹੈ ਕਿ ਸਰਕਾਰ ਦੇ ਵੱਲੋਂ ਇਹ ਸੁਵਿਧਾਵਾਂ ਤੋਂ ਦੇ ਦਿੱਤੀਆਂ ਜਾਂਦੀਆਂ ਹਨ ਕਿ ਲੋਕ ਟੈਕਸ ਭਰ ਸਕਦੇ ਹਨ ਪਰ ਟੈਕਸ ਦਾ ਸਹੀ ਇਸਤੇਮਾਲ ਨਹੀਂ ਹੁੰਦਾ ਜਿਸ ਕਾਰਨ ਅੱਜ ਦੇ ਸਮੇਂ ਵਿੱਚ ਦੇਸ਼ ਦਾ ਵਿਕਾਸ ਨਹੀਂ ਹੋ ਰਿਹਾ

ਟੈਕਸ ਦਾ ਜ਼ਿਆਦਾ ਪੈਸਾ ਵੱਡੇ ਵੱਡੇ ਸਮਾਗਮਾਂ ਦੇ ਵਿੱਚ ਹੀ ਖ਼ਰਚ ਕਰ ਦਿੱਤਾ ਜਾਂਦਾ ਹੈ ਵੱਡੇ ਮੰਤਰੀਆਂ ਦੀ ਸਕਿਊਰਿਟੀ ਦੇ ਉੱਤੇ ਵੀ ਬਹੁਤ ਜ਼ਿਆਦਾ ਖ਼ਰਚਾ ਕੀਤਾ ਜਾਂਦਾ ਹੈ।ਇਸ ਤੋਂ ਇਲਾਵਾ ਜੇਕਰ ਕੋਈ ਵੀ ਸਮਾਗਮ ਕੀਤਾ ਜਾਂਦਾ ਹੈ ਉਸ ਉੱਤੇ ਵੀ ਲੱਖਾਂ ਕਰੋੜਾਂ ਦਾ ਖਰਚ ਕੀਤਾ ਜਾਂਦਾ ਹੈ ਜਿਸ ਕਾਰਨ ਲੋਕਾਂ ਨੂੰ ਇਸ ਟੈਕਸ ਦੇ ਪੈਸੇ ਦਾ ਅਸਲੀ ਲਾਭ ਨਹੀਂ ਮਿਲ ਪਾਉਂਦਾ ਜਿਸ ਕਾਰਨ ਉਨ੍ਹਾਂ ਦੀਆਂ ਸਮੱਸਿਆਵਾਂ ਵਧ ਰਹੀਆਂ ਹਨ ਦੇਸ਼ ਦੇ ਵਿੱਚ ਬਹੁਤ ਸਾਰੀਆਂ ਸਮੱਸਿਆਵਾਂ ਪੈਦਾ ਹੋ ਚੁੱਕੀਆਂ ਹਨ ਬੇਰੁਜ਼ਗਾਰੀ ਹੱਦ ਤੋਂ ਜ਼ਿਆਦਾ ਹੋ ਚੁੱਕੀ ਹੈ

ਜਿਸ ਕਾਰਨ ਬਹੁਤ ਸਾਰੇ ਲੋਕ ਵਿਦੇਸ਼ਾਂ ਨੂੰ ਵੀ ਜਾ ਰਹੇ ਹਨ ਅਤੇ ਦੇਸ਼ ਦਾ ਇੱਕ ਵੱਡਾ ਨੁਕਸਾਨ ਵੀ ਹੋ ਰਿਹਾ ਹੈ ਲੋਕਾਂ ਦੇ ਹੱਥ ਵਿਚ ਪੈਸਾ ਨਹੀਂ ਹੈ ਕਿ ਉਹ ਆਪਣੀ ਜ਼ਰੂਰਤ ਦੀਆਂ ਚੀਜ਼ਾਂ ਨੂੰ ਪੂਰਾ ਕਰ ਸਕਣ ਰੁਜ਼ਗਾਰ ਦੇ ਮੌਕੇ ਨਹੀਂ ਮਿਲ ਰਹੇ ਜਿਸ ਕਾਰਨ ਬਹੁਤ ਸਾਰੇ ਲੋਕ ਡਿਪਰੈਸ਼ਨ ਦੇ ਵਿੱਚ ਵੀ ਜਾ ਰਹੇ ਹਨ ਸਰਕਾਰ ਨੂੰ ਇਸ ਟੈਕਸ ਦੇ ਪੈਸੇ ਨੂੰ ਸਹੀ ਥਾਂ ਤੇ ਲਗਾਉਣ ਦੀ ਜ਼ਰੂਰਤ ਹੈ ਤਾਂ ਜੋ ਲੋਕਾਂ ਦੀਆਂ ਸਮੱਸਿਆਵਾਂ ਨੂੰ ਖਤਮ ਕੀਤਾ ਜਾਵੇ ਅਤੇ ਲੋਕ ਅੱਗੇ ਵਧ ਸਕਣ ਇਸ ਦੇ ਨਾਲ ਦੇਸ਼ ਦਾ ਵੀ ਵਿਕਾਸ ਹੋਵੇਗਾ ਅਤੇ ਲੋਕ ਖੁਸ਼ਹਾਲੀ ਦੇ ਨਾਲ ਰਹਿ ਸਕਣਗੇ ਤੁਹਾਡਾ ਇਸ ਮਾਮਲੇ ਦੇ ਵਿੱਚ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *