ਕੁੜੀ ਨੂੰ ਕੁੜੀ ਨਾਲ ਹੀ ਹੋਇਆ ਇਸ਼ਕ ਵਿਆਹ ਵੀ ਹੋਇਆ ਕਾ ਮਾਪੇ ਹੋਏ ਰਾਜ਼ੀ

Latest Update

ਸੋਸ਼ਲ ਮੀਡੀਆ ਉੱਤੇ ਕਈ ਅਜਿਹੀਆਂ ਕਹਾਣੀਆਂ ਲੋਕਾਂ ਦੇ ਵੱਲੋਂ ਸਾਂਝੀਆਂ ਕੀਤੀਆਂ ਜਾਂਦੀਆਂ ਨੇ ਜਿਨ੍ਹਾਂ ਨੂੰ ਸਮਾਜ ਦੇ ਵੱਲੋਂ ਵੀ ਕਾਫ਼ੀ ਕੁਝ ਕਹਿ ਜਾਂਦਾ ਤੇ ਸੋਸ਼ਲ ਮੀਡੀਆ ਦੇ ਉੱਤੇ ਜਦੋਂ ਇਹ ਖ਼ਬਰਾਂ ਵਾਇਰਲ ਹੁੰਦੀਆਂ ਨੇ ਤਾਂ ਆਮ ਲੋਕਾਂ ਦੀ ਵੱਖੋ ਵੱਖਰੀ ਟਿੱਪਣੀ ਕੀਤੀ ਹੁੰਦੀ ਹੈ ਤੇ ਕੁਮੈਂਟਾਂ ਦੇ ਵਿਚ ਵੀ ਕਾਫੀ ਕੁਝ ਲਿਖਿਆ ਹੁੰਦਾ ਹੈ ਜੇਕਰ ਪਾਇਲ ਅਤੇ ਯਸ਼ਿਕਾ ਦੀ ਗੱਲ ਕਰੀ ਜਾਵੇ ਤਾਂ ਉਨ੍ਹਾਂ ਦੇ ਵਿੱਚ ਵੀ ਕੁਝ ਅਜਿਹਾ ਹੋਇਆ ਜਿਸ ਦੇ ਕਰਕੇ ਉਨ੍ਹਾਂ ਨੂੰ ਵੀ ਲੋਕਾਂ ਦੀਆਂ ਕਾਫ਼ੀ ਗੱਲਾਂ ਸੁਣਨੀਆਂ ਪੈਂਦੀਆਂ ਹਨ ਜਿੱਥੇ ਜੇਕਰ ਪਹਿਲ ਦੀ ਗੱਲ ਕੀਤੀ ਜਾਵੇ ਤਾਂ ਉਸਦੇ ਵਲੋਂ ਟਿੱਕ ਟੌਕ ਦੇ ਉੱਤੇ ਅਟੁੱਟ ਚਾਰ ਸਾਲ ਪਹਿਲਾਂ ਵੀਡੀਓ ਬਣਾਈ ਜਾਂਦੀ ਸੀ ਅਤੇ ਜੈਸਿਕਾ ਦੇ

ਵੱਲੋਂ ਚੁਣੌਤੀ ਟਿੱਕ ਟੌਕ ਪਰੋਫਾਈਲ ਵੇਖੀ ਗਈ ਜਿਥੇ ਪਾਇਲ ਨੂੰ ਨਾਲ ਦੀ ਨਾਲ ਮੈਸੇਜ ਵੀ ਕੀਤਾ ਕਿ ਅਪ੍ਰੈਲ ਦੇ ਵੱਲੋਂ ਅਪਲਾਈ ਕੀਤਾ ਗਿਆ ਤਾਂ ਦੋਨਾਂ ਦੇ ਵਿੱਚ ਆਪਸ ਦੇ ਵਿੱਚ ਪਿਆਰ ਦੀਆਂ ਗੱਲਾਂ ਸ਼ੁਰੂ ਹੋਈਆਂ ਇੰਨਾ ਹੀ ਨਹੀਂ ਦੋਨਾਂ ਦੇ ਵੱਲੋਂ ਆਪਣੇ ਮਾਪਿਆਂ ਨਾਲ ਵੀ ਹੌਲੀ ਹੌਲੀ ਗੱਲ ਕੀਤੀ ਗਈ ਅਸੰਧ ਵਿੱਚ ਦੋਨੋਂ ਕੁੜੀਆਂ ਹਨ ਤਾਂ ਮਾਪਿਆਂ ਦੇ ਵੱਲੋਂ ਪਹਿਲਾਂ ਮਨਜ਼ੂਰੀ ਨਾ ਦਿੱਤੀ ਗਈ ਜਾਂ ਸ਼ਰੀਕਾਂ ਦਾ ਕਹਿਣਾ ਹੈ ਕਿ ਉਸਦੇ ਪਿਤਾ ਨਾ ਹੋਣ ਕਰਕੇ ਮਾਤਾ ਨੂੰ ਵੀ ਹਮੇਸ਼ਾ ਅਜਿਹਾ ਹੀ ਲੱਗਿਆ ਰਹਿੰਦਾ ਸੀ ਕਿ ਉਨ੍ਹਾਂ ਨੂੰ ਆਪਣੀ ਕੁੜੀ ਦਾ ਵਿਆਹ ਕਰ ਦੇਣਾ ਚਾਹੀਦਾ ਹੈ ਅਤੇ ਬਾਅਦ ਵਿੱਚ ਉਨ੍ਹਾਂ ਦੀ ਕਰਦੀ ਵੀ ਮੰਨ ਗਏ ਤੇ ਉਨ੍ਹਾਂ ਦੀ ਵਿਆਹ ਦੀ ਤਰੀਕ ਵੀ ਪੱਕੀ ਹੋ ਗਈ ਹੈ ਹੁਣ ਜਦੋਂ ਲੋਕ ਤੁਹਾਨੂੰ ਸ਼ਾਪਿੰਗ ਕਰਨ ਦਿੱਲੀ ਜਾਂਦੇ ਹਨ ਤਾਂ ਲੋਕਾਂ ਦੇ ਵੱਲੋਂ ਫਿਰ ਵੀ ਉਨ੍ਹਾਂ ਨੂੰ ਕਾਫੀ ਕੁਝ ਕਿਹਾ ਜਾਂਦਾ ਹੈ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *